ਪੰਜਾਬ 'ਚ 1ਜਨਵਰੀ ਨੂੰ ਸਕੂਲਾਂ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ



 ਪੰਜਾਬ 'ਚ 1ਜਨਵਰੀ ਨੂੰ ਸਕੂਲਾਂ ਸਵੇਰੇ 10 ਵਜੇ ਖੁੱਲ੍ਹਣਗੇ : ਹਰਜੋਤ ਸਿੰਘ ਬੈਂਸ


 ਚੰਡੀਗੜ੍ਹ, 31 ਦਸੰਬਰ: 


 ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਸਕੂਲ ਖੁਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ।



 ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ 1ਜਨਵਰੀ 2024 ਨੂੰ  ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 3 ਵਜੇ ਬੰਦ ਹੋਣਗੇ।

ਸਮਾਂ ਤਬਦੀਲੀ ਸਬੰਧੀ ਇਹ ਹੁਕਮ 14 ਜਨਵਰੀ 2024 ਤੱਕ ਲਾਗੂ ਰਹਿਣਗੇ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends