BREAKING NEWS: ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, 2 ਦਿਨਾਂ ਲਈ ਸਾਰੇ ਸਕੂਲਾਂ ਨੂੰ ਕੀਤਾ ਬੰਦ


BREAKING NEWS: ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, 2 ਦਿਨਾਂ ਲਈ ਸਾਰੇ ਸਕੂਲਾਂ ਨੂੰ ਕੀਤਾ ਬੰਦ 




ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਸਾਰੇ  ਸਕੂਲਾਂ (ਪ੍ਰਾਈਵੇਟ ਅਤੇ ਸਰਕਾਰੀ ) ਨੂੰ ਦੋ ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਸੋਸ਼ਲ ਮੀਡੀਆ ਐਕਸ (ਪਹਿਲਾਂ ਟਵਿੱਟਰ) 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

HOLIDAY DECLARED: ਪੰਜਾਬ ਦੇ ਸਰਕਾਰੀ ਸਕੂਲਾਂ/ ਦਫ਼ਤਰਾਂ ਵਿੱਚ ਇਸ ਦਿਨ ਦੀ ਛੁੱਟੀ ਦਾ ਐਲਾਨ 

Arvind Kejariwal said 

"In light of the rising pollution levels, all govt and private primary schools in Delhi will remain closed for the next 2 days"

SAFAI SEWAK BHARTI PUNJAB: 64 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends