PUNJAB CABINET DECISION: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਫੈਸਲੇ

PUNJAB CABINET DECISION: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਤਰੀ ਮੰਡਲ ਦੇ ਫੈਸਲੇ 

ਚੰਡੀਗੜ੍ਹ, 24 ਜਨਵਰੀ 2024


ਮੀਟਿੰਗ ਵਿੱਚ ਅਧਿਆਪਕਾਂ ਦੀ ਬਦਲੀ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਜੇਕਰ ਕੋਈ ਅਧਿਆਪਕ ਗੰਭੀਰ ਬਿਮਾਰੀ ਤੋਂ ਪੀੜਤ ਹੈ ਤਾਂ ਉਹ ਹੁਣ ਸਿਰਫ਼ ਇੱਕ ਸਾਲ ਦੀ ਸਟੇਅ ਤੇ ਹੀ ਅਪਲਾਈ 'ਕਰ  ਸਕਦਾ ਹੈ। ਨਾਲ ਹੀ, ਅਜਿਹੇ ਅਧਿਆਪਕ ਆਪਣੇ ਨਜ਼ਦੀਕੀ ਸਕੂਲ ਵਿੱਚ ਤਬਦੀਲ ਹੋ ਸਕਦੇ ਹਨ। ਇਸ ਦੇ ਨਾਲ ਹੀ 15 ਸ਼ਹਿਰਾਂ ਵਿੱਚ ਯੋਗਸ਼ਾਲਾਵਾਂ ਖੋਲ੍ਹੀਆਂ ਜਾਣਗੀਆਂ। ਲਈ ਸਟਾਫ਼ ਭਰਤੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿਤੀ ਗਈ। ਲਾਈਵ ਵੀਡਿਓ ਲਈ ਲਿੰਕ ਇਥੇ ਕਲਿੱਕ ਕਰੋ 


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends