ਪੰਜਾਬ ਵਿਕਾਸ ਦੀਆਂ ਲੀਹਾਂ ਤੇ, ਲੋਕਾਂ ਲਈ ਫੰਡਾਂ ਦੀ ਕੋਈ ਕਮੀਂ ਨਹੀਂ - ਮੁੱਖ ਮੰਤਰੀ
ਚੰਡੀਗੜ੍ਹ, 6 ਦਸੰਬਰ 2023(Pbjobsoftoday)
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸਾਰੇ ਮਹਿਕਮਿਆਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਰਕਾਰ ਦੀਆਂ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਮਹਿਕਮਿਆਂ ਨੂੰ ਸਮੇਂ ਸਿਰ ਸਾਰੇ ਕੰਮ ਮੁਕੰਮਲ ਕਰਨ ਨੂੰ ਕਿਹਾ ਤੇ ਨਾਲ ਹੀ ਲੋਕਾਂ ਦੇ ਹਿੱਤਾਂ ਲਈ ਨਵੀਆਂ ਸਕੀਮਾਂ ਦੀ ਰੂਪਰੇਖਾ ਵੀ ਤਿਆਰ ਕਰਨ ਨੂੰ ਕਿਹਾ । ਇਸ ਸਮੇਂ ਮੁੱਖ ਮੰਤਰੀ ਨੇ ਕਿਹਾ ਲੋਕਾਂ ਲਈ ਫੰਡ ਦੀ ਕੋਈ ਕਮੀ ਨਹੀਂ ਹੈ।ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ।