ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਹੀਨੇ ਵਿੱਚ ਪਦ ਉਨਤੀਆਂ ਕਰਨ ਦੇ ਹੁਕਮ

 ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 2 ਮਹੀਨੇ ਵਿੱਚ ਪਦ ਉਨਤੀਆਂ ਕਰਨ ਦੇ ਹੁਕਮ 

ਚੰਡੀਗੜ੍ਹ, 21 ਦਸੰਬਰ 2023

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਆਦੇਸ਼ ਦਿੱਤਾ ਹੈ ਕਿ ਜਿਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਪਦਉਨਤੀਆਂ ਡਿਊ ਹਨ, ਉਹ ਪਦਉਨਤੀਆਂ ਨਿਯਮਾਂ/ਹਦਾਇਤਾਂ ਅਨੁਸਾਰ ਵਿਧੀ ਅਪਣਾਉਦੇ ਹੋਏ 2 ਮਹੀਨੇ ਦੇ ਅੰਦਰ-ਅੰਦਰ ਕਰ ਦਿੱਤੀਆਂ ਜਾਣ।ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends