MC Amritsar Recruitment 2024: ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਵੱਖ ਵੱਖ ਅਸਾਮੀਆਂ ਤੇ ਭਰਤੀ

 ਗਵਰਨਮੈਂਟ ਆਫ ਪੰਜਾਬ ਮਿਊਂਸੀਪਲ ਕਾਰਪੋਰੇਸ਼ਨ, ਅੰਮ੍ਰਿਤਸਰ ਭਰਤੀ ਸੂਚਨਾ ਸੰਦਰਭ ਨੰਬਰ 35



ਮਿਉਂਸਪਲ ਅਧੀਨ ਅੰਮ੍ਰਿਤਸਰ ਅਰਬਨ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮਟਿਡ (AUWWML) ਵਿੱਚ 01 ਮੁੱਖ ਕਾਰਜਕਾਰੀ ਅਧਿਕਾਰੀ, 01 ਮੁੱਖ ਵਿੱਤੀ ਅਧਿਕਾਰੀ ਲਈ ਠੇਕੇ ਦੇ ਆਧਾਰ 'ਤੇ ਬਿਨੈ ਪੱਤਰ ਮੰਗੇ ਗਏ ਹਨ।

ਅਪਲਾਈ ਕਰਨ ਦੀ ਆਖਰੀ ਮਿਤੀ ਅਤੇ ਸਮਾਂ: 21 ਜਨਵਰੀ 2024 ਸ਼ਾਮ 5 ਵਜੇ ਤੱਕ

ਵੇਰਵਿਆਂ ਲਈ ਲੌਗਇਨ ਕਰੋ: https://amritsarcorp.com


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends