BREAKING NEWS: ਗਰੁੱਪ ਡੀ ਭਰਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ,

BREAKING NEWS: ਗਰੁੱਪ ਡੀ ਭਰਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ, 31 ਜਨਵਰੀ 2024 

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੇ ਕਾਰਜ ਖੇਤਰ ਵਿੱਚ ਵਾਧਾ ਕੀਤਾ ਗਿਆ ਹੈ।  ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਸਮੂਹ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕੀਤਾ ਹੈ ਕਿ ਅਤੇ  ਲਿਖਿਆ ਗਿਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ 'ਗਰੁੱਪ-ਡੀ' ਅਸਾਮੀਆਂ ਦੀ ਭਰਤੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਕੀਤੀ ਜਾਵੇਗੀ। (PBJOBSOFTODAY) 



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends