NEW YEAR GIFT BY CM : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

NEW YEAR GIFT BY CM : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ 

ਚੰਡੀਗੜ੍ਹ, 1 ਜਨਵਰੀ 2024

ਨਵਾਂ ਸਾਲ, ਨਵੀਂ ਉਮੀਦ, ਨਵੀਂ ਆਸ ਪੰਜਾਬ ਸਿਰਜ ਰਿਹੈ ਨਵਾਂ ਇਤਿਹਾਸ... ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ..ਅਹਿਮ ਪ੍ਰੈੱਸ ਕਾਨਫਰੰਸ ਪੰਜਾਬ ਭਵਨ, ਚੰਡੀਗੜ੍ਹ ਤੋਂ Live.



ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਦੇਖੋ ਵੀਡਿਉ ਲਾਈਵ   

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ "ਅੱਜ ਸਾਲ 2024 ਦੇ ਪਹਿਲੇ ਦਿਨ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ...ਪ੍ਰਾਈਵੇਟ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਵਾਲਾ ਤੁਹਾਡੀ ਆਪਣੀ ਸਰਕਾਰ ਨੇ ਖਰੀਦ ਲਿਆ ਹੈ...ਜਿਸ ਨਾਲ ਲੋਕਾਂ ਦੇ ਪੈਸੇ ਵੀ ਬਚਣਗੇ ਤੇ ਬਿਜਲੀ ਵੀ ਸਸਤੀ ਮਿਲੇਗੀ ਤੇ ਇਹ ਦੇਸ਼ ਦਾ ਸਭ ਤੋਂ ਸਸਤਾ ਸਮਝੌਤਾ ਹੈ.. ਇਹਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਹੋਵੇਗਾ...

ਸਾਡੀ ਨੀਅਤ ਤੇ ਨੀਤੀ ਸਾਫ਼ ਹੈ...ਪਹਿਲੀ ਸਰਕਾਰ ਹੈ ਜੋ ਪ੍ਰਾਈਵੇਟ ਅਦਾਰੇ ਨੂੰ ਖਰੀਦ ਰਹੀ ਹੈ...ਨਹੀਂ ਤਾਂ ਦੇਸ਼ ਅਤੇ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨੀਤੀ ਤਾਂ ਵੇਚਣ ਵਾਲੀ ਹੀ ਰਹੀ ਹੈ...

ਨਵਾਂ ਸਾਲ, ਨਵੀਂ ਉਮੀਦ, ਨਵੀਂ ਆਸ...

ਪੰਜਾਬ ਸਿਰਜ ਰਿਹੈ ਨਵਾਂ ਇਤਿਹਾਸ..."

Featured post

Punjab Board Class 10th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 20 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖਿਆ ...

RECENT UPDATES

Trends