HOLIDAY UPTO 14 January: 14 ਜਨਵਰੀ ਤੱਕ 3-6 ਸਾਲ ਦੇ ਬੱਚਿਆਂ ਨੂੰ ਛੁੱਟੀਆਂ, ਹੁਕਮ ਜਾਰੀ

HOLIDAY UPTO 14 January: 14 ਜਨਵਰੀ ਤੱਕ ਬੱਚਿਆਂ ਨੂੰ ਛੁੱਟੀਆਂ, ਹੁਕਮ ਜਾਰੀ 

ਚੰਡੀਗੜ੍ਹ, 5 ਜਨਵਰੀ 2024 ( PBJOBSOFTODAY)

ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ ਜਿਸ ਕਰਕੇ ਵਿਭਾਗ ਵੱਲੋਂ ਆਗਣਵਾੜੀ ਸੈਟਰਾਂ ਵਿੱਚ ਮਿਤੀ 14-01-2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਨ ਟੇਕਹੋਮ ਰਾਸ਼ਨ ਦਿੱਤਾ ਜਾਵੇਗਾ । 

 ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। 





Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends