BIG BREAKING WINTER HOLIDAYS: ਪੰਜਾਬ ਦੇ ਸਮੂਹ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮ


BIG BREAKING WINTER HOLIDAYS: ਪੰਜਾਬ ਦੇ ਸਮੂਹ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦੇ ਹੁਕਮ

ਚੰਡੀਗੜ੍ਹ, 22 ਦਸੰਬਰ 2023 ( PBJOBSOFTODAY)

 ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾ ਵਿੱਚ ਸਰਦੀਆ ਦੇ ਮੌਸਮ ਨੂੰ ਮੱਦੇਨਜਰ ਰੱਖਦੇ ਹੋਇ ਸਾਲ 2023 ਦੌਰਾਨ ਮਿਤੀ 24.12.2023 ਤੋਂ ਮਿਤੀ 31.12.2023 ਤੱਕ ਛੁਟੀਆਂ ਕੀਤੀਆਂ ਗਈਆਂ ਹਨ । PB.JOBSOFTODAY.IN

ਇਹ ਹੁਕਮ ਮਾਨਯੋਗ ਸਿੱਖਿਆ ਮੰਤਰੀ ਜੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹਨ।



💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends