ਕੀ ਕਡ਼ਾਕੇ ਦੀ ਠੰਡ ਤੇ ਸੰਘਣੀ ਧੁੰਦ ਕਾਰਨ ਕਿਸੇ ਅਣ- ਸੁਖਾਵੀਂ ਦੁਰਘਟਨਾਂ ਤੋਂ ਬਾਅਦ ਹੀ ਜਾਗੇਗਾ ਪ੍ਰਸਾਸ਼ਨ ?

 ਕੀ ਕਡ਼ਾਕੇ ਦੀ ਠੰਡ ਤੇ ਸੰਘਣੀ ਧੁੰਦ ਕਾਰਨ ਕਿਸੇ ਅਣ- ਸੁਖਾਵੀਂ ਦੁਰਘਟਨਾਂ ਤੋਂ ਬਾਅਦ ਹੀ ਜਾਗੇਗਾ ਪ੍ਰਸਾਸ਼ਨ ? ਪੰਨੂੰ , ਲਾਹੌਰੀਆ

ਚੰਡੀਗੜ੍ਹ, 5 ਜਨਵਰੀ 2024

ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਸਾਸ਼ਨ ਨੂੰ ਤੁਰੰਤ ਸਕੂਲ ਵਿੱਚ ਛੁੱਟੀਆਂ ਕਰਨ ਦੀ ਮੰਗ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਅਧਿਆਪਕਾਂ ਅਤੇ ਬੱਚਿਆਂ ਦੀਆਂ ਸਕੂਲ ਵੈਨਾਂ ਅਤੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ ਕੀਤੀ ਗਈ ਹੈ । ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਸਾਸਨ ਨੂੰ ਮੰਗ ਕੀਤੀ ਕਿ ਕਡ਼ਾਕੇ ਦੀ ਠੰਡ ਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਸਕੂਲ ਵਿੱਚ ਛੁੱਟੀਆਂ ਕੀਤੀਆ ਜਾਣ । 



ਪਿਛਲੇ ਦਿਨਾਂ ਤੋਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਸਕੂਲ ਵਿੱਚ ਛੁੱਟੀਆਂ ਕਰਮ ਦੀ ਲਗਾਤਾਰ ਮੰਗ ਹੋ ਰਹੀ ਹੈ ਪਰ ਪ੍ਰਸਾਸ਼ਨ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਜੇਕਰ ਇਸ ਵੱਲ ਹੁਣ ਵੀ ਧਿਆਨ ਨਾ ਦਿੱਤਾ ਗਿਆ ਤਾਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਸਕਦਾ ਹੈ। ਸਵੇਰ ਸਮੇਂ ਸੰਘਣੀ ਧੁੰਦ ਤੇ ਠੰਡ ਕਾਰਨ ਅਧਿਆਪਕ ਸਮੇਂ ਸਿਰ ਸਕੂਲ ਪਹੁੰਚਣ ਲਈ ਪਹਿਲਾਂ ਦੀ ਤਰ੍ਹਾਂ ਪਹਿਲੀ ਰਫ਼ਤਾਰ ਨਾਲ ਹੀ ਆਪਣੇ ਵਾਹਨ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਦਾ ਜਾਨੀ - ਮਾਲੀ ਨੁਕਸਾਨ ਹੋ ਸਕਦਾ ਹੈ। ਅਧਿਆਪਕਾਂ ਅਤੇ ਬੱਚਿਆਂ ਦੇ ਸਕੂਲ ਵਾਹਨ ਚਾਲਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀਆਂ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹੌਲੀ ਰਫਤਾਰ ਵਿੱਚ ਵਾਹਨ ਚਲਾਉਣ ।ਕੀ ਧੁੰਦ ਕਾਰਨ ਕੀਮਤੀ ਬੱਚਿਆਂ /ਅਧਿਆਪਕਾਂ ਦੀਆਂ ਜਾਨਾਂ ਲੈਣ ਤੋਂ ਬਾਅਦ ਹੀ ਜਾਗੇਗਾ ਪ੍ਰਸਾਸ਼ਨ

 ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਸਾਸ਼ਨ ਨੂੰ ਤੁਰੰਤ ਸਕੂਲ ਸਮਾਂ ਬਦਲਣ ਦੀ ਕੀਤੀ ਮੰਗ । ਅਧਿਆਪਕਾਂ ਅਤੇ ਬੱਚਿਆਂ ਦੀਆਂ ਸਕੂਲ ਵੈਨਾਂ ਅਤੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ , ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਸਾਸਨ ਨੂੰ ਮੰਗ ਕੀਤੀ ਕਿ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਸਕੂਲ ਸਮਾਂ ਬਦਲਿਆ ਜਾਵੇ। ਪਿਛਲੇ ਦਿਨਾਂ ਤੋਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਸਕੂਲ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਹੋ ਰਹੀ ਹੈ ਪਰ ਪ੍ਰਸਾਸ਼ਨ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਜੇਕਰ ਇਸ ਵੱਲ ਹੁਣ ਵੀ ਧਿਆਨ ਨਾ ਦਿੱਤਾ ਗਿਆ ਤਾਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਸਕਦਾ ਹੈ। ਸਵੇਰ ਸਮੇਂ ਸੰਘਣੀ ਧੁੰਦ ਕਾਰਨ ਅਧਿਆਪਕ ਸਮੇਂ ਸਿਰ ਸਕੂਲ ਪਹੁੰਚਣ ਲਈ ਪਹਿਲਾਂ ਦੀ ਤਰ੍ਹਾਂ ਪਹਿਲੀ ਰਫ਼ਤਾਰ ਨਾਲ ਹੀ ਆਪਣੇ ਵਾਹਨ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਦਾ ਜਾਨੀ - ਮਾਲੀ ਨੁਕਸਾਨ ਹੋ ਸਕਦਾ ਹੈ।

ਅਧਿਆਪਕਾਂ ਅਤੇ ਬੱਚਿਆਂ ਦੇ ਸਕੂਲ ਵਾਹਨ ਚਾਲਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀਆਂ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹੌਲੀ ਰਫਤਾਰ ਵਿੱਚ ਵਾਹਨ ਚਲਾਉਣ। ਕੀ ਧੁੰਦ ਕਾਰਨ ਕੀਮਤੀ ਬੱਚਿਆਂ /ਅਧਿਆਪਕਾਂ ਦੀਆਂ ਜਾਨਾਂ ਲੈਣ ਤੋਂ ਬਾਅਦ ਹੀ ਜਾਗੇਗਾ ਪ੍ਰਸਾਸ਼ਨ?ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਸਾਸ਼ਨ ਨੂੰ ਤੁਰੰਤ ਸਕੂਲ ਸਮਾਂ ਬਦਲਣ ਦੀ ਕੀਤੀ ਮੰਗ।ਅਧਿਆਪਕਾਂ ਅਤੇ ਬੱਚਿਆਂ ਦੀਆਂ ਸਕੂਲ ਵੈਨਾਂ ਅਤੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ ,ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਸਾਸਨ ਨੂੰ ਮੰਗ ਕੀਤੀ ਕਿ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਸਕੂਲ ਸਮਾਂ ਬਦਲਿਆ ਜਾਵੇ। ਪਿਛਲੇ ਦਿਨਾਂ ਤੋਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਵਲੋਂ ਸਕੂਲ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਹੋ ਰਹੀ ਹੈ ਪਰ ਪ੍ਰਸਾਸ਼ਨ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ, ਜੇਕਰ ਇਸ ਵੱਲ ਹੁਣ ਵੀ ਧਿਆਨ ਨਾ ਦਿੱਤਾ ਗਿਆ ਤਾਂ ਸਕੂਲੀ ਬੱਚਿਆਂ ਅਤੇ ਅਧਿਆਪਕਾਂ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਸਕਦਾ ਹੈ। ਸਵੇਰ ਸਮੇਂ ਸੰਘਣੀ ਧੁੰਦ ਕਾਰਨ ਅਧਿਆਪਕ ਸਮੇਂ ਸਿਰ ਸਕੂਲ ਪਹੁੰਚਣ ਲਈ ਪਹਿਲਾਂ ਦੀ ਤਰ੍ਹਾਂ ਪਹਿਲੀ ਰਫ਼ਤਾਰ ਨਾਲ ਹੀ ਆਪਣੇ ਵਾਹਨ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਦਾ ਜਾਨੀ - ਮਾਲੀ ਨੁਕਸਾਨ ਹੋ ਸਕਦਾ ਹੈ। ਅਧਿਆਪਕਾਂ ਅਤੇ ਬੱਚਿਆਂ ਦੇ ਸਕੂਲ ਵਾਹਨ ਚਾਲਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀਆਂ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹੌਲੀ ਰਫਤਾਰ ਵਿੱਚ ਵਾਹਨ ਚਲਾਉਣ । ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਪਵਨ ਕੁਮਾਰ ਜਲੰਧਰ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends