BIG BREAKING: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਨਾਲ ਮੀਟਿੰਗ ਅੱਜ, ਮੁਲਾਜ਼ਮਾਂ ਨੂੰ ਡੀਏ ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਆਸ
ਚੰਡੀਗੜ੍ਹ, 8 ਦਸੰਬਰ 2023
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ "ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀਆਂ ਮੰਗਾਂ ਸਬੰਧੀ
ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਨਾਲ ਮਿਤੀ 08.12.2023 ਨੂੰ ਬਾਅਦ ਦੁਪਿਹਰ 01:00 ਵਜੇ ਬਾਬਾ ਫਰੀਦ ਯੂਨੀਵਰਸਿਟੀ ਆਫ
ਹੈਲਥ ਸਾਈੰਸ਼ਜ ਫਰੀਦਕੋਟ ਮੀਟਿੰਗ ਨਿਸਚਿਤ ਕੀਤੀ ਗਈ ਹੈ। "