CABINET MEETING DECISION: ਕੈਬਨਿਟ ਮੀਟਿੰਗ ਦੇ ਫੈਸਲਿਆਂ ਦੀ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ, ਮੁਲਾਜ਼ਮਾਂ ਨੂੰ ਨਹੀਂ ਮਿਲਿਆ ਡੀਏ ਨਾ ਹੀ ਪੇਅ ਕਮਿਸ਼ਨ ਦਾ ਬਕਾਇਆ,

 CABINET MEETING DECISION: ਕੈਬਨਿਟ ਮੀਟਿੰਗ ਦੇ ਫੈਸਲਿਆਂ ਦੀ ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ, ਮੁਲਾਜ਼ਮਾਂ ਨੂੰ ਨਹੀਂ ਮਿਲਿਆ ਡੀਏ ਨਾ ਹੀ ਪੇਅ ਕਮਿਸ਼ਨ ਦਾ ਬਕਾਇਆ, 

ਚੰਡੀਗੜ੍ਹ, 6 ਨਵੰਬਰ 2023

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਪੰਜਾਬ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ...ਅੱਜ ਕੈਬਨਿਟ ਮੀਟਿੰਗ 'ਚ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਨੂੰ ਮਨਜੂਰੀ ਦਿੱਤੀ...ਹੁਣ ਤੁਹਾਡੀ ਸਰਕਾਰ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਤੇ ਬੱਸਾਂ ਸ਼ੁਰੂ ਕਰੇਗੀ...

27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ...

ਉਨਾਂ ਕਿਹਾ "ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ...ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖ਼ੁਆਰੀ।"


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends