AFPI MOHALI: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਕੈਡਿਟ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੋਣ

AFPI MOHALI: ਦੀ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਕੈਡਿਟ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੋਣ 

ਚੰਡੀਗੜ੍ਹ,6 ਜਨਵਰੀ 2024

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਲੇਡੀ ਕੈਡਿਟ ਅਰਸ਼ਦੀਪ ਕੌਰ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ।

 ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਨੂੰ ਵਧਾਈ ਦਿੱਤੀ।




Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends