VERY DENSE FOG ALERT: 31 ਦਸੰਬਰ ਨੂੰ ਸੰਘਣੀ ਧੁੰਦ ਦਾ ਅਲਰਟ

VERY DENSE FOG ALERT: 31 ਦਸੰਬਰ ਨੂੰ ਸੰਘਣੀ ਧੁੰਦ ਦਾ ਅਲਰਟ 

ਚੰਡੀਗੜ੍ਹ, 31 ਦਸੰਬਰ 2023

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ 31 ਦਸੰਬਰ ਨੂੰ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਤਲਵੰਡੀ ਸਾਬੋ, ਅਬੋਹਰ, ਮਲੋਟ, ਬਠਿੰਡਾ, ਗਿੱਦੜਬਾਹਾ, ਫਾਜ਼ਿਲਕਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪ ਨਗਰ, ਬਲਾਚੌਰ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ ਖਡੂਰ ਸਾਹਿਬ, ਨਿਹਾਲ ਸਿੰਘਵਾਲਾ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿੱਚ ਬਹੁਤ ਸੰਘਣੀ ਧੁੰਦ ਦੀ ਸੰਭਾਵਨਾ ਹੈ।



2. ਰੂਪ ਨਗਰ, ਆਨੰਦਪੁਰ ਸਾਹਿਬ, ਅਜਨਾਲਾ, ਧਾਰ ਕਲਾ, ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ।


1) Very Dense Fog very likely over parts of Sardulgarh, Budhlada, Lehra, Mansa, Sunam, Sangrur, Barnala. Tapa, Dhuri, Malerkotla, Moonak, Patran, Samana. Patiala, Nabha, Rajpura, Dera Bassi, Fatehgarh Sahib, Amloh, Mohali, Talwandi Sabo, Abohar, Malout, Bathinda, Gidderbaha, Fazilka. Rampura Phul, Jaitu, Muktsar, Jalalabad, Bassi Pathana, Khanna, Payal, Kharar, Khamanon, Ludhiana East, Chamkaur Sahib, Samrala, Rup Nagar, Balachaur, Bagha Purana, Faridkot. Moga, Firozpur, Zira, Shahkot, Patti, Sultanpur Lodhi, Tarn Taran, Khadur Sahib, Nihal Singhwala, Raikot, Jagraon, Ludhiana West, Phillaur, Nakodar, Phagwara, Jalandhar I, Kapurthala, Jalandhar II, Nawanshahr. Anandpur Sahib, Garhshankar, Nangal, Hoshiarpur, Baba Bakala, Amritsar II, Amritsar I, Batala, Ajnala, Dera Baba Nanak, Bhulath, Dasua, Mukerian, Gurdaspur, Pathankot, Dhar Kalan,


2) Dense Fog very likely over parts of Rup Nagar, Anandpur Sahib, Ajnala, Dhar Kalan

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends