BREAKING PUNJAB SCHOOL HOLIDAYS : ਸੂਬੇ ਦੇ ਸਕੂਲਾਂ ਵਿੱਚ ਵੀ ਛੁੱਟੀਆਂ 'ਚ ਵਾਧਾ...


HOLIDAY IN PUNJAB SCHOOL TODAY NEWS : ਸੂਬੇ ਦੇ ਸਕੂਲਾਂ ਵਿੱਚ ਵੀ ਛੁੱਟੀਆਂ 'ਚ ਵਾਧਾ ਹੋਣ ਦੀ ਸੰਭਾਵਨਾ


SCHOOL REMAIN CLOSED: ਵੱਡੀ ਖਬਰ ਠੰਡ ਕਾਰਨ ਸਕੂਲ ਰਹਿਣਗੇ ਬੰਦ ਹੁਕਮ ਜਾਰੀ


ਚੰਡੀਗੜ੍ਹ,  14ਜਨਵਰੀ 2024 

ਪੰਜਾਬ,ਹਰਿਆਣਾ, ਦਿੱਲੀ,  ਉੱਤਰ ਪ੍ਰਦੇਸ਼ ਵਿੱਚ ਪੈ ਰਹੀ ਕੜਾਕੇ ਦੀ ਠੰਡ ਨਾਲ ਲੈ ਕੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾ ਰਹੀਆਂ ਹਨ। 13 ਜਨਵਰੀ ਨੂੰ ਚੰਡੀਗੜ੍ਹ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਚੰਡੀਗੜ੍ਹ ਦੇ ਸਮੂਹ ਸਕੂਲ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ ਇਹਨਾਂ ਵਿਦਿਆਰਥੀਆਂ ਲਈ ਸਕੂਲ ਹੁਣ 21 ਜਨਵਰੀ ਨੂੰ ਖੁੱਲਣਗੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਸਕਦੀਆਂ ਹਨ।  ਉਧਰ ਭਾਰਤ ਸਰਕਾਰ ਨੇ ਵੀ ਸੂਬਿਆਂ ਨੂੰ ਪੱਤਰ ਲਿਖ ਕੇ  ਕੜਾਕੇ ਦੀ ਠੰਡ ਅਤੇ ਧੁੰਦ ਨੂੰ ਦੇਖਦੇ ਹੋਏ ਬੱਚਿਆਂ ਦੀ  ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। 

Today news punjab school holiday -Holiday news in punjab today-School holiday news in punjab 2024


ਪੰਜਾਬ ਦੇ ਸਮੂਹ ਸਕੂਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ ਇਹ ਐਲਾਨ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਨੂੰ ਲੈ ਕੇ ਕੀਤਾ ਗਿਆ ਸੀ। ਦੂਜੇ ਪਾਸੇ ਐਸਸੀਈਆਰਟੀ ਪੰਜਾਬ ਵੱਲੋਂ ਪਹਿਲੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਪ੍ਰੀਬੋਰਡ ਪ੍ਰੀਖਿਆਵਾਂ 15 ਜਨਵਰੀ ਤੋਂ ਸ਼ੁਰੂ ਹੋ ਰਹੀਆਂ ਹਨ। 

  • PSEB PREVIOUS YEARS QUESTION PAPER DOWNLOAD HERE 

Holiday update in punjab-15 january 2024 holiday-harjot singh bains school news today

ਚੰਡੀਗੜ੍ਹ ਵਿੱਚ ਛੁੱਟੀਆਂ  ਦਾ ਐਲਾਨ ਹੋਣ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਸੂਬੇ ਦੇ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਵਾਧਾ ਹੋ ਸਕਦਾ ਹੈ। ਕੁਝ ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਇਸ ਵਿਸ਼ੇ ਤੇ ਵਿਚਾਰ ਕਰ ਰਹੀ ਹੈ ਕਿ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਹਾਲੇ ਬੰਦ ਰੱਖੇ ਜਾਣ।  https://chat.whatsapp.com/DYSNjmPF2AQEGt2zBBs7mM

is winter holidays extended in punjab 2024  

ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦੇ ਵੱਧ ਦੇ ਸਬੰਧੀ ਕੋਈ ਅਧਿਕਾਰ ਦੀ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ।

Latest news about school Holidays in Punjab 2024, Punjab School Holidays News Today, Holidays Extended in Punjab 2024



ਭਾਰਤ ਸਰਕਾਰ ਵੱਲੋਂ ਸੂਬਿਆਂ ਨੂੰ ਜਾਰੀ ਨਿਰਦੇਸ਼




💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends