PSTSE 2024: PSTSE ਲਈ ਅਪਲਾਈ ਕਰਨ ਦੀ ਆਖਰੀ ਮਿਤੀ ਅੱਜ

PSTSE 2024: PSTSE-ਜਮਾਤ ਦਸਵੀਂ ਲਈ ਅਰਜ਼ੀਆਂ ਦੀ ਮੰਗ 


ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE-ਜਮਾਤ ਦਸਵੀਂ)-2023 ਕੇਵਲ ਸਰਕਾਰੀ ਸਕੂਲ (ਸਕੂਲ ਸਿੱਖਿਆ ਵਿਭਾਗ, ਪੰਜਾਬ) ਵਿਚ ਪੜ੍ਹਦੇ ਵਿਦਿਆਰਥੀਆਂ ਲਈ 1.0 ਦਫਤਰ, ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (SCERT), ਪੰਜਾਬ ਵੱਲੋਂ ਸੈਸ਼ਨ 2023-24 ਦੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (PSTSE ਜਮਾਤ ਦਸਵੀਂ) ਫਰਵਰੀ-2024 ਵਿਚ ਲਈ ਜਾਣੀ ਹੈ। 




ਇਸ ਪ੍ਰੀਖਿਆ ਲਈ ਸੈਸ਼ਨ 2023- 24 ਦੇ ਵਿਦਿਆਰਥੀਆਂ ਵੱਲੋਂ ਰਜਿਸਟ੍ਰੇਸ਼ਨ ਮਿਤੀ 20.122023 ਤੋਂ 15.01.2024 ਤੱਕ ਵਿਭਾਗ ਦੇ ਈ ਪੰਜਾਬ ਪੋਰਟਲ www.epunjabschool.gov.in 'ਤੇ ਕੀਤੀ ਜਾ ਸਕਦੀ ਹੈ।



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends