SCHOOL CLOSED DUE TO COLD: ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, 10 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ

 ਆਮ ਆਦਮੀ ਪਾਰਟੀ ਦਾ ਵੱਡਾ ਫੈਸਲਾ, 10 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ  

ਨਵੀਂ ਦਿੱਲੀ, 6 ਜਨਵਰੀ 2024 

ਅਕਾਦਮਿਕ ਸੈਸ਼ਨ 2023-2024 ਲਈ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ, ਹੁਣ 11 ਜਨਵਰੀ ਨੂੰ ਖੁੱਲਣਗੇ ਸਕੂਲ। ਦਿੱਲੀ ਵਿੱਚ ਬਹੁਤ ਜ਼ਿਆਦਾ ਸੀਤ ਲਹਿਰਾਂ ਚੱਲ ਰਹੀਆਂ ਹਨ ਅਤੇ ਭਾਰਤੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ, ਹਲਕੀ ਬਾਰਿਸ਼ ਅਤੇ ਤਾਪਮਾਨ ਵਿੱਚ ਗਿਰਾਵਟ ਦੇ ਕਾਰਨ ਯੈਲੋ ਅਲਰਟ ਜਾਰੀ ਕੀਤਾ ਹੈ।  



ਇਸ ਲਈ  ਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਦਿੱਲੀ ਦੇ ਏਡਿਡ ਅਤੇ ਅਨਏਡਿਡ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲ 10.01.2024 (ਬੁੱਧਵਾਰ) ਤੱਕ ਬੰਦ ਰਹਿਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends