ਸਵੀਪ ਪ੍ਰੋਗਰਾਮ ਅਧੀਨ ਸ ਸ ਸ ਸ ਸਰਾਭਾ ਵਿਖੇ ਸਲੋਗਨ ਰਾਈਟਿੰਗ ਅਤੇ ਰੈਲੀ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ-

 ਸਵੀਪ ਪ੍ਰੋਗਰਾਮ ਅਧੀਨ ਸ ਸ ਸ ਸ ਸਰਾਭਾ ਵਿਖੇ ਸਲੋਗਨ ਰਾਈਟਿੰਗ ਅਤੇ ਰੈਲੀ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ-

ਲੁਧਿਆਣਾ, 23 ਦਸੰਬਰ 2023

ਚੋਣਕਾਰ ਰਜਿਸਟਰੇਸ਼ਨ ਅਫਸਰ ਦਾਖਾ 068 ਕਮ ਐਸ. ਡੀ. ਐਮ. ਸ.ਹਰਜਿੰਦਰ ਸਿੰਘ ਬੇਦੀ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅਤੇ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਪ੍ਰੀਤ ਕੌਰ ਜੀ( ਪ੍ਰਿੰਸੀਪਲ ਸਸਸਸ ਦਾਖਾ ) ਦੀ ਅਗਵਾਈ ਹੇਠ ਸ ਸ ਸ ਸਕੂਲ ਸਰਾਭਾ ਵਿਖ਼ੇ ਸਲੋਗਨ ਰਾਈਟਿੰਗ ਤੇ ਵੋਟਰ ਜਾਗਰੂਕਤਾ ਰੈਲੀ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਅਧਿਕਾਰੀਆਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਅਤੇ ਸਵੀਪ ਪ੍ਰੋਗਰਾਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ ਗਈ।



 ਇਸ ਸਮੇਂ ਸਕੂਲ ਵਿੱਚ ਸਕੂਲ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਟਹਿਲ ਸਿੰਘ ਸਰਾਭਾ, ਮੈਡਮ ਸੇਵਿਕਾ ਮਲਹੋਤਰਾ, ਸੁਰਿੰਦਰ ਕੌਰ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਲਖਵੀਰ ਕੌਰ, ਜਗਜੀਤ ਸਿੰਘ, ਹਰਜਿੰਦਰ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ, ਵਿਕਾਸ ਕੁਮਾਰ, ਅਨੁਰਾਧਾ, ਕਮਲਜੋਤ ਕੌਰ, ਕਮਲਦੀਪ ਕੌਰ,ਰੁਪਿੰਦਰ ਕੌਰ , ਸੁਖਜੋਤ ਕੌਰ,ਪਵਨਦੀਪ ਕੌਰ, ਹਰਪ੍ਰੀਤ ਕੌਰ, ਬਲੋਰਾ ਸਿੰਘ, ਪਰਦੀਪ ਸਿੰਘ, ਹਰਮੇਲ ਸਿੰਘ, ਗੁਰਪ੍ਰੀਤ ਕੌਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।

Featured post

Punjab Board Class 10th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 23 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖਿਆ ...

RECENT UPDATES

Trends