HOLIDAYS BREAKING : 15 ਜਨਵਰੀ ਤੱਕ ਬੰਦ ਰਹਿਣਗੇ ਸਕੂਲ, ਹੁਕਮ ਜਾਰੀ

WINTER HOLIDAYS IN SCHOOL: ਠੰਡ ਕਾਰਨ ਸਕੂਲਾਂ ਵਿੱਚ 15 ਦਿਨ ਬੰਦ ਰਹਿਣਗੇ ਸਕੂਲ , ਹੁਕਮ ਜਾਰੀ 

ਚੰਡੀਗੜ੍ਹ, 31  ਦਸੰਬਰ,2023 ( PBJOBSOFTODAY)

ਡਾਇਰੈਕਟੋਰੇਟ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਾਰੇ,ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਮੁਢਲੀ ਸਿੱਖਿਆ ਅਫ਼ਸਰਾਂ ,ਬਲਾਕ ਸਿੱਖਿਆ ਅਫ਼ਸਰਾਂ ਅਤੇ ਬਲਾਕ ਬੇਸਿਕ ਸਿੱਖਿਆ ਅਫ਼ਸਰਾਂ ਸਕੂਲ ਮੁਖੀ/ਇੰਚਾਰਜਾਂ ਨੂੰ ਸਰਦੀਆਂ ਦੀਆਂ ਛੁੱਟੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।

ਡਾਇਰੈਕਟੋਰੇਟ ਸਕੂਲ ਸਿੱਖਿਆ ਵਿਭਾਗ ਹਰਿਆਣਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਕੂਲ 16 ਜਨਵਰੀ, 2024 (ਮੰਗਲਵਾਰ) ਤੋਂ ਮੁੜ ਖੋਲ੍ਹੇ ਜਾਣਗੇ। ਇਹ ਹੁਕਮ ਸਮੂਹ ਸਰਕਾਰੀ ਅਤੇ ਪ੍ਰਾਈਵੇਟ  ਸਕੂਲਾਂ ਵਿੱਚ ਲਾਗੂ ਕਰਨ ਲਈ ਹਦਾਇਤ ਕੀਤੀ ਗਈ ਹੈ। PB.JOBSOFTODAY.IN






Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends