PUNJAB POLICE BHRTI 2023-24: 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

PUNJAB POLICE BHRTI 2023-24: 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ


ਚੰਡੀਗੜ੍ਹ, 11 ਨਵੰਬਰ 2023

ਦੀਵਾਲੀ ਮੌਕੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ  "ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ...

ਅੱਜ ਪੁਲਿਸ ਵਿਭਾਗ 'ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ...ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ.


ਇਨ੍ਹਾਂ 1450 ਪੁਲਿਸ ਮੁਲਾਜ਼ਮਾਂ ਵਿੱਚੋਂ 50 ਇੰਸਪੈਕਟਰ, 150 ਸਬ-ਇੰਸਪੈਕਟਰ, 500 ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ 750 ਹੈੱਡ ਕਾਂਸਟੇਬਲ ਭਰਤੀ ਕੀਤੇ ਜਾਣਗੇ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ,"ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ..."

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends