ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਸਰਕਾਰ - ਦਲਜੀਤ ਲਹੌਰੀਆ

 ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਸਰਕਾਰ  -  ਦਲਜੀਤ ਲਹੌਰੀਆ


          ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮ ਵਰਗ ਨੂੰ ਡੀਏ ਦੀ 12% ਕਿਸ਼ਤ ਨਾ ਦੇ ਕੇ ਤੇ ਪੇਅ ਕਮਿਸ਼ਨ ਦੇ ਬਕਾਏ ਨਾ ਦੇ ਕੇ ਸਮੂਹ ਮੁਲਾਜ਼ਮ ਵਰਗ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ । ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ । ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ । ਸੀਪੀਅੇਫਈ ਯੂਨੀਅਨ ਪੰਜਾਬ ਅਤੇ ਐਨਐਮਓਪੀਐਸ ਨੂੰ ਸਮਰਥਨ ਦੇ ਕੇ ਤਾਕਤਵਾਰ ਕਰਕੇ ਮਹਾਂਰੈਲ਼ੀ ਦਾ ਹਿੱਸਾ ਬਣ ਗਏ ਹਨ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ,ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਦਲਜੀਤ ਸਿੰਘ ਲਹੌਰੀਆ , ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ , ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ , ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ  ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ , ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ  , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ , ਮਨਜੀਤ ਸਿੰਘ ਕਠਾਣਾ, ਦਿਲਬਾਗ  ਸਿੰਘ ਬੌਡੇ, , ਜਗਨਂਦਨ ਸਿਂਘ , ਰਵੀ ਕਾਂਤ , ਰਿਸ਼ੀ ਕੁਮਾਰ , ਮਨਿੰਦਰ ਸਿੰਘ , ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ  ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ, ਚਰਨਜੀਤ ਸਿੰਘ , ਮਨੋਜ ਘਈ , ਅਵਤਾਰ ਸਿੰਘ ਭਲਵਾਨ, ਗੁਰਵਿੰਦਰ ਸਿੰਘ ਬੱਬੂ , ਲਖਵਿੰਦਰ ਸਿੰਘ ਕੈਰੇ , ਅਸ਼ਵਨੀ ਫੱਜੂਪੁਰ , ਤਲਵਿੰਦਰ ਸਿੰਘ , ਹੈਰੀ ਮਲੋਟ ,ਬਲਕਰਨ ਸਿੰਘ , ਗੁਰਪ੍ਰੀਤ ਸਿੰਘ ਢਿੱਲੋ  , ਮਨਜੀਤ ਸਿੰਘ ਬੌਬੀ ,ਜਸਵੰਤ ਸਿੰਘ , ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ , ਦਿਲਬਾਗ ਸਿੰਘ ਸੈਣੀ , ਨਵਦੀਪ ਸਿੰਘ , ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ , ਸੁਰਜੀਤ ਸਮਰਾਟ, ਜਤਿੰਦਰ ਜੋਤੀ ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਸਮੂਹ ਸਟੇਟ ਕਮੇਟੀ ਹਾਜ਼ਰ ਸੀ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends