ਭਲਕੇ ਖੁੱਲਣਗੇ ਸਕੂਲ, ਪੜ੍ਹੋ ਕੀ ਹੋਵੇਗਾ ਸਕੂਲਾਂ ਦੇ ਖੁੱਲਣ ਦਾ ਸਮਾਂ

 SCHOOL TIME 1 JANUARY 2024: ਇਸ ਸਮੇਂ ਖੁੱਲਣਗੇ ਸੋਮਵਾਰ ਤੋਂ ਸਕੂਲ

ਚੰਡੀਗੜ੍ਹ, 31 ਦਸੰਬਰ 2023

ਸਿੱਖਿਆ ਸਕੱਤਰ ਵੱਲੋਂ 3 ਦਸੰਬਰ ਦੇ ਨਿਰਦੇਸ਼ਾਂ ਅਨੁਸਾਰ ਸੂਬੇ  ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ (Read) ਤੱਕ ਸੀ । 

ਪ੍ਰੰਤੂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ "ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ। 


ਨਵੇਂ ਸਮੇਂ ਮੁਤਾਬਿਕ ਸਮੂਹ ਸਕੂਲ 1 ਜਨਵਰੀ ਨੂੰ 10 ਵਜੇ ਖੁੱਲਣਗੇ ਅਤੇ ਦੁਪਹਿਰ ਬਾਅਦ 3:00 ਵਜੇ ਬੰਦ ਹੋਣਗੇ।

Harjot Singh Bains latest tweet/ news today: read here 


Featured post

Punjab Board Class 10th Result 2025 LINK DATE : 28 ਅਪ੍ਰੈਲ ਨੂੰ ਐਲਾਨੇ ਜਾਣਗੇ 10 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 23 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖਿਆ ...

RECENT UPDATES

Trends