HAILSTORM ALERT : 1 ਫਰਵਰੀ ਨੂੰ ਪੰਜਾਬ ਵਿੱਚ ਵੱਖ-ਵੱਖ ਥਾਈਂ ਗੜੇਮਾਰੀ ਦੀ ਸੰਭਾਵਨਾ

HAILSTORM ALERT : 1 ਫਰਵਰੀ ਨੂੰ ਪੰਜਾਬ ਵਿੱਚ ਵੱਖ-ਵੱਖ  ਥਾਈਂ ਗੜੇਮਾਰੀ ਦੀ ਸੰਭਾਵਨਾ 


HAILSTORM ALERT : 1 ਫਰਵਰੀ 2024 ਨੂੰ ਪੰਜਾਬ ਵਿੱਚ ਵੱਖ-ਵੱਖ ਥਾਈਂ ਗੜੇਮਾਰੀ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ, ਪਠਾਨਕੋਟ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ ਇਸ ਦੌਰਾਨ ਇਹਨਾਂ ਜ਼ਿਲਿਆਂ ਵਿੱਚ ਗੜੇ ਮਾਰੀ ਗਰਜ ਚਮਕ ਅਤੇ ਤੇਜ਼ ਹਵਾਵਾਂ ਚੱਲਣਗੀਆਂ। Pb.jobsoftoday.in



ਉੱਥੇ ਹੀ ਬਾਕੀ ਜ਼ਿਲਿਆਂ ਲਈ ਯਲੋ ਅਲਰਟ ਜਾਰੀ ਕੀਤਾ ਗਿਆ ਹੈ ਇਸ ਦੌਰਾਨ ਇਹਨਾਂ ਜਿਲਿਆਂ ਵਿੱਚ ਗਰਜ਼ ਚਮਕ ਦੀ ਸੰਭਾਵਨਾ ਹੈ।




💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends