CHANDIGARH: ਸਿੱਖਿਆ ਵਿਭਾਗ ਦਾ ਫੈਸਲਾ, 5 ਵੀਂ ਜਮਾਤ ਤੱਕ ਦੇ ਸਕੂਲ ਬੰਦ

 CHANDIGARH: ਸਿੱਖਿਆ ਵਿਭਾਗ ਦਾ ਫੈਸਲਾ, 5 ਵੀਂ ਜਮਾਤ ਤੱਕ ਦੇ ਸਕੂਲ ਬੰਦ 

ਚੰਡੀਗੜ੍ਹ ,22 ਜਨਵਰੀ 2024

 ਸਕੂਲ ਸਿੱਖਿਆ ਵਿਭਾਗ,ਚੰਡੀਗੜ੍ਹ ਨੇ ਕੜਾਕੇ ਦੀ ਠੰਢ ਨੂੰ ਦੇਖਦੇ ਹੋਏ  ਸਮੂਹ ਸਕੂਲਾਂ 'ਚ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ 'ਚ 25 ਜਨਵਰੀ ਤਕ ਮੁੜ ਵਾਧਾ ਕੀਤਾ ਹੈ। ਪੰਜਵੀਂ ਜਮਾਤ ਤੱਕ ਸਕੂਲੀ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾ ਸਕਦੇ ਹਨ। pbjobsoftoday 



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends