HOLIDAY ON 27 JANUARY 2024 : PATHANKOT, PATIALA , ROPAR , SBS NAGAR ,SAS NAGAR, SANGRUR TARAN TARN, READ HERE
ਪਠਾਨਕੋਟ ਵਿਖੇ ਗੁਰਮੀਤ ਸਿੰਘ ਖੁੱਡੀਆਂ ਤਿਰੰਗਾ ਝੰਡਾ ਲਹਿਰਾਇਆ। ਤਰਨਤਾਰਨ ਵਿਖੇ ਮਿਸ ਅਨਮੋਲ ਗਗਨ ਮਾਨ ਤਿਰੰਗਾ ਝੰਡਾ ਲਹਿਰਾਇਆ।
ਇਹਨਾਂ ਜ਼ਿਲਿਆਂ ਦੀ ਛੁੱਟੀ ਸਬੰਧੀ ਜਾਣਕਾਰੀ ਇਸ ਪੇਜ ਤੇ ਅਪਡੇਟ ਕੀਤੀ ਜਾਵੇਗੀ।
75ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਤੋਂ ਲਾਈਵ ਟੈਲੀਕਾਸਟ 9:30 ਵਜੇ ਸਵੇਰੇ ਕੀਤਾ ਜਾਵੇਗਾ
ਮੁੱਖ ਮਹਿਮਾਨ: ਕੈਬਿਨਟ ਮੰਤਰੀ ਸ. ਹਰਜੋਤ ਸਿੰਘ ਬੈਂਸ ਹੋਣਗੇ।
Watch live :
CM PUNJAB FROM LUDHIANA live click here
- DISTT ROOPNAGAR ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ( Read here)
- HOLIDAY IN PATYALA: ਪਟਿਆਲਾ- ਜ਼ਿਲ੍ਹਾ ਪਟਿਆਲਾ ਵਿੱਚ ਗਣਤੰਤਰ ਦਿਵਸ ਦੇ ਸਬੰਧ ਵਿੱਚ ਰਾਜ ਪੱਧਰੀ ਅਤੇ ਸਬ ਡਵੀਜਨ ਪੱਧਰ ਸਮੇਤ ਜਿਹੜੇ ਵੀ ਵਿੱਦਿਅਕ ਅਦਾਰਿਆਂ ਵਿੱਚ ਗਣਤੰਤਰ ਦਿਵਸ ਦੇ ਸਮਾਗਮ ਕਰਵਾਏ ਗਏ ਹਨ ਜਾਂ ਜਿਹਨਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ ਗਈ ਹੈ, ਉਨ੍ਹਾਂ ਵਿੱਦਿਅਕ ਅਦਾਰਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕੱਲ੍ਹ ਛੁੱਟੀ ਰਹੇਗੀ
ਗਣਤੰਤਰ ਦਿਵਸ ਕਾਰਨ ਕੱਲ੍ਹ ਸ਼ਨੀਵਾਰ ਨੂੰ ਪਠਾਨਕੋਟ, ਪਟਿਆਲਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਬੱਚਿਆਂ ਨੇ ਸਰਕਾਰੀ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਜਿਸ ਕਾਰਨ ਇਹ ਫੈਸਲਾ ਲੈਂਦਿਆਂ ਸਬੰਧਤ ਜ਼ਿਲ੍ਹਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।