PSEB PRACTICAL DATESHEET 2024 (OUT) : 13 ਜਨਵਰੀ ਤੋਂ ਸ਼ੁਰੂ ਹੋਣਗੀਆਂ ਪ੍ਰਯੋਗੀ ਪ੍ਰੀਖਿਆਵਾਂ

PSEB 10th & 12th  PRACTICAL DATESHEET 2024 (OUT) : 13 ਜਨਵਰੀ ਤੋਂ ਹੋਣਗੀਆਂ ਪ੍ਰਯੋਗੀ ਪ੍ਰੀਖਿਆਵਾਂ 

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ, 2024 ਦੀਆਂ ਸਾਲਾਨਾ ਪ੍ਰੀ-ਵੋਕੇਸ਼ਨਲ ਵੋਕੇਸ਼ਨਲ ਅਤੇ ਐਨ.ਐਸ.ਕਿਊ.ਐਫ ਵਿਸ਼ੇ ਦੀਆਂ ਪ੍ਰਯੋਗੀ ਪਰੀਖਿਆਵਾਂ ਮਿਤੀ 13-01-2024 ਤੋਂ 29-01-2024 ਤੱਕ ਕਰਵਾਈਆਂ ਜਾ ਰਹੀਆਂ ਹਨ। PB.JOBSOFTODAY.in



ਸਕੂਲ ਮੁਖੀਆਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੀਆਂ ਮਿਤੀਆਂ ਨੋਟ ਕਰਵਾਉਣ ਦੇ ਹੁਕਮ 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਬੰਧਤ ਸਕੂਲ ਮੁਖੀਆਂ ਨੂੰ ਇਨ੍ਹਾਂ ਵਿਸ਼ਿਆਂ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾਉਣ ਲਈ ਹਦਾਇਤ ਕੀਤੀ ਗਈ ਹੈ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ। 

PSEB 12TH  PRACTICAL DATESHEET 2024 

ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ  ਉਪਲਬਧ ਹੋਵੇਗੀ ।

Also read


PSEB PRACTICAL DATESHEET 2024 HELPLINE NUMBER 

ਕਿਸੇ ਵੀ ਸਮੇਂ ਲੋੜ ਪੈਣ ਤੇ srsecconduct.pseb@punjab.gov.in  ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਪ੍ਰਯੋਗੀ ਪਰੀਖਿਆਵਾਂ ਲਈ ਸਰਕਾਰ ਵੱਲੋਂ ਕੋਵਿਡ-19 ਸਬੰਧੀ ਸਮੇਂ- ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ/ਕਰਵਾਉਣੀ ਵੀ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।

PSEB BOARD EXAM HELPLINE : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਵਾਟਸ ਅਪ ਗਰੁੱਪ ਸ਼ੁਰੂ, ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends