HOLIDAY ALERT: ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਤੇ ਛੁੱਟੀ ਘੋਸ਼ਿਤ

HOLIDAY ALERT: 19 ਜਨਵਰੀ ਦੀ ਛੁੱਟੀ ਘੋਸ਼ਿਤ 

ਚੰਡੀਗੜ੍ਹ, 18 ਜਨਵਰੀ 2024

ਜਿਲ੍ਹਾ ਬਰਨਾਲਾ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦਾ ਸ਼ਹੀਦੀ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ।  ਆਈ.ਏ.ਐਸ., ਡਿਪਟੀ ਕਮਿਸ਼ਨਰ, ਬਰਨਾਲਾ ਮਿਤੀ 19 ਜਨਵਰੀ 2024, (ਦਿਨ ਸ਼ੁੱਕਰਵਾਰ) ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਦੇ ਸ਼ਹੀਦੀ ਦਿਵਸ ਦੀ ਜਿਲ੍ਹਾ ਬਰਨਾਲਾ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਧਾਰਾ 25 ਆਫ ਦੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਅਧੀਨ ਵੀ ਲਾਗੂ ਹੋਵੇਗੀ।



ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉੱਪਰ ਲਾਗੂ ਨਹੀਂ ਹੋਵੇਗਾ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends