BREAKING NEWS: ਆਂਗਣਵਾੜੀ ਸੈਂਟਰਾਂ ਵਿੱਚ ਵੀ ਛੁੱਟੀਆਂ ਨਹੀਂ, ਹੁਣ ਇਸ ਸਮੇਂ ਖੁੱਲਣਗੇ ਆਂਗਣਵਾੜੀ ਸੈਂਟਰ

BREAKING NEWS: ਆਂਗਣਵਾੜੀ ਸੈਂਟਰਾਂ ਵਿੱਚ ਵੀ ਛੁੱਟੀਆਂ ਨਹੀਂ, ਹੁਣ ਇਸ ਸਮੇਂ ਖੁੱਲਣਗੇ ਆਂਗਣਵਾੜੀ ਸੈਂਟਰ 

ਚੰਡੀਗੜ੍ਹ, 31 ਦਸੰਬਰ 2023

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। 



ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 1 ਜਨਵਰੀ 2024 ਨੂੰ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਦ ਦੁਪਹਿਰ 1 ਵਜੇ ਬੰਦ ਹੋਣਗੇ। 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends