EDUCATION BREAKING: ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰੁੱਧ ਸ਼ਿਕਾਇਤਾਂ ਦੀ ਪੜਤਾਲ ਕਰਨਗੇ ਰਿਟਾਇਰਡ ਜੱਜ

EDUCATION BREAKING: ਜ਼ਿਲ੍ਹਾ ਸਿੱਖਿਆ ਅਫ਼ਸਰ ਵਿਰੁੱਧ ਸ਼ਿਕਾਇਤਾਂ ਦੀ ਪੜਤਾਲ ਕਰਨਗੇ ਰਿਟਾਇਰਡ ਜੱਜ 

ਚੰਡੀਗੜ੍ਹ, 4 ਜਨਵਰੀ 2024 (PBJOBSOFTODAY)

ਡਾਇਰੈਕਟਰ ਸਕੂਲ ਐਜੁਕੇਸ਼ਨ (ਸੈਕੰਡਰੀ) ਪੰਜਾਬ ਸ਼ਿਵਪਾਲ ਗੋਇਲ ਜਿਲਾ ਸਿਖਿਆ ਅਫਸਰ (ਸੈਸਿ) ਜਿਲਾ ਬਠਿੰਡਾ ਵਿਰੁੱਧ ਪ੍ਰਾਪਤ ਹੋਇਆ ਵੱਖ-ਵੱਖ ਸ਼ਿਕਾਇਤਾ ਵਿੱਚ ਲਗੇ ਦੋਸ਼ਾ ਦੀ ਮੁੱਢਲੀ ਪੜਤਾਲ ਕਰਨ ਲਈ ਸ੍ਰੀ ਬੀ.ਸੀ ਗੁਪਤਾ ਵਧੀਕ ਜਿਲਾ ਅਤੇ ਸੈਸਨ ਜੱਜ (ਰਿਟਾ.) ਨੂੰ ਪੜਤਾਲੀਆ ਅਫਸਰ ਨਿਯੁੱਕਤ ਕੀਤਾ ਗਿਆ ਹੈ।



 ਸੁਪਰਡੰਟ / ਡੀਲਿੰਗ, ਦਫਤਰ ਜਿਲਾ ਸਿਖਿਆ ਅਫਸਰ (ਸੈਸਿ) ਬਠਿੰਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਕੇਸ ਦੀ ਮੁੱਢਲੀ ਪੜਤਾਲ ਨਿਸਚਿਤ ਸਮੇਂ ਅੰਦਰ ਅੰਦਰ ਮੁਕੰਮਲ ਕਰਵਾਉਣ ਲਈ ਪੜਤਾਲੀਆ ਅਫਸਰ ਨੂੰ ਪੂਰਾ ਸਹਿਯੋਗ ਦੇਣਗੇ ,ਮੁੱਢਲੀ ਪੜਤਾਲ 03 ਹਫਤੇ ਵਿਚ ਤੱਥਾਂ ਦੇ ਆਧਾਰ ਤੇ ਨਿਸਚਿਤ ਸਮੇਂ ਅੰਦਰ ਮੁਕੰਮਲ ਕਰਕੇ ਰਿਪੋਰਟ ਡਾਇਰੈਕਟਰ ਸਕੂਲ ਐਜੁਕੇਸ਼ਨ (ਸੈਕੰਡਰੀ)   ਨੂੰ ਭੇਜਣ ਲਈ ਲਿਖਿਆ ਗਿਆ ਹੈ।


Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends