BREAKING NEWS: ਮੁੱਖ ਮੰਤਰੀ ਦਾ ਐਲਾਨ, ਹਰ ਵਰਗ ਨੂੰ ਮਿਲਣਗੀਆਂ ਖੁਸ਼ਖਬਰੀਆਂ, ਦਿੱਤਾ 11 ਰੁਪਏ ਦਾ ਸ਼ਗਨ

BREAKING NEWS: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ

ਚੰਡੀਗੜ੍ਹ, 1 ਦਸੰਬਰ 2023 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਹੈ। ਉਨਾਂ ਕਿਹਾ ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ।



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ "ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ.."

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends