NEW YEAR GIFT BY CM : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

NEW YEAR GIFT BY CM : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ 

ਚੰਡੀਗੜ੍ਹ, 1 ਜਨਵਰੀ 2024

ਨਵਾਂ ਸਾਲ, ਨਵੀਂ ਉਮੀਦ, ਨਵੀਂ ਆਸ ਪੰਜਾਬ ਸਿਰਜ ਰਿਹੈ ਨਵਾਂ ਇਤਿਹਾਸ... ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ..ਅਹਿਮ ਪ੍ਰੈੱਸ ਕਾਨਫਰੰਸ ਪੰਜਾਬ ਭਵਨ, ਚੰਡੀਗੜ੍ਹ ਤੋਂ Live.ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਦੇਖੋ ਵੀਡਿਉ ਲਾਈਵ   

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ "ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ...ਪ੍ਰਾਈਵੇਟ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਾਲਾ ਤੁਹਾਡੀ ਆਪਣੀ ਸਰਕਾਰ ਨੇ ਖਰੀਦ ਲਿਆ ਹੈ...ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਤੇ ਬਿਜਲੀ ਵੀ ਸਸਤੀ ਮਿਲੇਗੀ ਤੇ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ.. ਇਹਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਹੋਵੇਗਾ...

ਸਾਡੀ ਨੀਅਤ ਤੇ ਨੀਤੀ ਸਾਫ਼ ਹੈ...ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ...ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ...

ਨਵਾਂ ਸਾਲ, ਨਵੀਂ ਉਮੀਦ, ਨਵੀਂ ਆਸ...

ਪੰਜਾਬ ਸਿਰਜ ਰਿਹੈ ਨਵਾਂ ਇਤਿਹਾਸ..."

School holiday

PSTET 2024 NOTIFICATION, APPLICATION FORM ELIGIBILITY : 26 ਮਈ ਨੂੰ ਹੋਵੇਗੀ ਪੀਐਸਟੀਈਟੀ ਪ੍ਰੀਖਿਆ

PSTET 2024 OFFICIAL NOTIFICATION PSTET,  LINK FOR APPLYING ONLINE, OFFICIAL WEBSITE FOR PSTET 2024 OFFICIAL WEBSITE FOR PSTET NOTIFICATION 2...

Trends

RECENT UPDATES