SAD NEWS : ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ

 SAD NEWS : ਸੰਘਣੀ ਧੁੰਦ ਕਾਰਨ ਸੜਕ ਹਾਦਸੇ ਵਿੱਚ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ 


ਅਮ੍ਰਿਤਸਰ,9 ਜਨਵਰੀ 2024 ( PBJOBSOFTODAY) 

ਪਿਛਲੇ ਦਿਨੀਂ ਕੜਾਕੇ ਦੀ ਠੰਡ ਕਾਰਨ ਜਿੱਥੇ ਪੰਜਾਬ ਦੇ ਸਰਕਾਰੀ ਸਕੂਲ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਸੀ ਉੱਥੇ ਹੀ ਅੱਜ ਇੱਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ । ਸੰਘਣੀ ਧੁੰਦ ਕਾਰਨ 12 ਵੀ ਸ਼੍ਰੇਣੀ ਦੇ ਇਕ ਵਿਦਿਆਰਥੀ ਮਹਾਂਬੀਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। 


PSEB BOARD EXAM HELPLINE: 

ਇਹ ਵਿਦਿਆਰਥੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਾਜ਼ਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ  12ਵੀ ਸ਼੍ਰੇਣੀ ਦਾ ਵਿਦਿਆਰਥੀ ਸੀ ।ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਸਵੇਰੇ  ਘਰ ਤੋਂ ਸਕੂਲ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਮੋਟਰਸਾਈਕਲ ਰਾਹੀਂ ਸਕੂਲ ਨੂੰ ਜਾ ਰਿਹਾ ਸੀ। ਇਕ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ।PBJOBSOFTODAY

ਗੌਰਤਲਬ ਹੈ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ਪਰੰਤੂ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲੇ ਹਨ।

ਹੋਰ ਅਪਡੇਟ ਕੀਤਾ ਜਾ ਰਿਹਾ ਹੈ:-

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends