EARTHQUAKE: ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ

 EARTHQUAKE: ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ

ਦਿੱਲੀ, 23 ਜਨਵਰੀ 2024

ਰਾਤ ਲਗਭਗ 11:57 ਵੱਜੇ ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.2 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਚੀਨ ਦੇ ਸ਼ਿਨਜਿਆਂਗ ਖੇਤਰ ਵਿੱਚ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਡਰ ਦੇ ਮਾਰੇ ਘਰਾਂ ਤੋਂ ਬਾਹਰ ਸੜਕਾਂ 'ਤੇ ਆ ਗਏ। ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਸਮੇਤ ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। 



ਇਸ ਤੋਂ ਪਹਿਲਾਂ 11 ਜਨਵਰੀ ਨੂੰ ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਸਨ। ਪੰਜਾਬ ਸਮੇਤ ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਵਿੱਚ ਵੀ ਝਟਕੇ ਮਹਿਸੂਸ ਕੀਤੇ ਗਏ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends