MOBILE ALLOWANCE : ਅਧਿਆਪਕਾਂ ਦੇ ਜਨਵਰੀ ਮਹੀਨੇ ਦੇ ਮੋਬਾਈਲ ਅੱਲਾਉਂਸ ਸਬੰਧੀ ਸਪਸ਼ਟੀਕਰਨ

MOBILE ALLOWANCE INSTRUCTIONS FOR EMPLOYEES OF EDUCATION DEPARTMENT 

ਐਸ ਏ ਐਸ ਨਗਰ, 28 ਜਨਵਰੀ 2023 ( pbjobsoftoday)

ਸਿੱਖਿਆ  ਵਿਭਾਗ ਦੇ ਮੁਲਾਜਮਾਂ  ( ਅਧਿਆਪਕਾਂ )   ਨੂੰ ਇਸ ਵਾਰ ਮੋਬਾਈਲ ਭੱਤਾ  ਮਿਲਣ ਦੇ ਆਸਾਰ  ਘਟ ਹੀ ਲਗ ਰਹੇ ਹਨ।  ਇਸਦਾ ਮੁੱਖ  ਕਾਰਨ ਜਨਵਰੀ ਮਹੀਨੇ ਵਿੱਚ  8 ਜਨਵਰੀ ਤੱਕ  ਸਕੂਲਾਂ ਵਿੱਚ  ਹੋਈਆਂ ਛੁੱਟੀਆਂ ਹਨ।  ਅਧਿਆਪਕਾਂ ਦੇ ਮੋਬਾਈਲ ਭਤੇ  ਸਬੰਧੀ ਜ਼ਿਲਾ ਖਜਾਨਾ ਅਫਸਰ ਮੁਕਤਸਰ  ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੋਸ਼ਲ ਮੀਡੀਆ ਸੰਦੇਸ਼ ਜਾਰੀ ਕੀਤਾ ਹੈ ਕਿ ਇਸ ਮਹੀਨੇ ਟੀਚਿੰਗ ਅਤੇ ਵੋਕੇਸ਼ਨਲ ਸਟਾਫ ਦਾ ਮੋਬਾਈਲ ਭੱਤਾ ਨਾਂ ਲਗਾਇਆ ਜਾਵੇ ਅਤੇ ਸਿਰਫ ਨਾਨ ਟੀਚਿੰਗ ਸਟਾਫ ਦਾ ਹੀ ਮੋਬਾਈਲ ਭੱਤਾ ਲਗਾਇਆ ਜਾਵੇ। 

CLARIFICATION REGARDING MOBILE ALLOWANCE BY PUNJAB GOVERNMENT, FINANCE DEPARTMENT. 

ਪੰਜਾਬ ਸਰਕਾਰ  ਵਿੱਤ ਵਿਭਾਗ ਵੱਲੋਂ ਅਦਾਲਤਾਂ ਅਤੇ ਸਿੱਖਿਆ ਵਿਭਾਗ  ਦੇ ਮੁਲਾਜ਼ਮਾਂ ਦੇ  ਮੋਬਾਈਲ ਭੱਤੇ  ਸਬੰਧੀ  ਪੱਤਰ ਨੰਬਰ 23/3/2012-4 ਐਫ਼.ਪੀ 2/386  ਮਿਤੀ ਜਾਰੀ ਕਰ ਸਪਸ਼ਟੀਕਰਨ ਜਾਰੀ ਕੀਤਾ ਹੈ ( READ HERE) ਗਿਆ ਹੈ।  

Also read:

6TH PAY COMMISSION MOBILE ALLOWANCE  ALLOWANCES 

SALARY BILL JANUARY MONTH: ਜਨਵਰੀ ਮਹੀਨੇ ਦੇ ਤਨਖਾਹ ਬਿਲਾਂ ਸਬੰਧੀ ਨਵੀਂ ਅਪਡੇਟ ਪੜ੍ਹੋ ਇਥੇ 

ਪੱਤਰ ਅਨੁਸਾਰ  ਪੰਜਵੇਂ ਤਨਖਾਹ ਕਮਿਥਨ ਦੀਆ ਸਿਫਾਰਸਾ ਦੇ ਅਧਾਰ ਤੇ ਵੋਕੇਸ਼ਨਜ਼ ਵਿਭਾਗਾਂ ਵਿਚ ਮੋਬਾਇਲ ਭੱਤਾ ਲਾਗੂ ਕਰਨ ਸਬੰਧੀ ਸੱਪਸਟੀਕਰਨ ਇਸ ਪ੍ਰਕਾਰ ਹੈ   " ਪੰਜਾਬ ਸਰਕਾਰ, ਵਿੱਤ ਦੇ ਗਸਤੀ ਪੱਤਰ ਨੰ:3/28/2011-4ਐਫ.ਪੀ.2/612, ਮਿਤੀ 3-10-2011 ਅਤੇ ਨੰ. 23/3/2012-4ਐਫ.ਪੀ.2/501, ਮਿਤੀ 18-10- 2012 ਦੀ ਲਗਾਤਾਰਤਾ ਵਿੱਚ ਸਪੱਸ਼ਟ ਕੀਤਾ ਹੈ  ਕਿ ਮਾਨਯੋਗ ਅਦਾਲਤ, ਸਿੱਖਿਆ ਵਿਭਾਗ ਅਤੇ ਹੋਰ ਅਜਿਹੇ ਅਦਾਰੇ ਜਿਨ੍ਹਾਂ ਵਿਚੋਂ 10 ਦਿਨਾਂ ਤੋਂ ਵੱਧ ਲਗਾਤਾਰ ਛੁੱਟੀਆਂ (ਵੋਕੇਸ਼ਨਜ਼) ਹੁੰਦੀਆਂ ਹਨ, ਦੇ ਅਮਲੇ ਨੂੰ ਵੋਕੇਸਨਜ਼ ਦੇ ਸਮੇਂ ਦੌਰਾਨ ਮੋਬਾਇਲ ਭੱਤਾ ਮਿਲਣਯੋਗ ਨਹੀਂ ਹੋਵੇਗਾ। 

ALSO READ: ਸਰਕਾਰੀ ਸਕੂਲ ਦੇ ਅਧਿਆਪਕ ਨੇ ਅਠਵੀਂ ਜਮਾਤ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨਾਲ ਕੀਤੀ ਛੇੜ ਛਾੜ, ਕੇਸ ਦਰਜ 

ਇਸ ਪੱਤਰ ਅਨੁਸਾਰ ਜੇਕਰ 10 ਦਿਨਾਂ ਤੋਂ ਵੱਧ ਲਗਾਤਾਰ ਛੁੱਟੀਆਂ ਹੁੰਦੀਆਂ ਹਨ ਤਾਂ ਮੋਬਾਈਲ ਭੱਤਾ ਮਿਲਣਯੋਗ ਨਹੀਂ ਹੋਵੇਗਾ।  ਪ੍ਰੰਤੂ ਇਸ ਪੱਤਰ ਵਿਚ ਅਜਿਹਾ ਜਿਕਰ ਨਹੀਂ ਕੀਤਾ ਗਿਆ ਕਿ ਇਹ ਛੁੱਟੀਆਂ 1 ਮਹੀਨੇ ਵਿਚ ਲਗਾਤਾਰ ਹੋਣ ਜਾਂ 2 ਮਹੀਨੇ ਦੀਆਂ ਛੁੱਟੀਆਂ ਨੂੰ ਮਿਲਾ ਕੇ ਵੀ ਇਸ ਪੱਤਰ ਅਨੁਸਾਰ ਕਾਰਵਾਈ ਕੀਤੀ ਜਾਵੇ।   

ਫਿਲਹਾਲ ਜ਼ਿਲਾ ਖਜਾਨਾ ਅਫਸਰ ਵਲੋਂ ਦਸੰਬਰ ਅਤੇ ਜਨਵਰੀ ਮਹੀਨੇ ਦੌਰਾਨ ਹੋਈਆਂ ਛੁੱਟੀਆਂ ਜੋ ਕਿ 10 ਦਿਨਾਂ ਤੋਂ ਵੱਧ ਬਣਦੀਆਂ ਹਨ ਉਨਹਾਂ ਦਾ ਹਵਾਲਾ ਦੇਕੇ ਮੋਬਾਈਲ ਭੱਤਾ ਨਾਂ ਲਗਾਉਣ ਲਈ ਕਿਹਾ ਗਿਆ ਹੈ।  

SATINDER SARTAJ MOVIE "KALI JOTA" : ਪੰਜਾਬੀ ਸਿਨੇਮਾਂ ਨੂੰ ਵਿਲੱਖਣਤਾਂ ਦੇ ਨਵੇਂ ਰੰਗਾਂ ਵਿਚ ਰੰਗੇਗੀ ਮੁਹੱਬਤਾਂ ਦੀ ਬਾਤ ਪਾਉਂਦੀ ਫ਼ਿਲਮ 'ਕਲੀ ਜੋਟਾ

 ਪੰਜਾਬੀ ਸਿਨੇਮਾਂ ਨੂੰ ਵਿਲੱਖਣਤਾਂ ਦੇ ਨਵੇਂ ਰੰਗਾਂ ਵਿਚ ਰੰਗੇਗੀ ਮੁਹੱਬਤਾਂ ਦੀ ਬਾਤ ਪਾਉਂਦੀ ਫ਼ਿਲਮ 'ਕਲੀ ਜੋਟਾ


ਪੰਜਾਬੀ ਗਾਇਕੀ ਤੋਂ ਫ਼ਿਲਮਾਂ ਵੱਲ ਆਏ ਸੂਫ਼ੀ ਗਾਇਕ ਸਤਿੰਦਰ ਸਰਤਾਜ ਹੁਣ ਆਪਣੀ ਆ ਰਹੀ ਪੰਜਾਬੀ ਫ਼ਿਲਮ ' ਕਲੀ ਜੋਟਾ ' ਵਿੱਚ ਅਦਾਕਾਰਾ ਨੀਰੂ ਬਾਜਵਾ ਨਾਲ ਰੁਮਾਟਿਕ ਕਿਰਦਾਰਾਂ ਵਿੱਚ ਨਜ਼ਰ ਆਵੇਗਾ। ਫਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੀ ਪਸੰਦ ਬਣ ਚੁੱਕੇ ਹਨ ਤੇ ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਦਾ ਭਰਵਾਂ ਪਿਆਰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਸਤਿੰਦਰ ਸਰਤਾਜ ਦੀ ਇਹ ਫ਼ਿਲਮ ਉਸਦੀਆਂ ਪਹਿਲੀਆਂ ਫ਼ਿਲਮਾਂ ਤੋਂ ਬਹੁਤ ਹਟਕੇ ਹੋਵੇਗੀ। ਹਰਿੰਦਰ ਕੌਰ ਦੀ ਲਿਖੀ ਕਹਾਣੀ ਅਧਾਰਤ ਇਹ ਫ਼ਿਲਮ ਸਮਾਜਿਕ ਮੁੱਦਿਆ ਅਧਾਰਤ ਹੈ ਜੋ ਦਰਸ਼ਕਾਂ ਦਾ ਖੂਬ ਮਨੋਰੰਜਨ ਕਰੇਗੀ। ਇਸ ਫ਼ਿਲਮ ਵਿੱਚ ਨੀਰੂ ਬਾਜਵਾ ਨੇ ਰਾਬੀਆ ਨਾਂ ਦੀ ਕੁੜੀ ਦਾ ਕਿਰਦਾਰ ਨਿਭਾਇਆ ਹੈ ਜੋ ਸਮਾਜ ਵਿੱਚ ਆਪਣੀ ਮਰਜ਼ੀ ਨਾਲ ਜਿੰਦਗੀ ਜਿਊਣਾ ਚਾਹੁੰਦੀ ਹੈ। ਕਾਮੇਡੀ ਵਰਗੇ ਚਾਲੂ ਵਿਸ਼ਿਆਂ ਤੋਂ ਬਿਲਕੁੱਲ ਵੱਖਰੇ ਵਿਸ਼ੇ ਦੀ ਇਸ ਫ਼ਿਲਮ ਸਤਿੰਦਰ ਸਰਤਾਜ ਨੇ ਦੀਦਾਰ ਨਾਂ ਦੇ ਛੈਲ ਛਬੀਲੇ ਗੱਭਰੂ ਦਾ ਕਿਰਦਾਰ ਨਿਭਾਇਆ ਹੈ। ਦਰਸ਼ਕ ਦੀਦਾਰ ਤੇ ਰਾਬੀਆ ਦੀ ਜੋੜੀ ਨੂੰ ਪਸੰਦ ਕਰਨਗੇ। ਇਸ ਫ਼ਿਲਮ ਦੇ ਗੀਤ ਵੀ ਬਹੁਤ ਵਧੀਆ ਹਨ ਜਿੰਨਾਂ ਨੂੰ ਸਤਿੰਦਰ ਸਰਤਾਰ ਸੁਨਿਧੀ ਚੌਹਾਨ ਤੇ ਰਜ਼ਾ ਹੀਰ ਨੇ ਗਾਇਆ ਹੈ। ਇੰਨ੍ਹਾਂ ਗੀਤਾਂ ਨੂੰ ਸਤਿੰਦਰ ਸਰਤਾਜ, ਹਰਿੰਦਰ ਕੌਰ ਤੇ ਅੰਬਰ ਨੇ ਲਿਖਿਆ ਹੈ। ਸੰਗੀਤ ਬੀਟ ਮਨਿਸਟਰ ਨੇ ਦਿੱਤਾ ਹੈ। ਵਿਜੇ ਕੁਮਾਰ ਅਰੋੜਾ ਦੇ ਨਿਰਦੇਸ਼ਨ ਵਿੱਚ ਇਸ ਫ਼ਿਲਮ ਵਿੱਚ ਸਤਿੰਦਰ ਸਰਤਾਜ, ਨੀਰੂ ਬਾਜਵਾ, ਵਾਮਿਕਾ ਗੱਬੀ, ਪ੍ਰਿੰਸ ਕੰਵਲਜੀਤ ਸਿੰਘ, ਪ੍ਰਭ ਗਰੋਵਾਲ, ਹਰਫ਼ ਚੀਮਾ, ਨਿਕਿਤਾ ਗਰੋਵਰ, ਸੁਖਵਿੰਦਰ ਚਾਹਲ, ਸੁੱਖੀ ਚਾਹਲ, ਪ੍ਰਕਾਸ਼ ਗਾਧੂ, ਸੀ ਜੇ ਸਿੰਘ ਤੇ ਸ਼ਮਿੰਦਰ ਵਿੱਕੀ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਹਰੇਕ ਕਲਾਕਾਰ ਨੇ ਆਪਣੇ ਕਿਰਦਾਰ ਨੂੰ ਪੂਰੀ ਰੂਹ ਨਾਲ ਨਿਭਾਇਆ ਹੈ। ਨਿਰਮਾਤਾ ਸੰਨੀ ਰਾਜ, ਅਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ ਘੰਟੇ ਦੀ ਯੂ ਐਂਡ ਆਈ ਫ਼ਿਲਮਜ਼ ਦੇ ਬੈਨਰ ਹੇਠ ਨੀਰੂ ਬਾਜਵਾ ਇੰਟਰਟੋਨਮੈਂਟ ਦੀ ਪੇਸ਼ਕਸ਼ ਇਹ ਫ਼ਿਲਮ ਫਰਵਰੀ ਨੂੰ ਓਮ ਜੀ ਗਰੁੱਪ ਵਲੋਂ ਰਿਲੀਜ਼ ਕੀਤਾ ਜਾ ਰਿਹਾ ਹੈ।

ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

 ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ 29 ਜਨਵਰੀ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਫਗਵਾੜਾ ਰਿਹਾਇਸ਼ ਵੱਲ ਉਲੀਕੇ ਸੂਬਾ ਪੱਧਰੀ ਰੋਸ ਮਾਰਚ ਵਿੱਚ ਫਾਜ਼ਿਲਕਾ ਤੋਂ ਐੱਨ.ਪੀ.ਐੱਸ ਮੁਲਾਜ਼ਮ ਹੋਣਗੇ ਸ਼ਾਮਲ


ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਦਾ ਕੀਤਾ ਗਿਆ ਗਠਨਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਦਾ ਕੀਤਾ ਗਿਆ ਗਠਨ


29 ਜਨਵਰੀ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਫਗਵਾੜਾ ਰਿਹਾਇਸ਼ ਵੱਲ ਉਲੀਕੇ ਸੂਬਾ ਪੱਧਰੀ ਰੋਸ ਮਾਰਚ ਵਿੱਚ ਫਾਜ਼ਿਲਕਾ ਤੋਂ ਐੱਨ.ਪੀ.ਐੱਸ ਮੁਲਾਜ਼ਮ ਹੋਣਗੇ ਸ਼ਾਮਲ


                                                       ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਲਾਲਾ ਸੁਨਾਮ ਰਾਏ ਹਾਲ ਵਿੱਚ ਬੀਤੇ ਦਿਨੀ26 ਜਨਵਰੀ ਨੂੰ ਪੁਰਾਣੀ ਪੈਨਸ਼ਨ,ਸਾਮਰਾਜੀ ਨੀਤੀਆਂ ਅਤੇ ਮੋਦੀ ਸਰਕਾਰ ਦਾ ਕਾਰਪੋਰੇਟ ਅਜੰਡਾ” ਵਿਸ਼ੇ ਤੇ ਕਰਵਾਏ ਸੈਮੀਨਾਰ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਐੱਨਪੀਐੱਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।ਜਿਸ 

ਉਪਰੰਤ ਸ਼ਾਸਤਰੀ ਚੌਕ ਤੱਕ ਮਾਰਚ ਕਰਕੇ ਕੇਂਦਰੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਵਿਵਸਥਾ ਦੀ ਸੂਬਿਆਂ ਵਿੱਚ ਹੋ ਰਹੀ ਮੁੜ ਬਹਾਲੀ ਅੱਗੇ ਪਾਏ ਜਾ ਰਹੇ ਅੜਿੱਕਿਆਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਪੱਖੀ ਨੀਤੀਕਾਰਾਂ ਦਾ ਪੁਤਲਾ ਫੂਕਿਆ ਗਿਆ।ਸੈਮੀਨਾਰ ਨੂੰ ਪੀਪੀਪੀਐਫ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ,ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ,ਕੁਲਜੀਤ ਸਿੰਘ ਡੰਗਰਖੇੜਾ,ਜਗਦੀਪ ਲਾਲ ਅਤੇ ਰਿਸ਼ੂ ਸੇਠੀ ਨੇ ਸੰਬੋਧਨ ਕੀਤਾ।

 ਜ਼ਿਲਾ ਪੱਧਰੀ ਸਮਾਗਮ ਦੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਦੇ ਜ਼ਿਲਾ ਪ੍ਰਧਾਨ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਜ਼ਿਲਾ ਜੱਥੇਬੰਦਕ ਗਠਨ ਕੀਤਾ ਗਿਆ ਜਿਸ ਵਿੱਚ ਸੁਰਿੰਦਰ ਬਿੱਲਾਪੱਟੀ ਨੂੰ ਜ਼ਿਲਾ ਕਨਵੀਨਰ,ਹਰੀਸ਼ ਕੁਮਾਰ ਨੂੰ ਕੋ ਕਨਵੀਨਰ ਅਤੇ ਮੈਡਮ ਪੂਨਮ ਮੈਣੀ, ਗੁਰਵਿੰਦਰ ਸਿੰਘ,ਰੋਹਤਾਸ਼ ਕੁਮਾਰ,ਅਮਰਲਾਲ,ਸੁਰਿੰਦਰ ਲਾਧੁਕਾ,ਸਾਹਿਲ ਕੁਮਾਰ,ਵਿਸ਼ਾਲ ਭੱਟੇਜਾ,ਤੁਲਸੀ ਰਾਮ ਅਤੇ ਸੁਰਿੰਦਰ ਗੰਜੂਆਣਾ ਨੂੰ ਜ਼ਿਲਾ ਕਮੇਟੀ ਮੈਂਬਰ ਵੱਜੋੰ ਚੁਣਿਆ ਗਿਆ। ਜ਼ਿਲ੍ਹਾ ਸਕੱਤਰ ਸੁਰਿੰਦਰ ਬਿੱਲਾਪੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਆਰਥਿਕ ਨੀਤੀਕਾਰਾਂ ਰਾਹੀਂ ਕੇਂਦਰੀ ਅਜੰਸੀ ਪੀਐਫਆਰਡੀਏ ਦੇ ਅਧੀਨ ਕਈ ਲੱਖ ਕਰੋੜ ਦੀ ਐਨਪੀਐੱਸ ਜਮਾਂ ਰਾਸ਼ੀ ਨੂੰ ਮੋੜਨ ਦੀ ਸੂਬਿਆਂ ਕੋਲ਼ੋਂ ਕੀਤੀ ਗਈ ਮੰਗ ਨੂੰ ਰੱਦ ਕਰਨ,ਪੁਰਾਣੀ ਪੈਨਸ਼ਨ ਸਕੀਮ ਨੂੰ ਵਿਕਾਸ ਲਈ ਰੁਕਾਵਟ ਅਤੇ ਅਰਥ-ਵਿਵਸਥਾ ਸਮੇਤ ਅਗਲੀਆਂ ਪੀੜੀਆਂ ਲਈ ਬੋਝ ਦੱਸਿਆ ਜਾ ਰਿਹਾ ਹੈ।ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ  ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵੋਟਾਂ ਲੈਣ ਖਾਤਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ, ਹੁਣ ਨਵੀਆਂ ਭਰਤੀਆ ਉੱਤੇ ਵੀ ਨਵੀ ਪੈਨਸ਼ਨ ਵਾਲੀਆਂ ਮੱਦਾਂ ਲਾਗੂ ਕੀਤੇ ਜਾਣ ਨਾਲ਼ ਖੋਖਲਾ ਸਾਬਤ ਹੋ ਚੁੱਕਿਆ ਹੈ।

ਫਰੰਟ ਦੇ ਆਗੂਆਂ ਸੁਭਾਸ਼ ਚੰਦਰ ਅਤੇ ਗਗਨਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੈਨਸ਼ਨ ਵਿਰੋਧੀ ਨੀਤੀ ਖਿਲਾਫ ਪੰਜਾਬ ਭਰ ਚੋਂ ਐਨ.ਪੀ.ਐੱਸ ਮੁਲਾਜ਼ਮ 29 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਨਗੇ।ਜੇਕਰ ਪੰਜਾਬ ਸਰਕਾਰ ਨਵੀਂ ਪੈਨਸ਼ਨ ਸਕੀਮ ਨੂੰ ਮੁਕੰਮਲ ਵਾਪਸ ਲੈਣ ਅਤੇ ਪੈਨਸ਼ਨ ਐਕਟ 1972 ਅਧਾਰਿਤ ਪੁਰਾਣੀ ਪੈਨਸ਼ਨ ਦੇ ਸਮੁੱਚੇ ਲਾਭਾਂ ਦੀ ਗਰੰਟੀ ਕਰਦਾ ਸਪੱਸ਼ਟ ਅਤੇ ਸਮਾਂਬੱਧ ਵਿਧੀ ਵਿਧਾਨ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੀ ਤਿੱਖਾ ਸੰਘਰਸ਼ ਕਰਕੇ ਸਰਕਾਰ ਦੇ ਸਿਆਸੀ ਜੁਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸਮੇਂ ਰਿਸ਼ੂ ਸੇਠੀ,ਨੋਰੰਗ ਲਾਲਾ,ਸੁਬਾਸ਼ ਚੰਦਰ,ਸੁਰਿੰਦਰ ਗੰਜੂਆਣਾ, ਗਗਨ,ਪਵਨ, ਭਾਰਤ ਭੂਸ਼ਨ,ਅਰਵਿੰਦਰ ਮੈਡਮ,ਪੂਨਮ ਮੈਣੀ,ਰੋਹਤਾਸ,ਅਮਰ ਲਾਲ,ਵਰਿੰਦਰ,ਸੁਰਿੰਦਰ ਆਦਿ ਹਾਜ਼ਰ ਸਨ।

PSPCL APPRENTICE RECRUITMENT 2023 NOTIFICATION : ਪੀਐਸਪੀਸੀਐਲ ਵੱਲੋਂ 439 ਅਪ੍ਰੈਂਟਿਸ ਲਈ ਅਰਜ਼ੀਆਂ ਦੀ ਮੰਗ

PUNJAB STATE POWER CORPORATION LIMITED (PSPCL) Apprentice Recruitment 2023

Regd. Office: PSEB Head Office, The Mall Patiala Public Notice for Graduate/Technician Apprenticeship.Punjab State Power Corporation Limited (PSPCL) is a state-owned electricity company in Punjab ( India) . It was established in 2010 and is responsible for the generation, transmission, and distribution of electricity throughout the state. The company also handles the billing and collection of revenue for the sale of electricity. PSPCL operates several power plants and transmission lines, and provides service to both residential and commercial customers.


PSPCL Apprenticeship 2023


Punjab State Power Corporation Ltd. (PSPCL), a power generating and distributing organization of Government of Punjab is inviting online applications from Degree/Diploma holders (passed during 2020, 2021 & 2022), for undergoing 1 year Graduate/Technician apprenticeship training under Apprentices Act, 1961 and Apprenticeship Rules, 1992 (as amended from time to time).


Only Punjab resident/domicile candidates will be considered.

PSPCL APPRENTICE RECRUITMENT CATEGORY WISE NUMBER OF SEATS 

Engineering Graduate Apprentices; 106

Degree in any stream 36

Technician Apprentices : 297

Total posts: 439 

PSPCL Stipend : selected candidates will get stipend As per relevant rules.

PSPCL Apprenticeship 2023 Apply Online :  elegible candidates will have to apply for PSPCL APPRENTICE . Visit the official website of PSPCL And find the link apply for PSPCL APPRENTICE 2023 .


PSPCL Apprenticeship age limit : The age limit for PSPCL APPRENTICE is as per official notification.


PSPCL Apprenticeship 2023 Notification : 

 The notification for Pspcl Apprenticeship can be downloaded from the official website of PSPCL, link for downloading notification is given below.

Important Dates:

Start date for receiving online applications  : 20.01.2023

Closing date for online applications : 20.03.2023


PSPCL OFFICIAL WEBSITE: PSPCL.

PSPCL OFFICIAL NOTIFICATION FOR APPRENTICESHIP PROGRAM 2023 : DOWNLOAD HERE HOLIDAY ON JANUARY 2023 : 27 ਜਨਵਰੀ ਨੂੰ 15 ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ

HOLIDAY ON 27TH JANUARY 2023 : 27 ਜਨਵਰੀ ਨੂੰ ਛੁੱਟੀ ਸਬੰਧੀ ਅਪਡੇਟ 

PUNJAB GOVT HOLIDAY CALANDER 2023 PDF DOWNLOAD HERE 

PUNJAB GOVT GAZETTED HOLIDAY PDF DOWNLOAD HERE 

  • 27th January Holiday  in school 
  • Who declare holiday for the 27th January 
  • Notification for Holiday on 27Th January 
  • Is there holiday tomorrow in Punjab school 

CM Punjab unfurled the national flag on republic day 26th January 2023 at Bathinda. Kultar Singh Sandhwan speaker Punjab Vidhan Sabha unfurled the national flat at Ludhiana and education Minister Harjot Singh Bains unfurled the National flag  at Firozpur.  

HOLIDAY ON 27TH JANUARY 2023


BREAKING: 28 ਜਨਵਰੀ ਨੂੰ ਛੁੱਟੀ ਦਾ ਐਲਾਨ, ਸਮੂਹ ਸਕੂਲਾਂ ਵਿੱਚ ਛੁੱਟੀ 

For  the celebration of this national festival school students  take parts in various activities like dance, speech, NCC , army parade , group song. Students prepare for a week to participate in Republic day  and  CM of state , Cabinet minister of state and  Deputy commissioner announce holiday for school students on 27th January

Who declare holiday for the 27th January 

Today after the celebration of 26th January , holiday will be announced  for 27th January 2023 in various districts by cabinet ministers and deputy commissioners . Chief minister Punjab Can also declare holiday in Punjab . We will update as soon as holiday will be announced . 

Notification for Holiday on 27Th January 

Deputy commissioner , Sub divisional Magistrates and Punjab govt issues  notification for 27th January holiday . 

LIVE CM BHAGWANT MANN 74ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਬਠਿੰਡਾ ਤੋਂ 

EDUCATION MINISTER HARJOT SINGH BAINS FROM FEROZPUR LIVE SEE HERE

DISTT WISE HOLIDAY ALERT 27TH JANUARY 2023


 

 

 

 

 

 


 

 

 

 

 LUDHIANA: HOLIDAY DECLARED BY SPEAKER VIDHAN SABHA 

 KAPURTHALA: HOLIDAY IN KAPURTHALA READ HERE 

 MOGA HOLIDAY ANNOUNCED READ IN DETAILS 

 ROOPNAGAR: ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ 

 

ਇਸ ਪੇਜ ਨੂੰ ਰਿਫਰੈਸ ਕਰਦੇ ਰਹੋ , ਬਾਕੀ ਜਾਣਕਾਰੀ ਅਪਡੇਟ ਕੀਤੀ ਜਾ ਰਹੀ ਹੈ 


ਮੁੱਖ ਮੰਤਰੀ ਪੰਜਾਬ 26 ਜਨਵਰੀ 2023 ਨੂੰ ਗਣਤੰਤਰ ਦਿਵਸ 'ਤੇ ਬਠਿੰਡਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਲਾਮੀ ਲਈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਫਿਰੋਜਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। 


27 ਜਨਵਰੀ ਨੂੰ ਸਕੂਲਾਂ ਵਿੱਚ ਛੁੱਟੀ

ਇਸ ਰਾਸ਼ਟਰੀ ਤਿਉਹਾਰ ਦੇ ਜਸ਼ਨ ਲਈ ਸਕੂਲਾਂ ਦੇ ਵਿਦਿਆਰਥੀ ਡਾਂਸ, ਭਾਸ਼ਣ, ਐਨ.ਸੀ.ਸੀ., ਆਰਮੀ ਪ੍ਰੇਡ, ਸਮੂਹ ਗੀਤ ਵਰਗੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹਨ। ਵਿਦਿਆਰਥੀ ਗਣਤੰਤਰ ਦਿਵਸ ਵਿੱਚ ਹਿੱਸਾ ਲੈਣ ਲਈ ਇੱਕ ਹਫ਼ਤੇ ਦੀ ਤਿਆਰੀ ਕਰਦੇ ਹਨ ਅਤੇ ਸੂਬੇ ਦੇ ਮੁੱਖ ਮੰਤਰੀ, ਰਾਜ ਦੇ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ 27 ਜਨਵਰੀ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ । 


27 ਜਨਵਰੀ ਛੁੱਟੀ ਦੀ ਅਧਿਸੂਚਨਾ 

ਅੱਜ 26 ਜਨਵਰੀ ਨੂੰ ਮਨਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਅਤੇ ਡਿਪਟੀ ਕਮਿਸ਼ਨਰਾਂ ਵੱਲੋਂ 27 ਜਨਵਰੀ 2023 ਨੂੰ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਵੀ ਪੰਜਾਬ ਵਿੱਚ ਛੁੱਟੀ ਦਾ ਐਲਾਨ ਕਰ ਸਕਦੇ ਹਨ। ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਪੰਜਾਬ ਸਰਕਾਰ ਵੱਲੋਂ 27 ਜਨਵਰੀ ਦੀ ਛੁੱਟੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਹੈ। ਜਿਵੇਂ ਹੀ ਛੁੱਟੀ ਦਾ ਐਲਾਨ ਕੀਤਾ ਜਾਵੇਗਾ ਅਸੀਂ ਅਪਡੇਟ ਕਰਾਂਗੇ।  

PSEB BOARD EXAM DATESHEET 2023 DOWNLOAD : PSEB 5TH, 8TH, 10TH, 12TH DATESHEET

PSEB BOARD EXAM DATESHEET 2023 

The Punjab School Education Board (PSEB) will  conducts board exams for students in the state of Punjab. The PSEB board exam datesheet is the schedule that lists the dates and times of all the exams that will be held.

The datesheet is usually released a few days  before the exams are set to begin. It includes the date, time, and subject of each exam, as well as any other important information that students need to know. 

The PSEB board exams will be  held in the months of February, March and April. 


PSEB 5TH  CLASS DATESHEET 2023 

 Punjab school education board will conduct board exam of class 5th students in February 2023. Dates for the starting of 5th exam has been announced by PSEB. 5th class board exams are starting from 27-02-2023 and will lasts on  06-03-2023 .

Subject wise datesheet for the Pseb 5th board exam  announced  DOWNLOAD HERE 

How to download Pseb 5th board exam datesheet 2023: The students, teachers can download the board exam dateheet from the official website of Pseb. Go to OFFICIAL WEBSITE of PSEB i.e pseb.ac.in and click on datesheet for 5th class and download the datesheet.


PSEB 8TH CLASS DATESHEET 2023 :

 Punjab school education board will conduct board exam of class 8th students in February 2023. Dates for the starting of 8th exam has been announced by PSEB. 8th class board exams are starting from 25-02-2023 and will lasts on 21-03-2023 .

Subject wise datesheet for the Pseb 8th board exam released , DOWNLOAD HERE 


How to download Pseb 8th board exam datesheet 2023: The students, teachers can download the board exam dateheet from the official website of Pseb. Go to OFFICIAL WEBSITE of PSEB i.e pseb.ac.in and click on datesheet for 8th class and download the datesheet. 

LInk for downloading 8th datesheet click here 

PSEB 10TH CLASS DATESHEET 2023 DOWNLOAD HERE :

Punjab school education board will conduct board exam of class 10th students in February 2023. Dates for the starting of 10th exam has been announced by PSEB. 10th class board exams are starting from 25-02-2023 and will lasts on 21-03-2023 .


Subject wise datesheet for the Pseb 10th board exam released  DOWNLOAD HERE.

How to download Pseb 10th board exam datesheet 2023: The students, teachers can download the board exam dateheet from the official website of Pseb. Go to OFFICIAL WEBSITE of PSEB i.e pseb.ac.in and click on datesheet for 10th class and download the datesheet.PSEB 12TH CLASS DATESHEET 2023 DOWNLOAD : 

Punjab school education board will conduct board exam of class 12th students in February 2023. Dates for the starting of 12th exam has been announced by PSEB. 12th class board exams are starting from 25-02-2023 and will lasts on 21-03-2023 .

Subject wise datesheet for the Pseb 12th board exams announced download below .


How to download Pseb 12th board exam datesheet 2023: The students, teachers can download the board exam dateheet from the official website of Pseb. Go to OFFICIAL WEBSITE of PSEB i.e pseb.ac.in and click on datesheet for 12th class and download the datesheet.
Important notes : 
ਬਾਰਵੀਂ ਸ਼੍ਰੇਣੀ ਫਰਵਰੀ ਮਾਰਚ 2023 ਦੀ ਸਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਸ਼ਾਮ ਦੇ ਸੈਸ਼ਨ ਵਿਚ ਹੋਵੇਗੀ। ਪ੍ਰੀਖਿਆ ਲਈ ਸਮਾਂ 3:00 ਘੰਟੇ ਦਾ ਹੋਵੇਗਾ ਪ੍ਰੰਤੂ ਕੰਪਿਊਟਰ ਸਾਇੰਸ ਅਤੇ NSQF ਵਿਸ਼ਾ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਸਮਾਂ 2 ਘੰਟੇ ਦਾ ਹੋਵੇਗਾ।

ਪ੍ਰੀਖਿਆਰਥੀਆਂ ਨੂੰ OMR ਸ਼ੀਟ ਕਰਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਗਿਆ ਹੈ।

2 ਪ੍ਰੀਖਿਆ ਦੁਪਹਿਰ 2:00 ਵਜੇ ਤੋਂ 05:15 ਵਜੇ ਤੱਕ ਹੋਵੇਗਾ। ਤੇ ਵਿਲੱਖਣ ਸਮਰੱਥਾ Hearing Impaired (11), Intellectual Disability (ID), Visually Impaired (VI) Autism Spectrum Disorder (AS), Cerebral Palsy. Chronic Neurological Conditions. Specific Learning Disability, Multiple Disabilities including Deaf-blindness, Pirkinson's Disease and Mental Illness ਪ੍ਰੀਖਿਆਰਥੀਆਂ ਨੂੰ ਵੱਖਰਾ ਪ੍ਰਸ਼ਨ-ਪੱਤਰ (DA ਕੁਝ ਦਿੱਤਾ ਜਾਵੇਗਾ। ਦਿਲੱਖਣ ਸਮਰੱਥਾ ਵਾਲ ਸਾਰ ਪ੍ਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਣਾ ਹੈ ਅਤੇ ਲੋੜ ਅਨੁਸਾਰ ਅਜਿਹੇ ਪ੍ਰੀਖਿਆਰਥੀਆਂ ਨੂੰ ਲਿਖਾਗੇ (scribe) ਦੀ ਸੁਵਿਧਾ ਵੀ ਉਪਲੱਭਧ ਹੈ।


ਜਨਰਲ ਸਟਰੀਮ ਦੇ ਡਰਾਇੰਗ ਐਂਡ ਪੇਂਟਿੰਗ,ਕਮਰਸ਼ੀਅਲ ਆਰਟ ਮਾਡਲਿੰਗ ਐਂਡ ਸਕਲਪਚਰ ਵਿਸ਼ਿਆਂ ਦਾ ਕੋਈ ਲਿਖਤੀ ਪੇਪਰ ਨਹੀਂ ਹੋਵੇਗਾ।

ਪ੍ਰੀਖਿਆਰਥੀ ਇਕਨਾਮਿਕਸ ਅਤੇ ਸਾਇੰਸ ਵਿਸ਼ਿਆਂ ਦੇ ਡਾਇਟਰਾਮਾਂ ਲਈ ਰੰਗਦਾਰ ਪੈਨਸਲ ਦੀ ਵਰਤੋਂ ਕਰ ਸਕਦੇ ਹਨ। ਜਗਰਤੀ ਖੇਪਵਰਕ ਦਾ ਕੋਈ ਲਿਖਤੀ ਪ੍ਰੀਖਿਆ ਨਹੀਂ ਹੋਵੇਗੀ। 

ਬਕੇਸ਼ਨਲ ਸਟਰੀਮ ਦੀ ਲਿਖਤੀ ਪ੍ਰੀਖਿਆ ਤੇ ਬਾਅਦ ਲਗਾਈ ਜਾਂਦੀ ਆਨ ਦਾ ਜਾਬ ਟ੍ਰੇਨਿੰਗ ਦੀਆਂ ਮਿਤੀਆਂ ਸਬੰਧੀ ਸੂਚਨਾ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਕਰਵਾ ਦਿੱਤੀ

ਐਨ.ਐੱਸ.ਕਿਊ.ਐਫ ਅਧੀਨ ਲਿਖਤੀ ਪ੍ਰੀਖਿਆ ਤੋਂ ਤੁਰੰਤ ਬਾਅਦ 7 ਦਿਨ ਦੀ ਆਨ ਦਾ ਜਾਬ ਟਰੇਨਿੰਗ ਹੋਵੇਗੀ, ਜਿਸ ਲਈ ਸਬੰਧਤ ਸਕੂਲ ਮੁਖੀ ਲੜੀਂਦੇ ਪ੍ਰਬੰਧ ਕਰਨ ਦੀ ਕ੍ਰਿਪਾਲਤਾ ਕਰਨ।
ਪ੍ਰੀਖਿਆ ਕੇਂਦਰ ਦੀ ਹੱਦ ਵਿੱਚ ਮੋਬਾਇਲ ਫੋਨ ਆਦਿ ਦੀ ਵਰਤੋ । ਕੋਲ ਰੱਖਣ ਦੀ ਮਨਾਹੀ ਹੈ।

ਜੇਕਰ ਕਿਸੇ ਪ੍ਰੀਖਿਆਰਥੀ ਦਾ ਚੋਣਵਾਂ ਵਿਸ਼ੇ ਦਾ ਕੋਈ ਪੇਪਰ ਕਲੇਸ਼ ਕਰਦਾ ਹੈ ਤਾਂ ਉਸ ਦੀ ਪ੍ਰਤੀ ਬੇਨਤੀ ਤੇ ਮੁੜ ਪ੍ਰੀਖਿਆ ਕਰਵਾ ਦਿੱਤੀ ਜਾਵੇਗੀ।

PSEB HELPLINE NUMBER BORAD EXAM 2023

ਕੇਂਦਰ ਕੰਟਰੋਲਰ / ਕੇਂਦਰ ਸੁਪਰਡਟ ਪ੍ਰਸ਼ਨ-ਪੱਤਰਾਂ ਦੀ ਘਾਟ ਸਬੰਧੀ ਪੁੱਛਗਿੱਛ ਕਰਨ ਲਈ।


ਅਧਿਕਾਰੀ ਦਾ ਅਹੁੱਦਾ  ਕੰਟਰੋਲਰ ਪ੍ਰੀਖਿਆਵਾਂ ਸੰਪਰਕ ਨੰਬਰ 

0172-5227141 , 0172-5227142 5227136 , 5227137,138

PSEB Controller examination email address 

controllerpseb@gmail.com 


ਰੋਲ ਨੰਬਰਾਂ ਪ੍ਰਸ਼ਨ ਪੱਤਰ ਘੱਟ ਜਾਂ ਨਾ ਪ੍ਰਾਪਤ ਹੋਣ ਅਤੇ ਹਸਤਾਖਰ ਚਾਰਟ ਸਬੰਧੀ ਪੁੱਛਗਿਛ ਕਰਨ ਲਈ ਹੇਠ ਦਰਜ ਇੰਟਰਕੌਮ ਨੰਬਰ ਅਤੇ ਮੋਬਾਈਲ ਨੰਬਰਾ ਤੇ ਸਬੰਧਤ ਸੁਪਰਡੈਂਟ ਨਾਲ ਸੰਪਰਕ ਕੀਤਾ ਜਾਵੇ। ਸੂਚਨਾ ਹੇਠ ਲਿਖੀ ਈ ਮੇਲ ਆਈ ਡੀ 'ਤੇ ਭੇਜੀ ਜਾਵੇ –


ਉੱਪ ਸਕੱਤਰ ਬਾਰਵੀ ਕੰਡਕਟ  0172-5277288

ਸਹਾਇਕ ਸਕੱਤਰ (ਬਾਰ੍ਹਵੀਂ  0172-5227305

stsecconduct.pseb@punjab.gov.in examsrsec@pseb.ac.in

ਸਾਰੇ ਜਿਲ੍ਹੇ ਸਮੇਤ ਓਪਨ ਸਕੂਲ  ਅਤੇ ਸੁਪਰਡੰਟ ਦੇ ਇੰਟਰਕੌਮ ਅਤੇ ਮੋਬਾਈਲ ਨੰਬਰ 

ਅੰਮ੍ਰਿਤਸਰ, ਕਪੂਰਥਲਾ, ਮੋਗਾ - 0172-5222316 ਮੈਂ. 7986598358 

* ਬਠਿੰਡਾ, ਹੁਸ਼ਿਆਰਪੁਰ - ਮੌਬਾਇਲ: 9417182752

* ਪਟਿਆਲਾ, ਸੰਗਰੂਰ, ਬਰਨਾਲਾ, ਮਲਰਥਟਲਾ - 0172-5227314, 79735985,12


ਐਸ ਏ ਐਸ ਨਗਰ, ਪਠਾਨਕੋਟ, ਐਸ.ਬੀ.ਐਸ ਨਗਰ, ਗੁਰਦਾਸਪੁਰ, ਚੰਡੀਗੜ੍ਹ ਅਤੇ ਦੂਜੇ ਰਾਜ-0172-5227317, 9855251052

ਜਲੰਧਰ, ਫਾਜ਼ਿਲਕਾ, ਮਾਨਸਾ - 0172-52273156 9417162732


* ਲੁਧਿਆਣਾ, ਫਿਰੋਜਪੁਰ - 0172-5227318 | ਜੇ 9888902646

ਤਰਨ ਤਾਰਨ, ਫਰੀਦਕੋਟ, ਰੋਪੜ, ਮੁਕਤਸਰ, ਫਤਿਹਗੜ੍ਹ ਸਾਹਿਬ- 0172-5227374  , 9914407528 

ਸਹਾਇਕ ਸਕੱਤਰ (ਕਾਰਜ ਸੰਚਾਲਨ ) 0172-5227334

ਸੁਪਰਗਟ ਕੰਨਫੀਡੈਂਸ਼ਲ ਹਾਲ

0172-5227333 R 9779897512

0172-5227340 , 9876270399


NEW DATESHEET PSEB BOARD EXAM 2023 

PSEB FIFTH CLASS DATESHEET 2023 

ਪੰਜਵੀਂ  ਜਮਾਤ ਦੀ ਪ੍ਰਖਿਆ ਸ਼ੁਰੂ ਹੋਣ ਦੀ ਮਿਤੀ : 27-02-2023

ਪ੍ਰਖਿਆ ਖਤਮ ਹੋਣ ਦੀ ਮਿਤੀ : 06-03-2023 

PSEB 8TH CLASS DATESHEET 2023 

ਅੱਠਵੀਂ ਜਮਾਤ ਦੀ ਪ੍ਰਖਿਆ ਸ਼ੁਰੂ ਹੋਣ ਦੀ ਮਿਤੀ :  25-02-2023

ਪ੍ਰਖਿਆ ਖਤਮ ਹੋਣ ਦੀ ਮਿਤੀ : 21-03-2023

PSEB 10TH CLASS DATESHEET 2023 

ਦਸਵੀਂ ਜਮਾਤ ਦੀ ਪ੍ਰਖਿਆ ਸ਼ੁਰੂ ਹੋਣ ਦੀ ਮਿਤੀ : 24-03-2023

ਪ੍ਰਖਿਆ ਖਤਮ ਹੋਣ ਦੀ ਮਿਤੀ :   20-04-2023 

PSEB 12TH CLASS DATESHEET 2023 

ਬਾਰ੍ਹਵੀਂ ਜਮਾਤ ਦੀ ਪ੍ਰਖਿਆ ਸ਼ੁਰੂ ਹੋਣ ਦੀ ਮਿਤੀ :20-02-2023

ਪ੍ਰਖਿਆ ਖਤਮ ਹੋਣ ਦੀ ਮਿਤੀ : 20-04-2023

PSEB NEW DATESHEET MARCH 2023 DOWNLOAD HERE 

CCE SCHEDULE : ਪੰਜਵੀਂ ਤੇ ਅੱਠਵੀਂ ਜਮਾਤ ਦੇ ਆਨਲਾਈਨ ਅੰਕ ਅਪਲੋਡ ਕਰਨ ਲਈ ਪੋਰਟਲ ਓਪਨ

CCE MARKS UPLOAD: ਪੰਜਵੀਂ ਤੇ ਅੱਠਵੀਂ ਜਮਾਤ ਦੇ ਆਨਲਾਈਨ ਅੰਕ ਅਪਲੋਡ ਕਰਨ ਸਬੰਧੀ ਸਕੂਲ ਮੁੱਖੀਆਂ ਨੂੰ ਹਦਾਇਤਾਂ

ਚੰਡੀਗੜ੍ਹ, 27 ਜਨਵਰੀ 2023

ਸਿੱਖਿਆ ਵਿਭਾਗ ਵੱਲੋਂ ਪੰਜਵੀਂ / ਅੱਠਵੀਂ ਸ਼੍ਰੇਣੀ ਦੀ ਸੀ.ਸੀ.ਈ. ਦੇ ਅੰਕ ਆਨਲਾਈਨ ਅਪਲੋਡ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਵੀਂ/ਅੱਠਵੀਂ ਸ਼੍ਰੇਣੀ ਫਰਵਰੀ/ਮਾਰਚ-2023 ਦੀ ਪ੍ਰੀਖਿਆ ਲਈ ਸੀ.ਸੀ.ਈ. ਦੇ ਅੰਕ ਸਕੂਲਾਂ ਵੱਲੋਂ ਆਨਲਾਈਨ ਅਪਲੋਡ ਕੀਤੇ ਜਾਏ ਹਨ।ਸਿੱਖਿਆ ਬੋਰਡ ਵੱਲੋਂ ਪੰਜਵੀਂ/ਅੱਠਵੀਂ ਸ਼੍ਰੇਣੀ ਦੇ ਸੀ.ਸੀ.ਈ. ਦੇ ਅੰਕ ਆਨਲਾਈਨ ਅਪਲੋਡ ਕਰਨ ਲਈ ਮਿਤੀ: 08-02-2023 ਤੱਕ ਪੋਰਟਲ ਖੋਲ ਦਿੱਤਾ ਗਿਆ ਹੈ। ਇਹ ਸੂਚਨਾਂ ਸਕੂਲਾਂ ਦੇ ਲਾਗਿਨ ਆਈ-ਡੀ ਤੇ ਵੀ ਅਪਲੋਡ ਕਰ ਦਿੱਤੀ ਗਈ ਹੈ। 


ਇਸ ਸੰਬੰਧੀ ਸਕੂਲ ਮੁੱਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰ ਵੱਲੋਂ ਮਿੱਥੀ ਮਿਤੀ ਤੱਕ ਇਹ ਕੰਮ ਹਰ ਪੱਖੋਂ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਪੰਜਵੀਂ/ਅੱਠਵੀ ਸ਼੍ਰੇਣੀਆਂ ਦਾ ਨਤੀਜਾ ਸਮੇਂ ਸਿਰ ਘੋਸ਼ਿਤ ਕੀਤਾ ਜਾ ਸਕੇ। ਮਿੱਥੀ ਮਿਤੀ ਤੱਕ ਸੀ.ਸੀ.ਈ. ਦੇ ਆਨਲਾਈਨ ਅੰਕ ਅਪਲੋਡ ਨਾ ਕਰਨ ਦੀ ਸਾਰੀ ਜਿੰਮੇਵਾਰੀ ਸਕੂਲ ਮੁੱਖੀ ਦੀ ਨਿਸ਼ਚਿਤ ਕਰਨ ਲਈ ਲਿਖਿਆ ਹੈ। Official letter regarding CCE Marks upload download here  


Also read: ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਛੁੱਟੀਆਂ ਸਬੰਧੀ ਜਾਰੀ ਕੀਤੇ ਇਹ ਹੁਕਮ 


ਮੌਸਮ ਪੰਜਾਬ: ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ, ਇੱਕ ਵਾਰ ਫਿਰ ਤੋਂ ਮੀਂਹ ਸ਼ੁਰੂ


ਚੰਡੀਗੜ੍ਹ, 28 ਜਨਵਰੀ : ਸੂਬੇ 'ਚ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਨਾਲ ਐਤਵਾਰ ਤੋਂ ਮੌਸਮ ਬਦਲ ਸਕਦਾ ਹੈ। ਦੋ ਦਿਨ ਤੇਜ਼ ਹਵਾ ਚੱਲ ਸਕਦੀ ਹੈ। ਬਾਰਿਸ਼ ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਪੱਛਮੀ ਸਿਸਟਮ  ਪਾਕਿਸਤਾਨ ਪਹੁੰਚੇਗਾ ਜਿਸ ਨਾਲ ਅੱਜ  ਲਹਿੰਦੇ ਪੰਜਾਬ ਚ ਟੁੱਟਵੀਂ ਬੱਦਲਵਾਹੀ ਨਾਲ ਕਿਤੇ-ਕਿਤੇ ਮੀਂਹ ਪਵੇਗਾ। ਹਲਕੀ ਜਿਹੀ ਬੱਦਲਵਾਹੀ ਚੜ੍ਹਦੇ ਪੰਜਾਬ ਦੇ ਓੁੱਤਰ-ਪੱਛਮੀ ਜਿਲ੍ਹਿਆਂ ਚ ਵੀ ਵੇਖੀ ਜਾਵੇਗੀ।ਅੱਜ ਦੁਪਹਿਰ ਤੇ ਸ਼ਾਮ ਤੋਂ ਗੁਜਰਾਤ ਤੇ ਦੱਖਣੀ ਰਾਜਸਥਾਨ ਤੋਂ ਪਹਿਲੀ ਤਕੜੀ ਕਾਰਵਾਈ ਤਕੜੇ ਗਰਜ/ਲਿਸ਼ਕ ਵਾਲੇ ਬੱਦਲਾਂ ਨਾਲ ਮੀਂਹ ਤੇ ਗੜ੍ਹੇਮਾਰੀ ਨਾਲ ਹੋ ਜਾਵੇਗੀ। ਜੋਕਿ ਓੁੱਤਰ ਵੱਲ ਤੇਜੀ ਨਾਲ ਵੱਧ ਦੀ ਹੋਈ ਦੱਖਣੀ ਹਰਿਆਣੇ ਤੇ ਦਿੱਲੀ ਤੱਕ ਵੀ ਅੱਪੜ ਸਕਦੀ ਹੈ ਤੇ ਸ਼ਾਮੀ ਬੱਦਲਵਾਹੀ ਪੰਜਾਬ ਦੇ ਕੁਝ ਇਲਾਕਿਆ ਨੂੰ ਕਵਰ ਕਰ ਸਕਦੀ ਹੈ। 

GDS RECRUITMENT 2023: ਗ੍ਰਾਮੀਣ ਡਾਕ ਸੇਵਕਾਂ 40889 ਅਸਾਮੀਆਂ ਤੇ ਭਰਤੀ, ਇੰਜ ਕਰੋ ਅਪਲਾਈ

PICTES EMPLOYEES REGULAR: ਪੰਜਾਬ ਸਰਕਾਰ ਵੱਲੋਂ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ,

PSSSB RECRUITMENT 2023: ਗਰੁੱਪ ਸੀ ਦੀਆਂ 1317 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ


ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 29 ਅਤੇ 30 ਜਨਵਰੀ ਨੂੰ ਮੀਂਹ ਪੈਣ  ਯੈਲੋ ਅਲਰਟ ਵੀ ਜਾਰੀ ਕੀਤਾ ਹੈ।ਵਿਭਾਗ ਮੁਤਾਬਕ ਸ਼ਨਿਚਰਵਾਰ ਨੂੰ ਸੀਤ ਲਹਿਰ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਦਿਨ ਦੇ ਤਾਪਮਾਨ 'ਚ ਕਮੀ ਆਏਗੀ, ਜਦਕਿ ਰਾਤ ਦਾ ਤਾਪਮਾਨ ਵਧੇਗਾ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ 'ਚ ਪੱਛਮੀ ਗੜਬੜੀ ਦਾ ਅਸਰ ਵੱਧ ਰਹੇਗਾ। ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਵੀ ਜਾਰੀ ਕੀਤੀ ਹੈ।

HOLIDAY ON 28TH JANUARY: ਚੰਡੀਗੜ੍ਹ ਵਿਖੇ ਸ਼ਨੀਵਾਰ ਨੂੰ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ

 ਚੰਡੀਗੜ੍ਹ, 26 ਜਨਵਰੀ

ਯੂਟੀ ਪ੍ਰਸ਼ਾਸਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 28 ਜਨਵਰੀ (ਸ਼ਨੀਵਾਰ) ਨੂੰ ਬੰਦ ਰਹਿਣਗੇ।ਇਸ ਸਬੰਧੀ ਐਲਾਨ ਅੱਜ ਇੱਥੇ ਪਰੇਡ ਗਰਾਊਂਡ ਵਿਖੇ ਆਯੋਜਿਤ ਗਣਤੰਤਰ ਦਿਵਸ ਸਮਾਗਮ ਦੌਰਾਨ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਡਾ: ਧਰਮਪਾਲ ਨੇ ਕੀਤਾ। ਪਾਲ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। 

27 ਜਨਵਰੀ ਨੂੰ ਛੁੱਟੀ ਦਾ ਐਲਾਨ ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ 

OLD PENSION SCHEME PUNJAB: ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਲਿਆ ਵੱਡਾ ਫੈਸਲਾ

OLD PENSION SCHEME PUNJAB

ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਲਈ ਲਿਆ ਵੱਡਾ ਫੈਸਲਾ

ਚੰਡੀਗੜ੍ਹ, 27 ਜਨਵਰੀ 2023 ( pbjobsoftoday) 

ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਲਈ ਵੱਡੀ ਖੱਬਰ ਹੈ। ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਵਿੱਤੀ ਸੰਸਾਧਨਾਂ ਨੂੰ ਧਿਆਨ ਵਿਚ ਰੱਖਦੇ ਹੋਏ Standard Operating Procedure ਬਣਾਉਣ ਤੇ ਵਿਚਾਰ ਕਰਨ ਲਈ ਹੇਠ ਲਿਖੇ ਅਧਿਕਾਰੀਆਂ ਦੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ :  ਸ੍ਰੀ ਵੀ.ਕੇ ਜੂਆ, ਆਈ.ਏ.ਐਸ. ਮੁੱਖ ਸਕੱਤਰ ਇਸ ਕਮੇਟੀ ਦੇ  ਚੇਅਰਮੈਨ  ਲਗਾਏ ਗਏ ਹਨ। ਕੇ.ਏ.ਪੀ. ਸਿਨਹਾ, ਆਈ.ਏ.ਐਸ. ਵਧੀਕ ਮੁੱਖ ਸਕੱਤਰ, ਮਾਲ ਵਿਭਾਗ,   ਮੈਂਬਰ , ਸ੍ਰੀ ਅਜੋਏ ਕੁਮਾਰ ਸਿਨਹਾ, ਆਈ.ਏ.ਐਸ. ਪ੍ਰਮੁੱਖ ਸਕੱਤਰ, ਵਿੱਤ ਵਿਭਾਗ, ਮੈਂਬਰ , ਸ੍ਰੀ ਅਭਿਨਵ ਤ੍ਰਿਖਾ, ਆਈ.ਏ.ਐਸ. ਮਿਸ਼ਨ ਡਾਇਰੈਕਟਰ, ਐਨ.ਐਚ.ਐਮ. ਮੈਂਬਰ ਮੈਂਬਰ  ਅਤੇ ਡਾਇਰੈਕਟਰ (ਵਿੱਤ), ਪੀ.ਐਸ.ਪੀ.ਸੀ.ਐਲ.  ਨੂੰ  ਇਸ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। 

ਇਹ ਕਮੇਟੀ ਆਪਣੀਆਂ ਸਿਫਾਰਿਸ਼ਾਂ ਕੈਬਨਿਟ ਸਬ ਕਮੇਟੀ ਨੂੰ ਵਿਚਾਰਨ ਹਿੱਤ ਪੇਸ਼ ਕਰੇਗੀ।  PSSSB RECRUITMENT 2023: ਗਰੁੱਪ ਸੀ ਦੀਆਂ 1317 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ
PSSSB FIREMAN-DRIVER/OPERATOR RECRUITMENT 2023 

FIREMAN RECRUITMENT OFFICIAL NOTIFICATION
DRIVER OPERATOR RECRUITMENT OFFICIAL NOTIFICATION 

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੋਂਸਲਾਂ-ਨਗਰ ਪੰਚਾਇਤਾਂ ਵਿੱਚ ਗੈਰ ਪ੍ਰਾਤੀਕਰਨ ਕਾਡਰ ਦੀਆਂ ਸਰਵਿਸ ਗਰੁੱਪ ਸੀ ਫਾਇਰਮੈਂਨ ਅਤੇ ਡਰਾਇਵਰ  ਉਪਰੇਟਰ ਦੀਆਂ ਅਸਾਮੀਆਂ ਦੀ ਭਰਤੀ ਲਈ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 28-01-2023 ਤੋ 28-02-2023, ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। 


PAY SCALE FOR FIREMAN AND DRIVER/OPERATOR 

ਫਾਇਰਮੈਨ : ਇਸ ਆਸਾਮੀ ਦਾ ਸਕੇਲ ਕੇਂਦਰ ਸਰਕਾਰ ਦੇ ਸੱਤਵੇਂ ਪੇ ਕਮਿਸ਼ਨ ਵੱਲੋ ਜਾਰੀ ਪੇ ਮੈਟ੍ਰਿਕਸ ਦੇ (19,900/-

ਡਰਾਇਵਰ/ਉਪਰੋਟਰ: 

ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਤਿੰਨ ਸਾਲ ਲਈ 7 ਵੇਂ ਕੇਂਦਰੀ ਤਨਖਾਹ ਕਮਿਸਨ ਵੱਲੋ ਜਾਰੀ ਪੇ ਮੈਟ੍ਰਿਕਸ ਦੇ ( 21700/-)

AGE FOR FIREMAN AND DRIVER/OPERATOR 

ਉਮਰ ਸੀਮਾ: ਉਪਰੋਕਤ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 01.01.2023 ਨੂੰ ਹੇਠ ਅਨੁਸਾਰ ਹੋਣੀ ਚਾਹੀਦੀ ਹੈ:-

(i) ਕਿਸੇ ਵੀ ਸ਼੍ਰੇਣੀ ਦੇ ਉਮੀਦਵਾਰ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ।

 (ii) ਜਨਰਲ ਸ਼੍ਰੇਣੀ ਦੇ ਉਮੀਦਵਾਰਾਂ ਦੀ ਉਪਰਲੀ ਉਮਰ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

(ii) ਪੰਜਾਬ ਰਾਜ ਦੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਸਨੀਕ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਦੀ ਉਪਰਲੀ ਸੀਮਾ 42 ਸਾਲ ਹੋਵੇਗੀ।

(iv) ਰਾਜ ਅਤੇ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਲਈ ਉਮਰ ਦੀ ਉਪਰਲੀ ਸੀਮਾਂ ਵਿੱਚ ਛੋਟ ਦਿੰਦੇ ਹੋਏ ਵੱਧ ਤੋਂ ਵੱਧ ਉਮਰ ਸੀਮਾ 45 ਸਾਲ ਹੋਵੇਗੀ।

Application fees for FIREMAN And DRIVER/OPERATOR 

ਫੀਸ ਦਾ ਵੇਰਵਾ:

ਆਮ ਵਰਗ (General Category)/ਸੁਤੰਤਰਤਾ ਸੰਗਰਾਮੀ/ਖਿਡਾਰੀ:   1000/- ਰੁਪਏ

ਐਸ.ਸੀ.(S.C)/ਬੀ.ਸੀ.(BC)/ਆਰਥਿਕ ਤੌਰ ਤੇ ਕਮਜ਼ੋਰ ਵਰਗ (EWS) : 250/- ਰੁਪਏ

ਸਾਬਕਾ ਫੌਜੀ ਅਤੇ ਆਸ਼ਰਿਤ (Ex-Servicemen & Dependent) :200/- ਰੁਪਏ

ਦਿਵਿਆਂਗ  (Physical Handicapped): 500/- ਰੁਪਏ

IMPORTANT DATES: 

ਇਸ਼ਤਿਹਾਰ ਪ੍ਰਕਾਸ਼ਿਤ ਹੋਣ ਦੀ ਮਿਤੀ : 28-01-2023

ਆਨਲਾਈਨ ਅਰਜੀਆਂ ਸਬਮਿਟ/ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ : 28-01-2023 

ਆਨਲਾਈਨ ਅਰਜੀਆਂ ਸਬਮਿਟ/ਅਪਲਾਈ ਕਰਨ ਦੀ ਆਖਰੀ ਮਿਤੀ : 28-02-2023

ਫੀਸ ਭਰਨ ਦੀ ਆਖਰੀ ਮਿਤੀ: 03-03-2023

QUALIFICATION FIREMAN RECRUITMENT PUNJAB 

Minimum Matric should preferably the demobilised soldiers of other able bodies person all below the age of 37 years who are quite fit to undergo rigors of the duties of a fire brigade personnel.

Note: Physique for direct recruitment

a) Height 5’5” minimum

b) Chest 33.5” unexpanded with 1.5”

c) Eye sight 6/6 both eyes without glasses

Note:- For females Physique only Height  and  Eye sight will be applicable.

Physical fitness standard:

a) Running a distance of 100 yards with a weight of 60 Kg stones in one minute.

b) Lifting the hook ladder to a vertical position from 3nd and 6th round.

c) Climbing a rope or a vertical pipe to a height of 8-10 feet from the Ground.


QUALIFICATION DRIVER/ OPERATOR  RECRUITMENT PUNJAB 

1. Middle standard minimum.

2. Holding License of driving heavy vehicles of not less than five years prior to the date of recruitment in fire service.

3. He must have experience of carrying out running repairs to vehicles and other fire Service appliances. 

Note:

Physique for direct recruitment

a) Height 5’5” minimum

b) Chest 33.5” unexpanded with 1.5”

c) Eye sight 6/6 both eyes without glasses     

For girls only height and eye sight applicable 


Physical fitness standard:

a) Running a distance of 100 yards with a

weight of 60 Kg stones in one minute.

 b) Lifting the hook ladder to a vertical

position from 3nd and 6th round.

 c) Climbing a rope or a vertical pipe to a

height of 8-10 feet from the Ground


ਅਪਲਾਈ ਕਰਨ ਦੀ ਵਿਧੀ:

(1) ਉਮੀਦਵਾਰ ਬੋਰਡ ਦੀ ਵੈਬਸਾਈਟ https://sssb.punjab.gov.in ਤੇ "Online Applications" ਅਧੀਨ ਮੁਹੱਈਆ ਲਿੰਕ ਤੇ ਕਲਿਕ ਕਰਕੇ ਮਿਤੀ 28-01-2023 ਤੋਂ 28-02-2023 ਤੱਕ ਕੇਵਲ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਹੋਰ ਕਿਸੇ ਵੀ ਵਿਧੀ ਰਾਹੀਂ ਪ੍ਰਾਪਤ ਐਪਲੀਕੇਸ਼ਨ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਰੱਦ ਸਮਝੀ ਜਾਵੇਗੀ।


(11) ਆਨਲਾਈਨ ਅਪਲਾਈ ਕਰਨ ਦੀਆਂ ਹਦਾਇਤਾਂ (instructions) ਬੋਰਡ ਦੀ ਵੈਬਸਾਈਟ ਤੋਂ ਮੌਜ਼ੂਦ ਇਸ ਭਰਤੀ ਦੇ ਲਿੰਕ ਹੇਠ ਦਰਜ਼ ਹਨ। ਉਮੀਦਵਾਰ ਇਸ ਲਿੰਕ ਤੇ ਕਲਿਕ ਕਰਨ ਉਪਰੰਤ ਇੰਨ੍ਹਾਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਕੇ ਹੀ ਹਰ ਇੱਕ Step ਨੂੰ ਸਫਲਤਾਪੂਰਵਕ ਮੁਕੰਮਲ ਕਰਨ।


(III) ਬਿਨੈਕਾਰ ਨੂੰ ਹਰ ਅਸਾਮੀ ਲਈ ਵੱਖਰਾ ਆਨਲਾਈਨ ਫਾਰਮ ਅਤੇ ਵੱਖਰੀ ਫੀਸ ਭਰਨੀ ਹੋਵੇਗੀ ਭਾਵ ਜੇਕਰ ਕੋਈ ਬਿਨੈਕਾਰ ਦੋ ਤਿੰਨ/ਚਾਰ ਅਸਾਮੀਆਂ ਲਈ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਦੋ ਤਿੰਨਚਾਰ ਵੱਖਰੇ ਆਨਲਾਈਨ ਫਾਰਮ ਸਬਮਿਟ ਕਰਨੇ ਹੋਣਗੇ ਅਤੇ ਹਰ ਫਾਰਮ ਦੀ ਵੱਖਰੀ ਫੀਸ ਅਦਾ ਕਰਨਾ ਹੋਵੇਗੀ।।


(IV) ਉਮੀਦਵਾਰ ਅਸਾਮੀ ਦੀ ਚੋਣ ਕਰਨ ਉਪਰੰਤ ਸਭ ਤੋਂ ਪਹਿਲਾਂ ਨਿੱਜੀ ਅਤੇ ਵਿਦਿਅਕ ਜਾਣਕਾਰੀ ਭਰਕੇ ਰਜਿਸਟਰੇਸ਼ਨ ਕਰਨਗੇ। ਰਜਿਸਟਰੇਸ਼ਨ ਸਫਲ ਹੋਣ ਉਪਰੰਤ Username generate ਹੋ ਜਾਏਗਾ, ਜਿਸਦੀ ਵਰਤੋਂ ਕਰਕੇ ਉਮੀਦਵਾਰ ਫਿਰ ਤੋਂ Login ਕਰਕੇ Step-wise ਹਰ ਪੱਖੋਂ ਮੁੰਕਮਲ Application Form ਭਰਨਗੇ ਅਤੇ ਇਸਨੂੰ Submit ਕਰਨਗੇ। ਪ੍ਰੰਤੂ ਇਹ Application Form ਫੀਸ ਦੀ ਸਫਲਤਾਪੂਰਵਕ ਅਦਾਇਗੀ ਹੋਣ ਉਪਰੰਤ ਹੀ ਸਵੀਕਾਰ ਕੀਤਾ ਜਾਵੇਗਾ।


(V) ਉਮੀਦਵਾਰ Online Application Form ਭਰਨ ਸਮੇਂ ਆਪਣੀ ਪਾਸਪੋਰਟ ਸਾਈਜ਼ ਫੋਟੋਗਰਾਫ, ਹਸਤਾਖਰ ਅਤੇ ਲੋੜੀਂਦੇ ਵਿਦਿਅਕ ਯੋਗਤਾ ਜਿਵੇਂ ਕਿ ਮੈਟ੍ਰਿਕ ਦਾ ਜਨਮ ਮਿਤੀ ਵਾਲਾ ਸਰਟੀਫਿਕੇਟ, ਬਾਰਵੀਂ ਦਾ ਸਰਟੀਫਿਕੇਟ ਅਤੇ ਗਰੈਜੂਏਸ਼ਨ ਸਰਟੀਫਿਕੇਟ ਆਦਿ ਸਕੈਨ ਕਰਕੇ ਅਪਲੋਡ ਕਰਨਗੇ।

Important links:

Official website of Punjab subordinate services selection board: https://sssb.punjab.gov.in/index.html

Official website for fireman and driver/Operator recruitment: click here 

Official notification for driver , fireman recruitment: download here  


ਉਪਰ ਦਰਸਾਈਆਂ ਅਸਾਮੀਆਂ ਲਈ Punjab Civil Services (Common Conditions Condition of Services) ਰੂਲਜ,1994 ਦੇ ਨਿਯਮ 17 ਤਹਿਤ ਦਸਵੀਂ ਪੱਧਰ ਤੇ ਪੰਜਾਬੀ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਕੀਤੀ ਹੋਈ ਲਾਜ਼ਮੀ ਹੈ। ਇਸ ਨਿਯਮ ਦੀ ਇਬਾਰਤ ਹੇਠ ਅਨੁਸਾਰ ਹੈ:-


"17.Knowledge of Punjabi Language- No person shall be appointed to any post in any service by direct appointment unless he has passed Matriculation examination with Punjabi as one of the compulsory or elective subjects or any other equivalent examination in Punjabi language which may be specified by the Government from time to time."


ਉਪਰੋਕਤ ਅਸਾਮੀਆਂ ਦੀ ਭਰਤੀ ਸਬੰਧੀ ਪੰਜਾਬੀ ਵਿਸ਼ੇ ਵਿੱਚ ਯੋਗਤਾ ਪੰਜਾਬ ਸਰਕਾਰ ਦੀ Notification titled as The Punjab Civil Services (General and Common conditions of Services) Rule, 2022 G.S.R,72 /Const/Art. 309/Amd (22)/2022 ਮਿਤੀ 28/10/2022 ਅਨੁਸਾਰ ਹੋਵੇਗੀ। ਇਸ ਨਿਯਮ ਦੀ ਇਬਾਰਤ ਹੇਠ ਅਨੁਸਾਰ ਹੈ;


"Provided that on person shall be appointed to any post in Group 'C' service unless he has passed a qualifying test of Punjabi language equivalent to Matriculation standard with at least fifty per cent marks, to be conducted by respective recruitment agencies in addition to competitive examination, The test of Punjabi language shall be a mandatory qualifying test and failure to secure a minimum of fifty per cent marks in Punjabi Language will disqualify the candidate for being considered in the final merit list of candidates to be selected irrespective of their scores or marks in the other papers of the respective exam.

Provided further that where a person."ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਸਥਾਪਨਾ ਭਾਰਤੀ ਸੰਵਿਧਾਨ ਦੀ ਧਾਰਾ 309 ਤਹਿਤ ਕੀਤੀ ਗਈ ਹੈ, ਜਿਸਦਾ ਮੁੱਖ ਮੰਤਵ ਪੰਜਾਬ ਸਰਕਾਰ ਦੇ ਅਦਾਰਿਆਂ ਵੱਲੋਂ ਪ੍ਰਾਪਤ ਹੋਏ ਮੰਗ ਪੱਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ ਗਰੁੱਪ-ਸੀ ਸੇਵਾਵਾਂ ਦੇ ਅਮਲੇ ਦੀ ਭਰਤੀ ਕਰਨਾ ਹੈ 

PICTES EMPLOYEES REGULAR: ਪੰਜਾਬ ਸਰਕਾਰ ਵੱਲੋਂ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ,

 


ਪੰਜਾਬ ਆਈ.ਸੀ.ਟੀ. ਸਿੱਖਿਆ ਸੁਸਾਇਟੀ ( ਪਿਕਟਸ) ਵਿੱਚ ਠੇਕੇ ਦੇ ਆਧਾਰ ਤੇ ਕੰਮ ਕਰ ਰਹੇ 33 ਨਾਨ-ਟੀਚਿੰਗ ਸਟਾਫ਼ ਪਟੀਸ਼ਨਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ

ਚੰਡੀਗੜ੍ਹ 27 ਜਨਵਰੀ ( pbjobsoftoday) 

ਮੰਤਰੀ ਪ੍ਰੀਸ਼ਦ ਵੱਲੋਂ ਮਿਤੀ 06.01,2023 ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਪੰਜਾਬ ,ਪੰਜਾਬ ਆਈ.ਸੀ.ਟੀ. ਸਿੱਖਿਆ ਸੁਸਾਇਟੀ ( ਪਿਕਟਸ) ਅਧੀਨ ਕੰਮ ਕਰ ਰਹੇ ਨਾਨ ਟੀਚਿੰਗ ਕਾਡਰ ਦੇ 33 ਕਰਮਚਾਰੀਆ/ਸਟਾਕ/ਪਟੀਸ਼ਨਰਾ ਦੀਆਂ ਸੇਵਾਵਾਂ ਕੰਪਿਊਟਰ ਫੈਕਲਟੀਜ਼ ਦੀ ਤਰਜ਼ ਤੇ ਹੀ  ਪੰਜਾਬ ਆਈ.ਸੀ.ਟੀ. ਸਿੱਖਿਆ ਸੁਸਾਇਟੀ (ਪਿਕਟਸ) ਅਧੀਨ ਹੇਠ ਲਿਖਿਆਂ ਸ਼ਰਤਾਂ ਅਨੁਸਾਰ ਮਿਤੀ 01.07 2011 ਤੇ ਰੈਗੂਲਰ/ ਨਿਯਮਿਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ 

 ੳ) ਉਕਤ ਨਾਨ ਟੀਚਿੰਗ ਸਟਾਫ, ਕਰਮਚਾਰੀਆਂ ਨੂੰ ਪਿਕਟਸ ਵਿੱਚ ਹੀ ਰੈਗੂਲਰ ਕੀਤਾ ਜਾਵੇਗਾ। ਮਾਨਯੋਗ ਹਾਈਕੋਰਟ ਦੇ ਹੁਕਮਾ ਮਿਤੀ 0.12.2018 ਦੇ ਸਨਮੁੱਖ ਕੇਵਲ ਉਨ੍ਹਾਂ ਪਟੀਸ਼ਨਰਾਂ  ਨੂੰ ਹੀ ਰੈਗੂਲਰ ਕੀਤਾ ਜਾਵੇਗਾ ਜਿਨ੍ਹਾਂ ਨੇ ਮਿਤੀ 01.07 2011 ਨੂੰ ਅਤੇ ਇਸ ਤੋਂ ਬਾਅਦ ਢਾਈ ਸਾਲ ਦੀ ਸੇਵਾ ਪੂਰੀ ਕਰ ਲਈ ਗਈ ਹੋਵੇ। ਇਸਦੇ ਨਾਲ ਹੀ ਉਨ੍ਹਾਂ ਦਾ ਕੰਮ ਅਤੇ ਪਰਫਾਰਮੈਂਸ ਵੀ ਠੀਕ ਰਹੀ ਹੋਵੇ ਅਤੇ ਉਨ੍ਹਾਂ ਵਿਰੁੱਧ ਕੋਈ ਵਿਭਾਗੀ ਅਨੁਸ਼ਾਸਨੀ ਕਾਰਵਾਈ ਲੰਬਿਤ ਨਾ ਹੋਵੇ। 

 ਇਨ੍ਹਾਂ ਕਰਮਚਾਰੀਆਂ ਨੂੰ ਆਪਣੇ ਕਾਡਰ ਅਨੁਸਾਰ ਤਨਖਾਹ ਸਕੇਲ ਜਿਵੇਂ ਕਿ ਪ੍ਰਾਜੈਕਟ ਕੋਆਰਡੀਨੇਟਰ ਅਤੇ ਸਹਾਇਕ ਮੈਨੇਜਰ ਦਾ ਤਨਖਾਹ ਸਕੇਲ 10300-34800+4200 ਗਰੇਡ ਪੇਅ ਮੁੱਢਲੀ ਤਨਖਾਹ 16290, ਅਕਾਊਟੈਂਟ ਅਤੇ ਆਫ਼ਿਸ਼ ਅਸਿਸਟੈਂਟ ਕਮ ਡਾਟਾ ਐਂਟਰੀ ਆਪਰੇਟਰ ਤਨਖਾਹ ਸਕੇਲ 10900-34800 +3200 ਗਰੇਡ ਪੇਅ ਮੁੱਢਲੀ ਤਨਖਾਹ 13500 (ਅਨੁਲੋਗ ਅ ਅਨੁਸਾਰ ) ਅਤੇ ਹੋਰ ਮਿਲਣਯੋਗ ਤੱਤੇ ਦਿੱਤੇ ਜਾਣਗੇ । ਇਹਨਾਂ ਕਰਮਚਾਰੀਆਂ ਦੀ ਨਿਯੁਕਤੀ ਕਰਨ ਦੀ ਸਮਰੱਥ ਅਥਾਰਟੀ ਡਾਇਰੈਕਟਰ, ਸਕੂਲ ਸਿੱਖਿਆ (ਸੈ.ਸਿ.) ਕਮ ਮੈਂਬਰ ਸਕੱਤਰ ਪਿਕਟਸ ਹੋਣਗੇ।


 

SALARY BILL JANUARY MONTH: ਜਨਵਰੀ ਮਹੀਨੇ ਦੇ ਤਨਖਾਹ ਦੇ ਬਿਲ ਈ-ਬਾਉਚਰ ਰਾਹੀਂ - ਵਿੱਤ ਵਿਭਾਗ

 

BIG BREAKING: ਕੰਪਿਊਟਰ ਫੈਕਲਟੀ/ ਕੰਪਿਊਟਰ ਮਾਸਟਰ ਬਿਨਾਂ ਬੀਐੱਡ ਬਣਨਗੇ ਪ੍ਰਿੰਸੀਪਲ/ ਮੁੱਖ ਅਧਿਆਪਕ ਨੋਟੀਫਿਕੇਸ਼ਨ ਜਾਰੀ

 BIG BREAKING: ਕੰਪਿਊਟਰ ਫੈਕਲਟੀ/ ਕੰਪਿਊਟਰ ਮਾਸਟਰ ਬਿਨਾਂ ਬੀਐੱਡ ਬਣਨਗੇ ਪ੍ਰਿੰਸੀਪਲ/ ਮੁੱਖ ਅਧਿਆਪਕ ਨੋਟੀਫਿਕੇਸ਼ਨ ਜਾਰੀ 

ਚੰਡੀਗੜ੍ਹ, 26 ਜਨਵਰੀ 2023 ( pbjobsoftoday)

ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਸਿੱਧੀ ਭਰਤੀ ਲਈ ਜਾਰੀ 2018 ਦੀ ਅਧਿਸੂਚਨਾ ਵਿੱਚ ਸੋਧ ਕੀਤੀ ਗਈ ਹੈ। ਨਵੀਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੁਣ ਵੋਕੇਸ਼ਨਲ ਮਾਸਟਰਾਂ/ ਵੋਕੇਸ਼ਨਲ ਲੈਕਚਰਾਰਾਂ , ਕੰਪਿਊਟਰ ਫੈਕਲਟੀ/ ਕੰਪਿਊਟਰ ਮਾਸਟਰਾਂ ਅਤੇ ਖੇਤੀਬਾੜੀ ਮਾਸਟਰਾਂ ਨੂੰ ਬੀਐੱਡ ਤੋਂ ਬਿਨਾਂ ਪ੍ਰਿੰਸੀਪਲ ਅਤੇ ਮੁੱਖ ਅਧਿਆਪਕ  ਬਣਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

READ THE NOTIFICATION GOVERNMENT OF PUNJAB DEPARTMENT OF SCHOOL EDUCATION

(Education-V Branch)

NOTIFICATION

The 19th January, 2023

No. G.S.R. 06/Const./Art. 309/Amd. (3)/2023.-In)/2023.-In exercise of the powers conferred by the proviso to Article 309 of the Constitution of India, and all other powers enabling him in this behalf, the Governor of Punjab is pleased to make the following rules further to amend the Punjab Educational Service (School and Inspection) Group 'B' Service Rules, 2018, namely:-

RULES

(1) These rules may be called the Punjab Educational Service (School and Inspection) Group B Service (First Amendment) Rules, 2023.


(2) They shall come into force on and with effect from the date of their publication in the Official Gazette.


2. In the Punjab Educational Service (School and Inspection) Group 'B' Service Rules, 2018, in Appendix 'B', in Serial No. 1, under column No. 5, for item (2), the following entries shall be substituted, namely:-


"(2) Should have passed B.Ed., from a recognized university or institution as per guidelines of the University Grants Commission except in case of persons working to the posts of Vocational Masters or Vocational Lecturer or Computer Masters or Computer Faculty or Agriculture Masters; ;" 

 NOTIFICATION: THESE TEACHER WITHOUT B.ED WILL BECOME HEADMASTER DOWNLOAD HERE 

NOTIFICATION WITHOUT B.ED TEACHERS WILL BE PRINCIPAL DOWNLOAD HERE 


ਹਾਈਕੋਰਟ ਦੇ ਹੁਕਮ : 17 ਕਮੇਟੀਆਂ ਸਿੱਖਿਆ ਵਿਭਾਗ,ਚ ਭਰਤੀ ਉਮੀਦਵਾਰਾਂ ਦੇ ਰਿਕਾਰਡ ਦੀ ਕਰਨਗੀਆਂ ਜਾਂਚ

 ਹਾਈਕੋਰਟ ਦੇ ਹੁਕਮਾਂ ਅਨੁਸਾਰ ਸਿੱਖਿਆ ਵਿਭਾਗ,ਚ ਭਰਤੀ ਉਮੀਦਵਾਰਾਂ ਦੇ ਰਿਕਾਰਡ ਦੀ ਜਾਂਚ  , 17 ਕਮੇਟੀਆਂ ਦਾ ਗਠਨ 

ਚੰਡੀਗੜ੍ਹ, 27 ਜਨਵਰੀ ( PBJOBSOFTODAY)

ਸਿੱਖਿਆ ਵਿਭਾਗ ਅਧੀਨ ਸਾਲ 2020 ਤੋਂ ਸਾਲ 2022 ਤੱਕ ਵੱਖ-ਵੱਖ ਕਾਡਰਾਂ ਦੀ ਭਰਤੀ ਕੀਤੇ ਗਏ ਵੱਖ-ਵੱਖ ਕਾਡਰਾਂ ਦੀ ਭਰਤੀ ਕੀਤੇ ਗਏ ਉਮੀਦਵਾਰਾਂ ਦੀਆਂ ਸਕਰੂਟਨੀ ਦੇ ਰਿਕਾਰਡ ਦੀ ਪੜਤਾਲ ਕਰਨ ਲਈ  ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਮਿਤੀ 27.01.2023 ਤੋਂ ਕੰਮ ਪੂਰਾ ਹੋਣ ਤੱਕ ਦਫ਼ਤਰ, ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵਿਖੇ ਲਗਾਈ ਗਈ ਹੈ।ਇਹ ਡਿਊਟੀ  ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇੱਕ ਕੋਰਟ ਕੇਸ ਵਿੱਚ ਦਿੱਤੇ ਗਏ ਆਦੇਸ਼ਾਂ ਦੇ ਸਨਮੁਖ ਮਾਨਯੋਗ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਲਗਾਈ ਜਾ ਰਹੀ ਹੈ।  

DOWNLOAD COMPLETE LIST HERE 

ਵੱਡੀ ਖੱਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 27 ਜਨਵਰੀ ਨੂੰ..

