CM LIVE FORM SCHOOL: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਸਰਕਾਰੀ ਸਕੂਲ ਦਾ ਦੌਰਾ

 CM LIVE FORM SCHOOL: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਚਨਚੇਤ ਸਰਕਾਰੀ ਸਕੂਲ ਦਾ ਦੌਰਾ 

ਰੂਪਨਗਰ, 13 ਦਸੰਬਰ 2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਰੋਪੜ ਦੇ ਸੁੱਖੋ ਮਾਜਰਾ ਸਥਿਤ ਸਰਕਾਰੀ ਸਕੂਲ ਵਿੱਚ ਪੁੱਜੇ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹਾਜ਼ਰੀ ਦੇਖੀ। ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਦਿਆਂ ਹੀ ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ। ਉਹ ਡਰਾਉਣ ਜਾਂ ਛਾਪਾ ਮਾਰਨ ਨਹੀਂ ਆਏ ਹਨ। ਉਹ ਸਮੱਸਿਆਵਾਂ ਸੁਣਨ ਅਤੇ ਹੱਲ ਲੱਭਣ ਆਏ ਹਨ।

ਸਟਾਫ਼ ਦੀ ਗਿਣਤੀ ਬਾਰੇ ਪੁੱਛਣ ਉਪਰੰਤ ਧੁੰਦ ਅਤੇ ਠੰਢ ਕਾਰਨ ਆ ਰਹੀਆਂ ਸਮੱਸਿਆਵਾਂ ਬਾਰੇ ਪੁੱਛਿਆ। ਮੁੱਖ ਮੰਤਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰ ਰਹੇ ਹਨ, ਦੇਖੋ ਲਾਈਵ


💐🌿Follow us for latest updates 👇👇👇

RECENT UPDATES

Trends