BIG BREAKING: ਸਮੂਹ ਸਕੂਲਾਂ (12 ਵੀਂ ਜਮਾਤ ਤੱਕ) ਵਿੱਚ ਛੁੱਟੀਆਂ - ਪੰਜਾਬ ਸਰਕਾਰ



ਮੁੱਖ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

• ਠੰਢ ਵਧਣ ਦੇ ਮੱਦੇਨਜ਼ਰ ਜਾਰੀ ਕੀਤੇ ਆਦੇਸ਼

ਚੰਡੀਗੜ੍ਹ, 7 ਜਨਵਰੀ
ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ "ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।" PB.JOBSOFTODAY.IN



ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।



BIG BREAKING: ਸਕੂਲਾਂ ਵਿੱਚ ਛੁੱਟੀਆਂ ਸਬੰਧੀ ਨਵਾਂ ਟਵੀਟ ਸਿਰਫ਼ 10 ਵੀਂ ਜਮਾਤ ਤੱਕ ਛੁੱਟੀਆਂ 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends