ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

 67th School National Games inaugurated with much fanfare and Enthusiasm


Punjab Education heading for revolutionary Change : EM Harjot Singh Bains 


Ludhiana, 6 January:

Punjab education is heading for the revolutionary change these days and special coaching, lectures and interactive academic programs for the school students are being organised for government school students ;so as to make them competent enough, to crack UPSC exams, said Education Minister Punjab, Mr Harjot Singh Bains while inaugurating 67th National School Games here at Punjab Agricultural University grounds today. 


Mr Bains said,” National games strengthen National integration and brotherhood between different states, cultures of the country and play a vital role in strengthening the health and education system of the states and the country as well ”. 


Mr Bains monitored the March Past of 36 contingents from all states and union territories of the country. National games started with much fanfare and great enthusiasm amongst cheers by thousands of the students and spectators on this occasion. 


Education Minister Mr Bains along with Education department officials released ‘colourful balloons ‘ in the air, depicting peace ;harmony and promoting sportsculture.


Colourful multi-cultural extravaganza depicting intangible heritage of Punjab was presented on this occasion, Giddha and Bhangra by more than dozen schools of the district and choreographic dances showcasing Indian folk traditions attracted the attention of sports participants from all over the country. Oath was administered to all participants by student Rasleen Kaur. Education Minister hoisted the flag of school Federation of India.


Deputy director, Mr Sushil Bhardwaj welcomed all the participants ,officials , guests on this occasion. District Education Officer (DEO) Secondary Mrs Dimple Madaan thanked all the guests. Principal Santokh Singh Gill compered the event and March-Past narrating the folklore, history ,etc of each state and UT participating in these games.    


Education Minister, Mr Bains felicitated Ms Kanwarpreet Kaur, International Judo player of Punjab. On this occasion he also honoured few other personalities.   


Among those present on this occasion included Deputy Commissioner Mrs Surbhi Malik, Mr Daljit Singh Grewal MLA, Mr Gurpreet Bassi Gogi MLA, Mr Kulwant Singh Sidhu MLA, Dr Satvir Singh Gosal, Vice Chancellor of PAU, Deputy DEO Jaswinder Singh Virk, DEO(Elementary ) Mr Baldev Singh, Deputy DEO elementary Mr Manoj Kumar, Prof Nirmal Jaura , District sports coordinator Mr Kulvir Singh; Sports coach Mr Ajitpal Singh ; School Principals, Heads and various Sports committee members.


District sports coordinator Kulvir Singh, Media Coordinator Principal Dr Davinder Singh Chhina, Principal Kanwaljot kaur shared the results of football girls matches held today . 

Results:

Haryana vs Rajasthan 

Haryana defeated Rajasthan by 4-0 in football girls match here today 

Bihar vs Orissa 

Bihar trounced Orissa by 3-0 football girls match 

Jharkhand vs Uttarakhand :

Jharkhand was winner defeating Uttarakhand 12-0 goals in football girls match


*ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ*

*- ਖੇਡਾਂ ਵਿਦਿਆਰਥੀਆਂ 'ਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ – ਹਰਜੋਤ ਸਿੰਘ ਬੈਂਸ*

ਲੁਧਿਆਣਾ, 06 ਜਨਵਰੀ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। 


ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਇਮਾਨਦਾਰੀ ਨਾਲ ਖੇਡਣਾ ਅਤੇ ਜਿੱਤਣ ਲਈ ਜੂਝਣਾ ਹੁੰਦਾ ਹੈ ਅਤੇ ਖੇਡਾਂ ਖੇਡਣ ਨਾਲ਼ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਇਸੇ ਕਰਕੇ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ। 


ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ ਭੋਲਾ, ਕੁਲਵੰਤ ਸਿੰਘ ਸਿੱਧੂ ਉਚੇਚੇ ਤੌਰ 'ਤੇ ਮੌਜੂਦ ਰਹੇ।

ਇਸ ਮੌਕੇ ਸਿੱਖਿਆ ਮੰਤਰੀ ਬੈਂਸ ਵੱਲੋਂ ਫੈਡਰੈਸ਼ਨ ਆਫ ਇੰਡਿਆ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਸ਼ਾਂਤੀ ਦੇ ਪ੍ਰਤੀਕ ਗੁਬਾਰੇ ਵੀ ਅਸਮਾਨ ਵੱਲ ਛੱਡੇ। ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ।


ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ, ਉਂਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਵਿਰਕ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਬਲਦੇਵ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨੋਜ ਕੁਮਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਕੁਲਵੀਰ ਸਿੰਘ ਵੱਲੋਂ ਕੈਬਨਿਟ ਮੰਤਰੀ ਸ੍ਰੀ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। 


ਇਸ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤੀਕਾਰੀ ਦੌਰ ਵਿਚ ਪਹੁੰਚ ਚੁੱਕੀ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਬੱਚਿਆਂ ਨੂੰ ਆਈ ਏ ਐਸ, ਯੂ ਪੀ ਐਸ ਈ ਵਰਗੇ ਇਮਤਿਹਾਨਾਂ ਦੀ ਤਿਆਰੀ ਲਈ ਕੋਚਿੰਗ ਦੇਣੀ ਸ਼ੁਰੂ ਕੀਤੀ ਜਾ ਰਹੀ ਹੈ । ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਬੱਚਿਆਂ ਦੇ ਇਮਤਿਹਾਨ ਫਰਵਰੀ ਮਹੀਨੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਬੈਂਸ ਵਲੋਂ ਅੰਤਰ ਰਾਸ਼ਟਰੀ ਜੂਡੋ ਖਿਡਾਰਨ ਕੰਵਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ। 


ਉਦਘਾਟਨੀ ਸਮਾਗਮ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਡਿਪਟੀ ਡਾਇਰੈਕਟਰ ਸੁਸ਼ੀਲ ਭਾਰਦਵਾਜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਡੀ. ਈ. ਓ. (ਸੈ.ਸਿੱ) ਮੈਡਮ ਡਿੰਪਲ ਮਦਾਨ ਨੇ ਆਏ ਹੋਏ ਮੁੱਖ-ਮਹਿਮਾਨ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਤੀ ਸੁਰਭੀ ਮਲਿਕ, ਪੀਏਯੂ ਵਾਈਸ ਚਾਂਸਲਰ ਸਤਵੀਰ ਸਿੰਘ ਗੋਸਲ, ਡਿਪਟੀ ਡੀ. ਈ. ਓ. ਜਸਵਿੰਦਰ ਸਿੰਘ ਵਿਰਕ, ਡੀ. ਈ. ਓ. (ਐਲੀ.) ਬਲਦੇਵ ਸਿੰਘ, ਡਿਪਟੀ ਡੀ. ਈ. ਓ. ਸ੍ਰੀ ਮਨੋਜ ਕੁਮਾਰ, ਜ਼ਿਲ੍ਹਾ ਖੇਡ ਕੋਆਰਡੀਨੇਟਰ ਕੁਲਵੀਰ ਸਿੰਘ, ਖੇਡ ਕੋਚ ਅਜੀਤਪਾਲ ਸਿੰਘ, ਪ੍ਰੋ. ਨਿਰਮਲ ਜੌੜਾ ਹਾਜ਼ਰ ਸਨ। ਪ੍ਰਿੰਸੀਪਲ ਸੰਤੋਖ ਸਿੰਘ ਗਿੱਲ ਨੇ ਮੰਚ ਸੰਚਾਲਨ ਦੀ ਬਾਖੂਬੀ ਭੂਮਿਕਾ ਨਿਭਾਈ।


ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਅਤੇ ਪ੍ਰਿੰਸੀਪਲ ਕਮਲਜੋਤ ਕੌਰ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਖੇਡ ਮੈਦਾਨਾਂ ਵਿਚ ਹੋਏ ਮੁਕਾਬਲਿਆਂ ਦੇ ਨਤੀਜੇ ਇਸ ਪ੍ਰਕਾਰ ਰਹੇ:-

ਫੁੱਟਬਾਲ ਦਾ ਪਹਿਲਾ ਮੈਚ ਹਰਿਆਣਾ ਅਤੇ ਰਾਜਸਥਾਨ ਵਿਚਕਾਰ ਖੇਡਿਆ

ਗਿਆ ਜਿਸ ਵਿਚ ਹਰਿਆਣਾ 4-() ਨਾਲ ਜੇਤੂ ਰਿਹਾ। ਦੂਸਰਾ ਮੈਚ ਬਿਹਾਰ

ਅਤੇ ਉੜੀਸਾ ਵਿਚਕਾਰ ਖੇਡਿਆ ਗਿਆ ਜਿਸ ਵਿਚ ਬਿਹਾਰ 3-0 ਨਾਲ ਜੇਤੂ

ਰਿਹਾ। ਇਸ ਤੋਂ ਇਲਾਵਾ ਝਾਰਖੰਡ ਅਤੇ ਉਤਰਾਖੰਡ ਦੇ ਮੈਚ ਵਿਚ ਝਾਰਖੰਡ

12-0 ਨਾਲ ਜੇਤੂ ਰਿਹਾ।


---------

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends