OPS UPDATE: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਦਫ਼ਤਰ ਵਿਖੇ 4 ਜਨਵਰੀ ਨੂੰ

OPS UPDATE: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਮੁੱਖ ਮੰਤਰੀ ਦਫ਼ਤਰ ਵਿਖੇ 4 ਜਨਵਰੀ ਨੂੰ 

ਚੰਡੀਗੜ੍ਹ, 3 ਜਨਵਰੀ 2024

4 ਜਨਵਰੀ, 2024 ਨੂੰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦਫ਼ਤਰ ਵਿਖੇ ਸਵੇਰੇ 10:30 ਵਜੇ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ। 



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends