NEW YEAR 2024 : 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ ਹੋਟਲਾਂ, ਕਲੱਬਾਂ ਰੇਹੜਿਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਨਿਸ਼ਚਿਤ

 NEW YEAR 2024 : 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ ਹੋਟਲਾਂ, ਕਲੱਬਾਂ ਰੇਹੜਿਆਂ ਆਦਿ ਨੂੰ ਬੰਦ ਕਰਨ ਦੀ ਸਮਾਂ ਨਿਸ਼ਚਿਤ 
ਪਟਿਆਲਾ, 30 ਦਸੰਬਰ 2023

ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਕੇ 31 ਦਸੰਬਰ 2023 ਦੀ ਸ਼ਾਮ ਨੂੰ ਅਮਨ ਕਾਨੂੰਨ ਬਣਾਈ ਰੱਖਣ ਲਈ 31/12/2023 ਤੇ 1/01/2024 ਦੀ ਦਰਮਿਆਨੀ ਰਾਤ ਨੂੰ ਜਿਲ੍ਹੇ ‘ਚ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ ਤੇ ਸੜਕਾਂ ਕਿਨਾਰੇ ਰੇਹੜੀਆਂ ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਰਾਤ 01:00AM ਤੱਕ ਕੀਤਾ ਹੈ।


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends