CHANDIGARH: ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਡੀਏ ਅਤੇ ਬੋਨਸ ਦੇ ਹੁਕਮ ਜਾਰੀ
CHANDIGARH, 7 ਨਵੰਬਰ (Pbjobsoftoday)
ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ 22 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਡੀਏ ਅਤੇ ਬੋਨਸ ਤੋਹਫੇ ਵਜੋਂ ਦਿੱਤੇ ਹਨ। ਕੇਂਦਰ ਸਰਕਾਰ ਨੇ ਅਕਤੂਬਰ 'ਚ ਹੀ ਡੀਏ 'ਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ ਪਰ ਚੰਡੀਗੜ੍ਹ ਪ੍ਰਸ਼ਾਸਨ ਨੇ ਅਜੇ ਤੱਕ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਸੀ।
DA ਦਾ ਐਲਾਨ |