ਵੱਡੀ ਖੱਬਰ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 27 ਜਨਵਰੀ ਨੂੰ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ।

ਆਨੰਦਪੁਰ ਸਾਹਿਬ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੱਲ 27 ਜਨਵਰੀ ਨੂੰ ਚਾਰ ਜਗ੍ਹਾ 1. ਭਾਲਣ 10.30 ਸਵੇਰੇ 2.ਸਹਿਜੋਵਾਲ 11.00 ਸਵੇਰੇ 3.ਨੰਗਲ (ਰਾਜਨਗਰ)11.45 ਸਵੇਰੇ 4. ਕੀਰਤਪੁਰ ਸਾਹਿਬ 12.30 ਦੁਪਹਿਰ ਵਿੱਖੇ ਆਮ ਆਦਮੀ ਕਲੀਨਿਕ ਹਲਕਾ ਵਾਸੀਆਂ ਨੂੰ ਸਪੁਰਦ ਕੀਤੇ ਜਾਣਗੇ। ਇਸ ਮੌਕੇ 'ਤੇ ਸਿੱਖਿਆ ਮੰਤਰੀ ਵੱਲੋਂ  ਸਮੂਹ ਹਲਕਾ ਨਿਵਾਸਿਆਂ ਨੂੰ ਬੇਨਤੀ ਕੀਤੀ ਹੈ ਕਿ  ਆਪਣੇ ਨੇੜ ਨਵੇਂ ਖੁੱਲ ਰਹੇ ਆਮ ਆਦਮੀ ਕਲੀਨਿਕ 'ਚ ਜਰੂਰ ਸ਼ਿਰਕਤ ਕਰੋ ਤੇ ਇਸ ਇਤਿਹਾਸਿਕ ਪੱਲ ਦਾ ਹਿੱਸਾ ਬਣੋ।  

HOLIDAY IN ROOPNAGAR:ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ

 74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ।


ਜਿਸ ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਵਿਵੇਕ ਐਸ ਸੋਨੀ ਉਨਾਂ ਦੇ ਨਾਲ ਸਨ।


ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦਾ ਨਿਰੀਖਣ ਕਰਨ ਪਿੱਛੋਂ 74ਵੇਂ ਗਣਤੰਤਰ ਦਿਵਸ ਮੌਕੇ ਡਿਵੀਜ਼ਨਲ ਕਮਿਸ਼ਨਰ ਰੂਪਨਗਰ ਸ਼੍ਰੀ ਸੁਮੇਰ ਸਿੰਘ ਗੁਰਜ਼ਰ ਨੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਲ ਆਪ ਸਭ ਲਈ ਹੋਰ ਵਧੀਆ ਹੋਵੇ। ਉਨਾਂ ਦੇਸ਼ ਦੀਆਂ ਹਥਿਆਰਬੰਦ ਫੌਜਾਂ ਦੇ ਉਨ੍ਹਾਂ ਬਹਾਦਰ ਸੂਰਵੀਰਾਂ ਨੂੰ ਵੀ ਵਧਾਈ ਦਿਤੀ ਜੋ ਦੇਸ਼ ਦੀ ਇਲਾਕਾਈ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਲੰਬੇ ਸੰਘਰਸ਼ ਤੋਂ ਬਾਅਦ ਆਜ਼ਾਦੀ ਹਾਸਲ ਕਰਕੇ ਸੰਵਿਧਾਨ ਬਣਾਉਣ ਦੇ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਇਸ ਤੋਂ ਬਾਅਦ ਸਾਲ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਤੇ ਗੌਰਵਮਈ ਦਿਨ ਹੈ।


ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਵੱਡਾ ਸੁਧਾਰ ਕਰਦਿਆਂ ਪੰਜਾਬ ਦੇ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਦੀ ਸ਼ੁਰੂਆਤ ਕੀਤੀ ਹੈ। ਜਿਸ ਅਧੀਨ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਨ ਦਾ ਮਾਣ ਪ੍ਰਾਪਤ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 400 ਆਮ ਆਦਮੀ ਕਲੀਨਿਕ ਖੋਲਣ ਦਾ ਫੈਸਲਾ ਲਿਆ ਗਿਆ ਹੈ। ਜ਼ਿਲ੍ਹਾ ਰੂਪਨਗਰ ਵਿਚ ਹੁਣ ਤੱਕ 7 ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ ਤੇ 27 ਜਨਵਰੀ ਨੂੰ 13 ਹੋਰ ਆਮ ਆਦਮੀ ਕਲੀਨਿਕ ਖੋਲੋ ਜਾ ਰਹੇ ਹਨ।


ਡਵੀਜ਼ਨਲ ਕਮਿਸ਼ਨਰ ਰੂਪਨਗਰ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ ਸਿੱਖਿਆ ਤੇ ਰੋਜ਼ਗਾਰ ਦੇ ਖੇਤਰ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਕੂਲਾਂ ਵਿਚ ਲਾਇਬ੍ਰੇਰੀ ਅਤੇ ਖੇਡਾਂ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਗਏ ਹਨ ਅਤੇ ਗ੍ਰਾਂਟਾਂ ਵੀ ਜਾਰੀ ਕੀਤੀਆਂ ਗਈਆਂ ਹਨ।


ਇਸ ਮੌਕੇ ਡੀ.ਐਸ.ਪੀ. ਸ. ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। 


ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। 


ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਅਤੇ ਖੇਤਰਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ, ਅਧਿਕਾਰੀਆਂ ਅਤੇ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਅੰਤ ਵਿੱਚ ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ।


ਇਸ ਮੌਕੇ ਮੁੱਖ ਮਹਿਮਾਨ ਵਲੋਂ ਜ਼ਿਲ੍ਹਾ ਰੂਪਨਗਰ ਦੇ ਸਾਰੇ ਸਕੂਲਾਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਜਿਸ ਉਪਰੰਤ ਖੇਡ ਵਿਭਾਗ ਵਲੋਂ ਨਹਿਰੂ ਸਟੇਡੀਅਮ ਵਿਖੇ ਰਿਲੇਅ ਰੇਸ ਵੀ ਕਰਵਾਈ ਗਈ।


ਇਸ ਮੌਕੇ ਵਿਧਾਇਕ ਡਾ. ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦਿਪਾਂਕਰ ਗਰਗ, ਐਸਪੀ (ਹੈੱਡਕੁਆਟਰ) ਸ. ਰਾਜਪਾਲ ਸਿੰਘ ਹੁੰਦਲ, ਐਸਪੀ (ਇਨਵੇਸਟੀਗੇਸ਼ਨ) ਸ. ਮਨਵਿੰਦਰ ਸਿੰਘ, ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਤਹਿਸੀਲਦਾਰ ਸ. ਜਸਵਿੰਦਰ ਸਿੰਘ, ਨਾਇਬ ਤਹਿਸੀਲਦਾਰ ਰਵਿੰਦਰ ਸਿੰਘ, ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਤੇ ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

MOGA : ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਵੱਲੋਂ ਛੁੱਟੀ ਦਾ ਐਲਾਨ


ਮੋਗਾ ਵਿਖੇ ਇੰਦਰਬੀਰ ਸਿੰਘ ਨਿੱਜਰ ਨੇ ਲਹਿਰਾਇਆ ਤਿਰੰਗਾ

- ਕਿਹਾ! ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ

- ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ

- ਵੱਖ ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀਆਂ

- ਵਿਸ਼ੇਸ਼ ਸ਼ਖਸੀਅਤਾਂ ਅਤੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ

ਮੋਗਾ, 26 ਜਨਵਰੀ -ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਥਾਨਕ ਦਾਣਾ ਮੰਡੀ ਵਿਖੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ।ਜਿਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ ਵੀ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰ ਨਿੱਜਰ ਨੇ ਭਾਰਤੀ ਸੰਵਿਧਾਨ ਦੇ ਰਚਨਾਹਾਰ ਡਾ. ਭੀਮ ਰਾਓ ਅੰਬੇਦਕਰ ਦੇ ਭਾਰਤੀ ਲੋਕਤੰਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਹੈ। ਉਨ੍ਹਾਂ ਦੇਸ਼ ਦੇ ਸੰਵਿਧਾਨ ਨੂੰ ਲੋਕਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਦਾ ਚਾਰਟਰ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਦੀ ਵੀ ਸ਼ਲਾਘਾ ਕੀਤੀ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਸੂਬੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਇਸ ਮੌਕੇ ਉਨ੍ਹਾਂ ਨੇ ਜਿੱਥੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ, ਉਥੇ ਹੀ ਦੇਸ਼ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨ ਮੁੜ ਬਹਾਲ ਕਰਨ ਲਈ ਵਚਨਬੱਧ ਹੈ। ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ 'ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।

ਪੰਜਾਬ ਸਰਕਾਰ ਨੇ ਆਪਣੇ ਲਗਭੱਗ 10 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਜਿਸ ਦਾ ਉਹਨਾਂ ਪੂਰਾ ਵੇਰਵਾ ਪੇਸ਼ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦੀ ਸ਼ੁਰੂਆਤ ਕਰਕੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕੀਤੀ ਹੈ।ਇਸ ਸਹੂਲਤ ਰਾਹੀਂ ਆਮ ਨਾਗਰਿਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜਿਸਦੀ ਜਾਂਚ ਕਰਕੇ ਸਰਕਾਰ ਸਬੰਧਤ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕਰੇਗੀ।ਸਾਡੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਸਿਆਸਤਦਾਨ ਜਾਂ ਅਧਿਕਾਰੀ ਨਾਲ ਵੀ ਲਿਹਾਜ਼ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਨੇ ਅਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਜ਼ਿਲ੍ਹਾ ਮੋਗਾ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ।

ਸਮਾਗਮ ਤੋਂ ਬੇਹੱਦ ਪ੍ਰਭਾਵਿਤ ਹੋਏ ਸ੍ਰ ਨਿੱਜਰ ਨੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਮਿਤੀ 27 ਜਨਵਰੀ ਨੂੰ ਛੁੱਟੀ ਦੇਣ ਦਾ ਐਲਾਨ ਵੀ ਕੀਤਾ।

ਦੱਸਣਯੋਗ ਹੈ ਕਿ ਸਮਾਗਮ ਦੌਰਾਨ 450 ਤੋਂ ਵਧੇਰੇ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਪੂਰੀ ਲਗਨ ਨਾਲ ਭਾਗ ਲਿਆ ਅਤੇ ਪੂਰੇ ਸਟੇਡੀਅਮ ਨੂੰ ਉਤਸ਼ਾਹ ਨਾਲ ਭਰ ਦਿੱਤਾ।ਸੱਭਿਆਚਾਰਕ ਵੰਨਗੀਆਂ, ਗਿੱਧਾ, ਭੰਗੜਾ ਅਤੇ ਹੋਰ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਬਹੁਤ ਹੀ ਸਰਾਹਿਆ।ਇਸ ਮੌਕੇ ਸੂਬੇ ਅਤੇ ਦੇਸ਼ ਦੇ ਵਿਕਾਸ ਨੂੰ ਦਰਸਾਉਂਦੇ ਬੈਨਰ ਵੀ ਪਰੇਡ ਮੈਦਾਨ ਵਿੱਚ ਲਗਾਏ ਗਏ ਸਨ।

ਸਮਾਗਮ ਦੌਰਾਨ ਸ੍ਰ ਮਨਜੀਤ ਸਿੰਘ ਬਿਲਾਸਪੁਰ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ (ਚਾਰੇ ਵਿਧਾਇਕ), ਆਈ ਜੀ ਪੁਲਿਸ ਸ਼੍ਰੀ ਸ਼ਿਵੇ ਕੁਮਾਰ ਵਰਮਾ, ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ, ਸ੍ਰ ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

ਐੱਸ. ਏ ਐੱਸ ਨਗਰ(26 ਜਨਵਰੀ) ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿਖੇ ਪੰਜਾਬ ਦੇ ਸਿੱਖਿਆ ਵਿਭਾਗ ਦੀ 27 ਅਤੇ 28 ਜਨਵਰੀ ਨੂੰ ਹੋਵੇਗੀ ਵਿਚਾਰ ਗੋਸ਼ਟੀ: ਹਰਜੋਤ ਸਿੰਘ ਬੈਂਸ

 ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿਖੇ ਪੰਜਾਬ ਦੇ ਸਿੱਖਿਆ ਵਿਭਾਗ ਦੀ 27 ਅਤੇ 28 ਜਨਵਰੀ ਨੂੰ ਹੋਵੇਗੀ ਵਿਚਾਰ ਗੋਸ਼ਟੀ: ਹਰਜੋਤ ਸਿੰਘ ਬੈਂਸ 


ਵਿਭਾਗ ਦੀ ਬਿਹਤਰੀ ਅਤੇ ਭਵਿੱਖੀ ਯੋਜਨਾਬੰਦੀ ਬਾਰੇ ਘੜੀ ਜਾਵੇਗੀ ਨੀਤੀ ਸਿੱਖਿਆ ਵਿਭਾਗ ਪੰਜਾਬ ਵੱਲੋ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਕਸੌਲੀ ਵਿਖੇ 27 ਅਤੇ 28 ਜਨਵਰੀ ਨੂੰ ਕਰਵਾਈ ਜਾ ਰਹੀ ਦੋ ਦਿਨਾਂ ਵਿਚਾਰ ਗੋਸ਼ਟੀ ਦੌਰਾਨ ਵਿਭਾਗ ਦੀ ਬਿਹਤਰੀ ਅਤੇ ਭਵਿੱਖ ਦੀ ਯੋਜਨਾਬੰਦੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਵਿਭਾਗ ਦੇ ਕੰਮਾਂ ਸਬੰਧੀ ਜ਼ਮੀਨੀ ਪੱਧਰ ਤੋਂ ਸਮੀਖਿਆ ਕਰਨਗੇ ਅਤੇ ਦੋ ਦਿਨਾਂ ਦੀ ਇਸ ਵਿਚਾਰ ਚਰਚਾ ਵਿੱਚ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ/ਮੋਹਾਲੀ ਵਿਖੇ ਤੈਨਾਤ ਸਾਰੇ ਉੱਚ ਅਫਸਰਾਂ ਤੋਂ ਇਲਾਵਾ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤੇ ਐਲੀਮੈਂਟਰੀ ਵੀ ਹਿੱਸਾ ਲੈਣਗੇ। 

ਸ. ਬੈਂਸ ਨੇ ਦੱਸਿਆ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਭਾਗ ਅੰਦਰ ਚੱਲ ਰਹੀਆਂ ਯੋਜਨਾਵਾਂ ਦੇ ਮੁਲਾਂਕਣ ਵਾਸਤੇ ਸੂਬਾ ਸਰਕਾਰ ਵੱਲੋਂ ਪਹਿਲੀ ਵਾਰ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਜਿਸ ਵਿੱਚ ਵਿਚਾਰ ਵਟਾਂਦਰੇ ਰਾਹੀਂ ਭਵਿੱਖੀ ਨੀਤੀਆਂ ਵੀ ਬਣਾਈਆਂ ਜਾਣਗੀਆਂ। 

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਵਿਭਾਗ ਦੇ ਹਰ ਕੰਮ ਦੀ ਜ਼ਿਲ੍ਹਾਵਾਰ ਫੀਡਬੈਕ ਲੈ ਰਹੇ ਜਿਸ ਵਾਸਤੇ ਜ਼ਿਲ੍ਹਾ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨਾਲ ਮਿਲ-ਬੈਠ ਕੇ ਉਹਨਾਂ ਦੇ ਸੁਝਾਅ ਵੀ ਲੈਣਗੇ। 

ਸ. ਬੈਂਸ ਅਨੁਸਾਰ ਸੂਬੇ ਦੇ ਸਿੱਖਿਆ ਢਾਂਚੇ ਨੂੰ ਨਵੀਂ ਦਸ਼ਾ ਤੇ ਦਿਸ਼ਾ ਦੇਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਵਿਭਾਗ ਅੰਦਰ ਬਹੁਤ ਸਾਰੀਆਂ ਸਕੀਮਾਂ ਚੱਲ ਰਹੀਆਂ ਹਨ ਜਿੰਨਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ ਜਾਵੇਗੀ।

HOLIDAY IN JALANDHAR: ਜ਼ਿਲੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

HOLIDAY IN JALANDHAR: ਜ਼ਿਲੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ !

ਜਲੰਧਰ, 26 ਜਨਵਰੀ ( pbjobsoftoday) 

ਜ਼ਿਲ੍ਹਾ ਕਮਿਸ਼ਨਰ ਵੱਲੋਂ ਜ਼ਿਲ੍ਹਾ ਜਲੰਧਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ  ਕੀਤਾ ਹੈ। ਜ਼ਿਲ੍ਹਾ ਕਮਿਸ਼ਨਰ ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ ਕਿ ਸਕੂਲਾਂ ਦੇ ਵਿਦਿਆਰਥੀਆਂ ਨੂੰ 27 ਜਨਵਰੀ ਦੀ  ਛੁੱਟੀ ਹੋਵੇਗੀ, ਬਾਕੀ ਅਦਾਰੇ ਆਮ ਦਿਨਾਂ ਵਾਂਗ ਖੁੱਲਣਗੇ।

DISTT WISE HOLIDAY UPDATE READ HERE  

BIG BREAKING: ਕੰਪਿਊਟਰ ਫੈਕਲਟੀ/ ਕੰਪਿਊਟਰ ਮਾਸਟਰ ਬਿਨਾਂ ਬੀਐੱਡ ਬਣਨਗੇ ਪ੍ਰਿੰਸੀਪਲ/ ਮੁੱਖ ਅਧਿਆਪਕ ਨੋਟੀਫਿਕੇਸ਼ਨ ਜਾਰੀ  

28 ਜਨਵਰੀ ਨੂੰ ਛੁੱਟੀ ਦਾ ਐਲਾਨ ਪੜ੍ਹੋ ਵੇਰਵੇ 

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਗਣਤੰਤਰ ਦਿਵਸ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ ਅਤੇ ਸਮਾਗਮ ਦੀ ਸਮਾਪਤੀ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਛੁੱਟੀ ਦਾ ਐਲਾਨ ਕੀਤਾ। 

HOLIDAY IN KAPURTHALA: ਜ਼ਿਲ੍ਹੇ ਦੇ ਸਕੂਲਾਂ ’ਚ 27 ਜਨਵਰੀ ਦਾ ਛੁੱਟੀ ਦਾ ਐਲਾਨ

HOLIDAY IN KAPURTHALA: ਜ਼ਿਲ੍ਹੇ ਦੇ ਸਕੂਲਾਂ ’ਚ 27 ਜਨਵਰੀ ਦਾ ਛੁੱਟੀ ਦਾ ਐਲਾਨ


ਡਿਪਟੀ ਕਮਿਸ਼ਨਰ ਵਲੋਂ ਦੇਸ਼ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ ।

ਜ਼ਿਲ੍ਹਾ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ’ਚ 27 ਜਨਵਰੀ ਦਾ ਛੁੱਟੀ ਦਾ ਐਲਾਨ ਕੀਤਾ।

WITHOUT B.ED THESE TEACHERS WILL BECOME PRINCIPAL NOTIFICATION ISSUED

 

NOTIFICATION COMPUTER MASTER/ VOCATIONAL MASTER WILL BECOME HEADMASTER WITHOUT B.ED

 

HOLIDAY IN LUDHIANA: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ

HOLIDAY IN LUDHIANA: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 

ਲੁਧਿਆਣਾ 26 ਜਨਵਰੀ 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਨੇ ਦੱਸਿਆ ਕਿ ਭਲਕੇ (27 ਜਨਵਰੀ) ਨੂੰ ਲੁਧਿਆਣਾ ਵਿੱਚ ਅੱਜ ਦੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਭਾਗ ਲੈਣ ਵਾਲੇ  ਸਾਰੇ ਸਕੂਲਾਂ ਲਈ  ਛੁੱਟੀ ਹੋਵੇਗੀ।  READ MORE 


DISTRICT WISE HOLIDAY ALERT VIEW LIVE HERE 

ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਛੁੱਟੀ ਦਾ ਐਲਾਨ

 ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਛੁੱਟੀ ਦਾ ਐਲਾਨ 

ਫਾਜ਼ਿਲਕਾ, 26 ਜਨਵਰੀ 2023 : ਕੈਬਨਿਟ ਮੰਤਰੀ ਮੀਤ ਹੇਅਰ ਵੱਲੋਂ ਅੱਜ ਗਣਤੰਤਰ ਦਿਵਸ ਤੇ ਫਾਜ਼ਿਲਕਾ ਵਿਖੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ 27 ਜਨਵਰੀ ਨੂੰ ਜ਼ਿਲੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ। 


DISTT WISE HOLIDAY ALERT VIEW HERE

DISTT FATEHGARH SAHIB HOLIDAY: ਜ਼ਿਲ੍ਹਾ ਕਮਿਸ਼ਨਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਛੁੱਟੀ ਦਾ ਐਲਾਨ

 DISTT FATEHGARH SAHIB HOLIDAY: ਜ਼ਿਲ੍ਹਾ ਕਮਿਸ਼ਨਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਛੁੱਟੀ ਦਾ ਐਲਾਨ 


ਫ਼ਤਹਿਗੜ੍ਹ ਸਾਹਿਬ,26 ਜਨਵਰੀ : ਜ਼ਿਲ੍ਹਾ ਕਮਿਸ਼ਨਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਅੱਜ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਹੈ, ਉਹਨਾਂ ਸਕੂਲਾਂ ਨੂੰ 27 ਜਨਵਰੀ ਨੂੰ ਛੁੱਟੀ ਕੀਤੀ ਗਈ ਹੈ ਅਤੇ ਸਕੂਲ ਬੰਦ ਰਹਿਣਗੇ।

HOLIDAY IN SRI MUKATSAR SAHIB :ਸ੍ਰੀ ਮੁਕਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ

 HOLIDAY IN SRI MUKATSAR SAHIB :ਸ੍ਰੀ ਮੁਕਤਸਰ ਸਾਹਿਬ ਵਿਖੇ ਛੁੱਟੀ ਦਾ ਐਲਾਨ  

ਮੁਕਤਸਰ ਸਾਹਿਬ,26 ਜਨਵਰੀ 

ਅੱਜ ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਅੱਜ ਗਣਤੰਤਰ ਦਿਵਸ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ ਹੈ, ਉਹਨਾਂ ਸਕੂਲਾਂ ਨੂੰ 27 ਜਨਵਰੀ ਨੂੰ ਛੁੱਟੀ ਕੀਤੀ ਗਈ ਹੈ ਅਤੇ ਸਕੂਲ ਬੰਦ ਰਹਿਣਗੇ।


 

AMRITSAR HOLIDAY: ਜ਼ਿਲ੍ਹਾ ਅਮ੍ਰਿਤਸਰ ਵਿਖੇ 27 ਜਨਵਰੀ ਨੂੰ ਛੁੱਟੀ ਦਾ ਐਲਾਨ

AMRITSAR HOLIDAY: ਜ਼ਿਲ੍ਹਾ ਅਮ੍ਰਿਤਸਰ ਵਿਖੇ 27 ਜਨਵਰੀ ਨੂੰ ਛੁੱਟੀ ਦਾ ਐਲਾਨ  

ਅਮ੍ਰਿਤਸਰ : ਜ਼ਿਲ੍ਹਾ ਕਮਿਸ਼ਨਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਸਕੂਲਾਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 

GURDASPUR: 27 ਜਨਵਰੀ ਨੂੰ ਛੁੱਟੀ ਦਾ ਐਲਾਨ

 GURDASPUR: 27 ਜਨਵਰੀ ਨੂੰ ਛੁੱਟੀ ਦਾ ਐਲਾਨ  


GURDASPUR: ਬਿਜਲੀ ਮੰਤਰੀ ਵੱਲੋਂ  27 ਜਨਵਰੀ ਨੂੰ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ  ਕੀਤਾ ਹੈ।TARAN TARAN 27TH JANUARY HOLIDAY: ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

 TARAN TARAN 27TH JANUARY HOLIDAY: ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ 


ਤਰਨਤਾਰਨ: ਜ਼ਿਲ੍ਹਾ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਦੇਖੋ ਵੀਡਿਉ 


ਜ਼ਿਲ੍ਹਾ ਸ਼ਹੀਦ ਭਗਤ ਸਿੰਘ ਵਿਖੇ ਛੁੱਟੀ ਦਾ ਐਲਾਨ

 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਵਿਖੇ ਛੁੱਟੀ ਦਾ ਐਲਾਨ , ਦੇਖੋ ਲਾਈਵ 

SBS NAGAR ( pbjobsoftoday)  ਜ਼ਿਲ੍ਹਾ ਕਮਿਸ਼ਨਰ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਵਿਖੇ 27 ਜਨਵਰੀ ਨੂੰ ਛੁੱਟੀ ਦਾ ਐਲਾਨ  ਕੀਤਾ ਹੈ, ਦੇਖੋ ਲਾਈਵ 


Distt wise holiday announcement see here

VIDEO HOLIDAY ANNOUNCED BY SDM

VIDEO HOLIDAY ANNOUNCED BY SDM


ਆਨੰਦਪੁਰ ਸਾਹਿਬ: ਐਸਡੀਐਮ ਮਨੀਸ਼ਾ ਰਾਣਾ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ, ਦੇਖੋ ਵੀਡਿਉ 


HOLIDAY DECLARED BY NANGAL SDM: ਨੰਗਲ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ

 HOLIDAY DECLARED BY NANGAL SDM


ROOPNAGAR ( PBJOBSOFTODAY): ਸਬ ਡਿਵੀਜ਼ਨਲ ਮੈਜਿਸਟਰੇਟ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਲੜਕੇ) ਵਿਖੇ ਤਿਰੰਗਾ ਝੰਡਾ ਲਹਿਰਾਇਆ ਅਤੇ ਉਹਨਾਂ ਵਲੋਂ 27 ਜਨਵਰੀ ਨੂੰ ਨੰਗਲ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ। HOLIDAY IN MANSA : ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ

 HOLIDAY DECLARED: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 

ਮਾਨਸਾ, 26 ਜਨਵਰੀ ( PBJOBSOFTODAY)

ਸਿਹਤ ਮੰਤਰੀ ਬਲਵੀਰ ਸਿੰਘ ਵੱਲੋਂ ਜ਼ਿਲ੍ਹਾ ਮਾਨਸਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ 27 ਜਨਵਰੀ ਨੂੰ ਜ਼ਿਲੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । ਸਿਹਤ ਮੰਤਰੀ ਬਲਵੀਰ ਸਿੰਘ  ਨੇ ਮਾਨਸਾ ਵਿਖੇ ਤਿਰੰਗਾ ਝੰਡਾ ਲਹਿਰਾਇਆ।
HOLIDAY DECLARED BARNALA: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ

HOLIDAY DECLARED: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 


BARNALA ( PBJOBSOFTODAY) : ਜ਼ਿਲ੍ਹਾ ਕਮਿਸ਼ਨਰ ਬਰਨਾਲਾ ਵੱਲੋਂ 27 ਜਨਵਰੀ ਨੂੰ ਜ਼ਿਲੇ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ । 


HOLIDAY ALERT: 27 ਜਨਵਰੀ ਨੂੰ ਛੁੱਟੀ ਦਾ ਐਲਾਨ ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ 
LIVE CM BHAGWANT MANN:74ਵੇਂ ਗਣਤੰਤਰ ਦਿਵਸ ਸਮਾਗਮ ਦੌਰਾਨ ਬਠਿੰਡਾ ਤੋਂ ਲਾਈਵ

 

PADMA AWARDS 2023 LIST PDF DOWNLOAD: ਡਾਊਨਲੋਡ ਪਦਮ ਪੁਰਸਕਾਰ 2023 ਸੂਚੀ

PADMA AWARDS 2023 PDF DOWNLOAD: ਡਾਊਨਲੋਡ ਪਦਮ ਪੁਰਸਕਾਰ 2023 ਸੂਚੀ  Padma Awards
- one of the highest civilian Awards of the country, are conferred in three categories, namely, Padma Vibhushan, Padma Bhushan and Padma Shri. The Awards are given in various disciplines/ fields of activities, viz.- art, social work, public affairs, science and engineering, trade and industry, medicine, literature and education, sports, civil service, etc. ‘Padma Vibhushan’ is awarded for exceptional and distinguished service; ‘Padma Bhushan’ for distinguished service of high order and ‘Padma Shri’ for distinguished service in any field. The awards are announced on the occasion of Republic Day every year. 
These Awards are conferred by the President of India at ceremonial functions which are held at Rashtrapati Bhawan usually around March/ April every year. 

DOWNLOAD LIST OF PADMA VIBHUSHAN, ARWAD LIST   PDF 

DOWNLOAD LIST OF PADMA BHUSHAN, ARWAD LIST   

DOWNLOAD LIST OF PADMA SHRI  ARWAD LIST  PDF 

For the year 2023, the President has approved conferment of 106 Padma Awards including 3 duo cases (in a duo case, the Award is counted as one) as per list below. The list comprises 6 Padma Vibhushan, 9 Padma Bhushan and 91 Padma Shri Awards. 19 of the awardees are women and the list also includes 2 persons from the category of Foreigners/NRI/PIO/OCI and 7 Posthumous awardees
RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...