DEPUTY DEO SUSPEND: ਪੰਜਾਬ ਸਰਕਾਰ ਵੱਲੋਂ ਡਿਪਟੀ ਡੀਈਓ ਸਸਪੇਂਡ

 DEPUTY DEO SUSPEND: ਪੰਜਾਬ ਸਰਕਾਰ ਵੱਲੋਂ ਡਿਪਟੀ ਡੀਈਓ ਮੁਅੱਤਲ 

ਚੰਡੀਗੜ੍ਹ, 19 ਦਸੰਬਰ,2023

ਪੰਜਾਬ ਸਰਕਾਰ ਵੱਲੋਂ ਸੁਰਿੰਦਰ ਕੁਮਾਰ, ਉੱਪ ਜਿਲ੍ਹਾ ਸਿੱਖਿਆ ਅਫਸਰ (ਐ.ਸਿ.), ਜਿਲ੍ਹਾ ਤਰਨ ਤਾਰਨ ਨੂੰ ਮਾਨਯੋਗ ਹਾਈਕੋਰਟ ਵਿਖੇ ਗਲਤ ਸਟੇਟਮੈਂਟ ਰਿਕਾਰਡ ਕਰਨ ਕਾਰਣ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ। ਮੁਅੱਤਲੀ ਦੌਰਾਨ ਉਸ ਦਾ ਹੈੱਡ ਕੁਆਟਰ ਦਫਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਨਿਯੁਕਤ ਕੀਤਾ ਗਿਆ ਹੈ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends