CHANDIGARH: 22 ਜਨਵਰੀ ਦੀ ਛੁੱਟੀ ਘੋਸ਼ਿਤ, ਹੁਕਮ ਜਾਰੀ

CHANDIGARH: 22 ਜਨਵਰੀ ਦੀ ਛੁੱਟੀ ਘੋਸ਼ਿਤ, ਹੁਕਮ ਜਾਰੀ 

ਚੰਡੀਗੜ੍ਹ, 21 ਜਨਵਰੀ 2024

ਅਯੁੱਧਿਆ ਵਿਖੇ ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ ਪੂਰੇ ਭਾਰਤ ਵਿੱਚ 22 ਜਨਵਰੀ, 2024 ਨੂੰ ਮਨਾਇਆ ਜਾਵੇਗਾ। ਕਰਮਚਾਰੀਆਂ ਵੀ ਜਸ਼ਨਾਂ ਵਿੱਚ ਹਿੱਸਾ ਲੈਣ  ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰ/ਬੋਰਡ/ਕਾਰਪੋਰੇਸ਼ਨ/ਸੰਸਥਾਵਾਂ 22 ਜਨਵਰੀ, 2024 ਨੂੰ ਬੰਦ ਰਹਿਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 22 ਜਨਵਰੀ ਦੀ ਛੁੱਟੀ ਦੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends