BREAKING: ਠੰਡ ਕਾਰਨ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ

 BREAKING: ਠੰਡ ਕਾਰਨ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ 

ਅਮ੍ਰਿਤਸਰ, 6 ਜਨਵਰੀ 2024 

ਪੰਜਾਬ ਸਮੇਤ ਹਰਿਆਣਾ, ਹਿਮਾਚਲ, ਰਾਜਸਥਾਨ ਅਤੇ ਦਿੱਲੀ ਵਿਚ ਪੈ ਰਹੀ ਹੱਡ ਚੀਰਵੀਂ ਠੰਢ ਤੇ ਸੀਤ ਲਹਿਰ ਦੇ ਚੱਲਦਿਆਂ ਸਰਕਾਰੀ ਐਲੀਮੈਟਰੀ ਸਕੂਲ ਵਰਿਆਂਹ ਦੇ ਇਕ ਵਿਦਿਆਰਥੀ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਘਟਨਾ ਸਾਹਮਣੇ ਆਈ ਹੈ।



 ਮੀਡੀਆ ਰਿਪੋਰਟਾਂ ਅਨੁਸਾਰ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਕੂਲ ਦੀ ਮੁੱਖ ਅਧਿਆਪਕਾ ਨੇ ਦੱਸਿਆ ਕਿ ਠੰਢ ਨਾਲ ਬੱਚੇ ਨੂੰ ਹੋਏ ਦਿਮਾਗੀ ਬੁਖਾਰ ਕਾਰਨ ਇਲਾਜ ਲਈ ਮਾਪਿਆ ਵੱਲੋਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ। ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀਂ ਸਕੇ। ਜਿਸ ਦੀ ਮੌਤ ਨਾਲ ਸਕੂਲ ਸਟਾਫ ਤੇ ਵਿਦਿਆਰਥੀਆ ਵਿੱਚ ਕਾਫੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Read News here

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends