ਪੰਜਾਬ ਸਰਕਾਰ ਦਾ ਵੱਡਾ ਫੈਸਲਾ,‌‌ ਮੁਲਾਜ਼ਮਾਂ ਨੂੰ ਡੀਏ ਕੇਂਦਰ ਸਰਕਾਰ ਦੇ ਬਰਾਬਰ

ਵੱਡੀ ਖੱਬਰ: ਪੰਜਾਬ ਸਰਕਾਰ ਵੱਲੋਂ ਡੀਏ ਸਬੰਧੀ ਨਵਾਂ ਪੱਤਰ ਜਾਰੀ 

ਚੰਡੀਗੜ੍ਹ, 14 ਨਵੰਬਰ 2023( PBJOBSOFTODAY)

ਪੰਜਾਬ ਰਾਜ ਵਿੱਚ ਕੰਮ ਕਰ ਰਹੇ ਜੁਡੀਸ਼ੀਅਲ ਅਫਸਰਾਂ ਨੂੰ ਵੱਧੇ ਹੋਏ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। 
ਪੰਜਾਬ ਸਰਕਾਰ ਗ੍ਰਹਿ  ਵਿਭਾਗ ਵੱਲੋਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਰਿਟ ਪਟੀਸ਼ਨ (ਸਿਵਲ) 643 ਆਫ 2015 All India Judges Association vs Union of India and ors ਵਿੱਚ ਮਿਤੀ 19.05.2023 ਨੂੰ ਦਿੱਤੇ ਹੁਕਮਾਂ ਦੇ ਸਨਮੁੱਖ ਰਾਜ ਦੇ ਜੁਡੀਸ਼ੀਅਲ ਅਫਸਰਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੇ ਜਾ ਰਹੇ ਮਹਿੰਗਾਈ ਭੱਤੇ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਭਾਰਤ ਸਰਕਾਰ ਵੱਲੋਂ ਜਿਸ ਮਿਤੀ ਤੋਂ ਮਹਿੰਗਾਈ ਭੱਤਾ ਦਿੱਤਾ ਜਾਵੇਗਾ ਉਸੇ ਮਿਤੀ ਤੋਂ ਮਹਿੰਗਾਈ ਭੱਤਾ ਉਕਤ ਅਧਿਕਾਰੀਆਂ ਤੇ ਲਾਗੂ ਹੋਵੇਗਾ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends