SCHOOL REOPEN TODAY: 10 ਵਜੇ ਖੁੱਲਣਗੇ ਸਮੂਹ ਸਕੂਲ, ਹੁਕਮ ਜਾਰੀ


SCHOOL REOPEN: 10 ਵਜੇ ਖੁੱਲਣਗੇ ਸਮੂਹ ਸਕੂਲ, ਹੁਕਮ ਜਾਰੀ

ਚੰਡੀਗੜ੍ਹ, 31 ਦਸੰਬਰ 2023 : ਕਾਫੀ ਦਿਨਾਂ ਤੋਂ ਸੂਬੇ ਵਿੱਚ ਪੈ ਰਹੇ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਨੂੰ ਚਿੰਤਾ ਸਤਾ ਰਹੀ ਸੀ। ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ । 

ਰਾਜ ਵਿੱਚ ਵਧਦੀ ਠੰਡ ਅਤੇ ਪੁੱਦ ਨੂੰ ਵੇਖਦੇ ਹੋਏ ਰਾਜ ਦੇ ਸਮੂਹ ਸਰਕਾਰੀ ਏਡਿਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 01:01:2024 ਤੋਂ 14.01.2024 ਤੱਕ 10.00 ਵਜੇ ਤੋਂ 3.00 ਵਜੇ ਤੱਕ ਦਾ ਹੋਵੇਗਾ। 

ਇਹ ਹੁਕਮ ਮਾਨਯੋਗ ਸਿਖਿਆ ਮੰਤਰੀ ਜੀ ਦੇ ਆਦੇਸ਼ਾਂ ਅਨੁਸਾਰ ਜਾਰੀ ਕੀਤੇ ਗਏ ਹਨ।PB.JOBSOFTODAY.IN



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends