MASTER CADRE SENIORITY PART 4: ਡਰਾਫਟ ਸੀਨੀਆਰਤਾ ਸੂਚੀ ਜਾਰੀ, ਮੰਗੇ ਇਤਰਾਜ਼



ਮਾਸਟਰ ਕਾਡਰ ਦੀ ਸੀਨੀਆਰਤਾ ਦੇ ਸਬੰਧ ਵਿੱਚ ਡਰਾਫਟ ਸੀਨੀਆਰਤਾ ਸੂਚੀ ਭਾਗ-1 ਮਿਤੀ 30.10.2023 ਅਤੇ ਭਾਗ-2 ਮਿਤੀ 07.11.2023 ਨੂੰ ਵਿਭਾਗ ਦੀ ਵੈਬ-ਸਾਈਟ www.ssapunjab.org ਤੇ ਅਪਲੋਡ ਕੀਤਾ गिभा मी। 


ਇਸ ਦੀ ਲਗਾਤਾਰਤਾ ਵਿਚ ਮਿਤੀ 01.01.1996 ਤੋਂ 31.12.2000 ਤੱਕ) ਵਿਭਾਗ ਵੱਲੋਂ ਖੇਤਰੀ ਅਤੇ ਮੁੱਖ ਦਫਤਰ ਵਿੱਚ ਉਪਲੱਬਧ ਰਿਕਾਰਡ ਸਬੰਧਤ ਅਧਿਆਪਕ/ਅਧਿਕਾਰੀ/ਰਿਟਾਇਰੀ ਦੇ ਵੇਰਵਿਆਂ ਨੂੰ ਸਮਲਿਤ ਕਰਦੇ ਹੋਏ ਤਿਆਰ ਕੀਤਾ ਗਿਆ ਹੈ। 

 ਮਾਸਟਰ ਕਾਡਰ ਦੀ ਡਰਾਫਟ ਸੀਨੀਆਰਤਾ ਸੂਚੀ ਦਾ ਤੀਜਾ ਭਾਗ ਮਿਤੀ 31.12.2000 ਤੱਕ ਤਿਆਰ ਵਿਭਾਗ ਦੀ ਵੈਬ-ਸਾਈਟ ਤੇ ਅਪਲੋਡ ਕੀਤਾ ਜਾਂਦਾ ਹੈ, ਜੇਕਰ ਕਿਸੇ ਅਧਿਆਪਕ/ਅਧਿਕਾਰੀ/ਰਿਟਾਇਰੀ ਦੇ ਸੇਵਾਵਾਂ ਦੇ ਵੇਰਵਿਆਂ ਵਿੱਚ ਕੋਈ ਤਰੂਟੀ / ਇਤਰਾਜ਼ ਹੋਵੇ ਤਾਂ ਇਸ ਸਬੰਧੀ ਇਸ ਦਫਤਰ ਨੂੰ ਇਤਰਾਜ਼ ਮਿਤੀ 07.12.2023 ਤੱਕ ਮੁੱਖ ਦਫਤਰ ਨਿਰਧਾਰਿਤ ਨੱਥੀ ਪ੍ਰੋਫਾਰਮੇ ਤੇ, ਇਤਰਾਜ਼ਾਂ ਦੇ ਪੱਖ ਵਿੱਚ ਮੁਕੰਮਲ ਦਸਤਾਵੇਜ਼ੀ ਸਬੂਤ ਦਿੰਦੇ ਹੋਏ ਰਜਿਸਟਰਡ ਡਾਕ ਰਾਹੀਂ ਭੇਜੇ ਜਾ ਸਕਦੇ ਹਨ। ਜੇਕਰ ਕਿਸੇ ਅਧਿਆਪਕ/ਅਧਿਕਾਰੀ/ਰਿਟਾਇਰੀ ਨੂੰ ਪ੍ਰੋਫਾਰਮੇ ਅਨੁਸਾਰ ਆਪਣਾ ਪੱਖ ਅਧੂਰਾ ਜਾਪਦਾ ਹੈ ਤਾਂ ਉਹ ਲਿਖਤ ਰੂਪ ਵਿੱਚ ਬਿਨੈ ਪੱਤਰ ਪ੍ਰੋਫਾਰਮਾ ਨਾਲ ਨੱਥੀ ਕਰ ਸਕਦੇ ਹਨ। ਉਕਤ ਮਿਤੀ ਉਪਰੰਤ ਪ੍ਰਾਪਤ ਕਿਸੇ ਇਤਰਾਜ਼ ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਦਫਤਰ ਵਿੱਚ ਨਿੱਜੀ ਪੱਧਰ ਤੇ ਜਾਂ ਸ਼ਾਖਾ ਦੀ ਈਮੇਲ ਤੇ ਭੇਜਿਆ ਇਤਰਾਜ਼ ਡੀਲ ਨਹੀਂ ਕੀਤਾ ਜਾਵੇਗਾ।

 

DOWNLOAD MASTER CADRE SENIORITY LIST PART 2 CLICK HERE

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends