DIWALI GIFT FOR EMPLOYEES: ਅੱਜ ਮਿਲ ਸਕਦਾ ਮੁਲਾਜ਼ਮਾਂ ਨੂੰ ਡੀਏ ਅਤੇ ਏਰੀਅਰ

 PUNJAB CABINET MEETING: ਮੰਤਰੀ ਮੰਡਲ ਦੀ 6 ਨਵੰਬਰ ਨੂੰ ਮੀਟਿੰਗ, ਮੁਲਾਜ਼ਮਾਂ ਨੂੰ ਡੀਏ ਅਤੇ ਏਰੀਅਰ ਦੇ ਬਕਾਇਆ ਦੀਆਂ ਉਮੀਦਾਂ 

ਚੰਡੀਗੜ੍ਹ, 4 ਨਵੰਬਰ 2023

ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 06.11,2023 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

PUNJAB CABINET DECISION TODAY 6 NOVEMBER 2023: 


ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਕਿ, ਸਰਕਾਰ ਦੀਵਾਲੀ ਦਾ ਤੋਹਫ਼ਾ ਮੁਲਾਜ਼ਮਾਂ ਨੂੰ ਦੇਵੇਗੀ। ਇਸ ਮੀਟਿੰਗ ਵਿੱਚ ਪੇਅ ਕਮਿਸ਼ਨ ਦੇ ਏਰੀਅਰ ਸਬੰਧੀ ਫੈਸਲਾ ਕੀਤਾ ਜਾ ਸਕਦਾ ਹੈ ਅਤੇ ਮਹਿੰਗਾਈ ਭੱਤਾ ਵਧਾਇਆ ਜਾ ਸਕਦਾ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ 6% ਜਾਂ 8% ਪ੍ਰਤੀਸ਼ਤ ਡੀਏ ਦੇਵੇਗੀ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends