JALANDHAR: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਵ ਤੇ ਅੱਧੇ ਦਿਨ ਦੀ ਛੁੱਟੀ ਘੋਸ਼ਿਤ

 HOLIDAY BREAKING: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਵ ਤੇ ਅੱਧੇ ਦਿਨ ਦੀ ਛੁੱਟੀ ਘੋਸ਼ਿਤ 

ਜਲੰਧਰ,14 ਜਨਵਰੀ 2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਵ ਦੇ ਸਬੰਧ ਵਿੱਚ ਮਿਤੀ 15-01-2024 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨਗਰ ਕੀਰਤਨ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ।PBJOBSOFTODAY.IN 

 ਇਸ ਲਈ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਮਿਤੀ 15-01-2024 ਨੂੰ ਬਾਅਦ ਦੁਪਹਿਰ ਡਿਪਟੀ ਕਮਿਸ਼ਨਰ ਵੱਲੋਂ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।



Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ?

  27 ਜੁਲਾਈ ਦਾ ਰਾਸ਼ੀਫਲ: ਤੁਹਾਡੇ ਲਈ ਕੀ ਹੈ ਖਾਸ? ਆਓ, ਦੇਖੀਏ 27 ਜੁਲਾਈ ਨੂੰ ਤੁਹਾਡੀ ਰਾਸ਼ੀ ਲਈ ਕੀ ਕੁਝ ਖਾਸ ਹੈ: ਮੇਖ (ਮਾਰਚ 21 - ਅਪ੍ਰੈਲ 19) ਆਪਣੀਆਂ ਭਾਵਨਾਵਾਂ ...

RECENT UPDATES

Trends