ਵੱਡੀ ਖੱਬਰ: ਆਮ ਆਦਮੀ ਪਾਰਟੀ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ,

ਵੱਡੀ ਖੱਬਰ: ਆਮ ਆਦਮੀ ਪਾਰਟੀ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ 

ਦਿੱਲੀ, 7 ਨਵੰਬਰ 2023 ( Pbjobsoftoday) 

ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੀਵਾਲੀ ਮੌਕੇ ਆਪਣੇ 80,000 ਮੁਲਾਜ਼ਮਾਂ ਨੂੰ 7-7 ਹਜ਼ਾਰ ਰੁਪਏ ਬੋਨਸ ਦੇਣ ਦਾ ਫ਼ੈਸਲਾ ਕੀਤਾ ਹੈ। ਸੋਮਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੀਵਾਲੀ 'ਤੇ ਗਰੁੱਪ ਬੀ ਨਾਨ-ਗਜ਼ਟਿਡ ਅਤੇ ਗਰੁੱਪ ਸੀ ਦੇ ਕਰਮਚਾਰੀਆਂ ਨੂੰ 7,000 ਰੁਪਏ ਦਾ ਬੋਨਸ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਤਿਉਹਾਰਾਂ ਮੌਕੇ ਉਨ੍ਹਾਂ ਦੇ ਘਰਾਂ ਵਿੱਚ ਖੁਸ਼ੀਆਂ ਦੁੱਗਣੀਆਂ ਹੋ ਜਾਣੀਆਂ ਚਾਹੀਦੀਆਂ ਹਨ ।

DA AND ARREARS FOR EMPLOYEES: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਹੀਂ ਭਰੀ ਹਾਮੀ 



ਉਨ੍ਹਾਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ " ਦਿੱਲੀ ਸਰਕਾਰ ਵਿੱਚ ਕੰਮ ਕਰਦੇ ਸਾਰੇ ਕਰਮਚਾਰੀ ਸਾਡੇ ਪਰਿਵਾਰ ਦੇ ਮੈਂਬਰ ਹਨ। ਇਨ੍ਹਾਂ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਅਸੀਂ ਦਿੱਲੀ ਨੂੰ ਦਿੱਲੀ ਦੇ ਲੋਕਾਂ ਦੇ ਸੁਪਨਿਆਂ ਦਾ ਸ਼ਹਿਰ ਬਣਾਉਣ ਵਿੱਚ ਸਫ਼ਲ ਹੋਏ ਹਾਂ।''

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends